ਪੰਜਾਬ ਪੁਲਿਸ ਦੀ ਮਹਿਲਾ ਏਐੱਸਆਈ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੀ ਗਈ ਹੈ ਜਾਣਕਾਰੀ ਮੁਤਾਬਿਕ ਇਸ ਮਹਿਲਾ ਏਐਸਆਈ ਦੇ ਗੈਂਗਸਟਰਾਂ ਨਾਲ ਵੀ ਸਬੰਧ ਦੱਸੇ ਜਾ ਰਹੇ ਹਨ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ ਪਟਿਆਲਾ ਦੇ ਅਰਬਨ ਅਸਟੇਟ ਵਿੱਚ ਤਾਇਨਾਤ ਇਹ ਮਹਿਲਾ ਏਐੱਸਆਈ ਰੇਨੂੰ ਬਾਲਾ ਨੂੰ ਪੱਟੀ ਪੁਲਿਸ ਦੇ ਨਾਰਕੋਟਿਕਸ ਸੈੱਲ ਵੱਲੋਂ ਪੰਜਾਹ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਪੱਟੀ ਪੁਲਿਸ ਨੇ ਪੱਟੀ ਸ਼ਹਿਰ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਨਿਸ਼ਾਨ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਜਾਣਕਾਰੀ ਮੁਤਾਬਕ ਇਸ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਅਫ਼ਸਰਾਂ ਨੇ ਆਪਣੇ ਅਧੀਨ ਕਰਦੇ ਅਫ਼ਸਰਾਂ ਤੇ ਅਧਿਕਾਰੀਆਂ ਤੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ
ਗੁਰਜੀਤ ਔਜਲਾ ਦੀ ਰੈਲੀ ਬਾਹਰ ਚਲੀ ਗੋਲੀ ; ਇੱਕ ਨੌਜਵਾਨ ਜ਼ਖਮੀ – ਜਾਂਚ ਜਾਰੀ
ਗੁਰਜੀਤ ਔਜਲਾ ਦੀ ਰੈਲੀ ਬਾਹਰ ਚਲੀ ਗੋਲੀ ; ਇੱਕ ਨੌਜਵਾਨ ਜ਼ਖਮੀ - ਜਾਂਚ ਜਾਰੀ ਅੰਮ੍ਰਿਤਸਰ, 18 ਮਈ (ਵਿਸ਼ਵ ਵਾਰਤਾ): ਅੰਮ੍ਰਿਤਸਰ...