• Latest
  • Trending
ਪੰਜਾਬ ਪੁਲੀਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ

ਪੰਜਾਬ ਪੁਲੀਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ

5 years ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

51 seconds ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

5 minutes ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

43 minutes ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

50 minutes ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

58 minutes ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

1 hour ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

1 hour ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

1 hour ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

1 hour ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

1 hour ago
Hindi News
English News
Sunday, November 29, 2026
No Result
View All Result
18 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲੀਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ

October 4, 2021
in MOHALI, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਪੰਜਾਬ ਪੁਲੀਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ
ਪੰਜਾਬ ਪੁਲੀਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ
ਪ੍ਰੀਖਿਆ ਦੌਰਾਨ ਹੋਈ ਧੋਖਾਧੜੀ ਅਤੇ ਨਕਲ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਫੈਸਲਾ
ਦੇਖੋ ਹੁਣ ਕਦੋਂ ਹੋਵੇਗੀ ਨਵੀਂ ਪ੍ਰੀਖਿਆ
ਚੰਡੀਗੜ, 4 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ‘ਤੇ ਭਰਤੀ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਿਤਾ ਨੂੰ ਕਾਇਮ ਰੱਖਣ ਲਈ, ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ (ਐਸਆਈਜ) ਦੀਆਂ 560 ਅਸਾਮੀਆਂ ਭਰਨ ਲਈ ਲਈਆਂ ਗਈਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਪੁਲੀਸ ਦੇ ਚਾਰ ਕਾਡਰ/ਵਿੰਗਜ਼ (ਇਨਵੈਸਟੀਗੇਸ਼ਨ, ਜਿਲਾ, ਆਰਮਡ ਪੁਲਿਸ ਅਤੇ ਇੰਟੈਲੀਜੈਂਸ) ਦੀਆਂ ਅਸਾਮੀਆਂ ਲਈ ਕੰਪਿਊਟਰ ਅਧਾਰਤ ਪ੍ਰੀਖਿਆਵਾਂ 17 ਅਗਸਤ ਤੋਂ 24 ਅਗਸਤ, 2021 ਤੱਕ ਰਾਜ ਦੇ ਵੱਖ -ਵੱਖ ਕੇਂਦਰਾਂ ਵਿਖੇ ਆਯੋਜਿਤ ਕਰਵਾਈਆਂ ਗਈਆਂ ਸਨ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਐਤਵਾਰ ਨੂੰ ਦੱਸਿਆ ਕਿ ਐਸਆਈਜ ਦੀ ਭਰਤੀ ਲਈ ਨਵੀਆਂ ਪ੍ਰੀਖਿਆਵਾਂ ਕਰਵਾਉਣ ਦੀਆਂ ਤਾਰੀਖਾਂ ਨੂੰ ਜਲਦੀ ਹੀ ਨੋਟੀਫਾਈ ਕਰ ਦਿੱਤਾ ਜਾਵੇਗਾ।
 ਸਬ-ਇੰਸਪੈਕਟਰਾਂ ਦੀ ਭਰਤੀ ਲਈ ਗਠਿਤ ਕੀਤੇ ਗਏ ਭਰਤੀ ਬੋਰਡ ਨੇ ਧੋਖਾਧੜੀ  ਅਤੇ ਪ੍ਰੀਖਿਆ ਵਿੱਚ ਨਕਲ ਦੀਆਂ ਰਿਪੋਰਟਾਂ ਤੋਂ ਬਾਅਦ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ। ਇਸ ਸਬੰਧ ਵਿੱਚ, ਡੀਜੀਪੀ ਦਫਤਰ ਨੂੰ 27 ਸਤੰਬਰ, 2021 ਨੂੰ ਰਿਪੋਰਟ ਪ੍ਰਾਪਤ ਹੋਈ ਅਤੇ ਡੀਜੀਪੀ ਨੇ ਸ਼ਨੀਵਾਰ (2 ਅਕਤੂਬਰ, 2021) ਨੂੰ ਭਰਤੀ ਬੋਰਡ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰ ਲਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਧੋਖਾਧੜੀ ਅਤੇ ਨਕਲ ਸੰਬੰਧੀ ਸ਼ਿਕਾਇਤਾਂ ਦੇ ਆਧਾਰ ‘ਤੇ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਤਿੰਨ ਐਫਆਈਆਰਜ਼- ਐਸਏਐਸ ਨਗਰ, ਪਟਿਆਲਾ ਅਤੇ ਖੰਨਾ ਜ਼ਿਲੇ -ਵਿਖੇ ਦਰਜ ਕੀਤੀਆਂ ਜਾ ਚੁੱਕੀਆਂ ਹਨ।
ਬੁਲਾਰੇ ਨੇ ਕਿਹਾ ਕਿ ਦਰਜ ਮਾਮਲਿਆਂ ਦੀ ਨਿਰਪੱਖ ਅਤੇ ਤੇਜੀ ਨਾਲ ਜਾਂਚ ਕਰਨ ਦੇ ਮੱਦੇਨਜ਼ਰ ਡੀਜੀਪੀ ਵਲੋਂ 15 ਸਤੰਬਰ 2021 ਨੂੰ ਏਡੀਜੀਪੀ ਪ੍ਰਮੋਦ ਬਾਨ (ਵਿਸ਼ੇਸ਼ ਅਪਰਾਧ ਅਤੇ ਆਰਥਿਕ ਅਪਰਾਧ ਵਿੰਗ, ਪੰਜਾਬ) ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਵੀ ਕੀਤਾ ਗਿਆ । ਐਸਆਈਟੀ ਵਲੋਂ ਉਕਤ ਮਾਮਲਿਆਂ ਦੀ ਜਾਂਚ ਜਾਰੀ ਹੈ ਅਤੇ ਹੁਣ ਤੱਕ ਤਿੰਨ ਐਫਆਈਆਰਜ਼ ਤਹਿਤ 20 ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ।
ਇੱਥੇ ਦੱਸਣਯੋਗ ਹੈ ਕਿ ਆਈਪੀਸੀ ਦੀ ਧਾਰਾ 420, 465, 468, 471, 120-ਬੀ ਅਤੇ ਆਈਟੀ ਐਕਟ ਦੀ ਧਾਰਾ 66 ਡੀ ਅਧੀਨ ਐਫਆਈਆਰ ਨੰਬਰ 240 ਮਿਤੀ 16.09.2021 ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਦਰਜ ਕੀਤੀ ਗਈ ਹੈ। ਜਦੋਂ ਕਿ ਆਈਪੀਸੀ ਦੀ ਧਾਰਾ 420 , 465, 467, 468, 471, 120-ਬੀ ਅਤੇ 66 ਡੀ ਆਈਟੀ ਐਕਟ ਦੇ ਅਧੀਨ ਇੱਕ ਹੋਰ ਐਫਆਈਆਰ ਨੰਬਰ 126 ਮਿਤੀ 13.09.2021 , ਥਾਣਾ ਮੁਹਾਲੀ ਦੇ ਫੇਜ -8 ਵਿਖੇ ਦਰਜ ਕੀਤੀ ਗਈ ਹੈ। ਤੀਜੀ ਐਫਆਈਆਰ ਨੰ: 170 ਮਿਤੀ 23.08.2021 ਆਈਪੀਸੀ ਦੀ ਧਾਰਾ 420, 467, 468, 471,120-ਬੀ ਅਤੇ ਆਈਟੀ ਐਕਟ ਦੀ ਧਾਰਾ 66 ਸੀ ਤਹਿਤ ਥਾਣਾ ਸਿਟੀ -2 ਖੰਨਾ ਵਿਖੇ ਦਰਜ ਕੀਤੀ ਗਈ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

Most Popular

ਸਮੰਥਾ ਰੂਥ ਪ੍ਰਭੂ ਅਤੇ ਫਿਲਮ ਨਿਰਮਾਤਾ ਰਾਜ ਨਿਦੀਮੋਰੂ ਬਣੇ ਮਾਤਾ-ਪਿਤਾ ; ਅਦਾਕਾਰਾ ਨੇ ਦਿੱਤਾ ਬੇਟੇ ਨੂੰ ਜਨਮ

ਸਮੰਥਾ ਰੂਥ ਪ੍ਰਭੂ ਅਤੇ ਫਿਲਮ ਨਿਰਮਾਤਾ ਰਾਜ ਨਿਦੀਮੋਰੂ ਬਣੇ ਮਾਤਾ-ਪਿਤਾ ; ਅਦਾਕਾਰਾ ਨੇ ਦਿੱਤਾ ਬੇਟੇ ਨੂੰ ਜਨਮ

by Navjot
1 week ago
0

ਮੁੰਬਈ, 20 ਨਵੰਬਰ (ਵਿਸ਼ਵ ਵਾਰਤਾ) - ਅਭਿਨੇਤਰੀ ਸਮੰਥਾ ਰੂਥ ਪ੍ਰਭੂ ਮਾਂ ਬਣ ਗਈ ਹੈ। ਉਸਨੇ ਅਤੇ ਫਿਲਮ ਨਿਰਮਾਤਾ ਰਾਜ ਨਿਦੀਮੋਰੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 