• Latest
  • Trending
ਪੰਜਾਬ ਪੁਲੀਸ ਵੱਲੋਂ ਨਾਬਾਲਗ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਏ.ਐਸ.ਆਈ. ਬਰਖ਼ਾਸਤ

ਪੰਜਾਬ ਪੁਲੀਸ ਵੱਲੋਂ ਨਾਬਾਲਗ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਏ.ਐਸ.ਆਈ. ਬਰਖ਼ਾਸਤ

7 years ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 minutes ago
Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

7 minutes ago
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

12 minutes ago
Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

24 minutes ago
Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

58 minutes ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

10 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

10 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

10 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

10 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

11 hours ago
Hindi News
English News
Sunday, November 29, 2026
No Result
View All Result
11 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲੀਸ ਵੱਲੋਂ ਨਾਬਾਲਗ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਏ.ਐਸ.ਆਈ. ਬਰਖ਼ਾਸਤ

December 30, 2019
in ਖਬਰਾਂ
ਪੰਜਾਬ ਪੁਲੀਸ ਵੱਲੋਂ ਨਾਬਾਲਗ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਏ.ਐਸ.ਆਈ. ਬਰਖ਼ਾਸਤ

ਪੰਜਾਬ ਪੁਲੀਸ ਵੱਲੋਂ ਨਾਬਾਲਗ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਏ.ਐਸ.ਆਈ. ਬਰਖ਼ਾਸਤ
ਚੰਡੀਗੜ•, 30 ਦਸੰਬਰ :
ਪੰਜਾਬ ਪੁਲੀਸ ਵੱਲੋਂ ਸ਼ਨੀਵਾਰ ਬਾਅਦ ਦੁਪਿਹਰ ਬਟਾਲਾ ਦੇ ਮਹਾਂਵੀਰ ਨਗਰ ਵਿੱਚ 10 ਸਾਲਾਂ ਦੀ ਨਾਬਾਲਗ ਬੱਚੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਏ.ਐਸ.ਆਈ. ਸੁਰਿੰਦਰ ਕੁਮਾਰ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਪੁਲੀਸ ਦੇ ਇੱਕ ਬੁਲਾਰੇ ਨੇ ਦੱÎਸਿਆ ਕਿ ਪੀੜਤ ਲੜਕੀ ਦੀ ਦਾਦੀ ਵੱਲੋਂ ਆਈ.ਪੀ.ਸੀ. ਦੀ ਧਾਰਾ 376, 354, 509, 511 ਅਤੇ ਪੋਕਸੋ ਐਕਟ ਦੀ ਧਾਰਾ 10 ਤਹਿਤ ਪੁਲੀਸ ਥਾਣਾ ਸਿਵਲ ਲਾਈਨਜ਼, ਬਟਾਲਾ ਵਿਖੇ ਐਫ.ਆਈ.ਆਰ. ਦਰਜ ਕਰਵਾਉਣ ਤੋਂ ਬਾਅਦ ਦੋਸ਼ੀ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਭਾਰਤੀ ਸੰਵਿਧਾਨ ਦੀ ਧਾਰਾ 311 (2) (ਬੀ) ਤਹਿਤ ਦੋਸ਼ੀ ਏ.ਐਸ.ਆਈ., ਜੋ ਕਿ ਪੁਲੀਸ ਥਾਣਾ ਸਦਰ, ਬਟਾਲਾ ਵਿਖੇ ਤਾਇਨਾਤ ਸੀ, ਦੀ ਬਰਖਾਸਤਗੀ ਦੇ ਹੁਕਮ ਜਾਰੀ ਕੀਤੇ ਗਏ।  ਡੀ.ਜੀ.ਪੀ. ਵੱਲੋਂ ਦੋਸ਼ੀ ਵਿਰੁੱਧ ਜਲਦ ਤੋਂ ਜਲਦ ਚਾਰਜਸ਼ੀਟ ਦਾਖ਼ਲ ਕਰਨ ਲਈ ਬਟਾਲਾ ਪੁਲੀਸ ਨੂੰ ਜਾਂਚ ਵਿੱਚ ਤੇਜ਼ੀ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਪੀੜਤਾ ਦੇ ਪਰਿਵਾਰ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਅਨੁਸਾਰ,  ਦੁਪਿਹਰ ਦੇ ਕਰੀਬ 1 ਵਜੇ ਲੜਕੀ  ਘਰ ਦਾ ਕੁਝ ਸਾਮਾਨ ਖਰੀਦਣ ਲਈ ਮਹਾਂਵੀਰ ਨਗਰ, ਡੇਰਾ ਬਾਬਾ ਨਾਨਕ ਰੋਡ, ਬਟਾਲਾ ਵਿੱਚ ਸਥਿਤ ਆਪਣੇ ਘਰੋਂ ਬਾਹਰ ਗਈ ਸੀ। ਦੋਸ਼ੀ ਏ.ਐਸ.ਆਈ.,  ਜੋ ਕਿ ਪੀੜਤਾ ਦਾ ਗੁਆਂਢੀ ਹੈ, ਉਸ ਸਮੇਂ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਲੜਕੀ ਨੂੰ ਜ਼ਬਰਦਸਤੀ ਆਪਣੇ ਘਰ ਲੈ ਗਿਆ ਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।
ਆਪਣੀ ਸ਼ਿਕਾਇਤ ਵਿੱਚ ਪੀੜਤਾ ਦੀ ਦਾਦੀ ਨੇ ਦੱਸਿਆ ਕਿ ਉਨ•ਾਂ ਦੀ ਬੱਚੀ ਦੇ ਘਰ ਤੋਂ ਬਾਹਰ ਚਲੇ ਜਾਣ ਦੇ ਸਿਰਫ਼ 5 ਮਿੰਟ ਦੇ ਅੰਦਰ ਹੀ ਉਸਨੇ ਬੱਚੀ ਦੀਆਂ ਚੀਖ਼ਾਂ ਸੁਣੀਆਂ। ਉਸਨੇ ਦੱਸਿਆ ਕਿ ਜਦੋਂ ਉਹ ਘਰ ਤੋਂ ਬਾਹਰ ਆਈ ਤਾਂ ਉਸਨੇ ਆਪਣੀ ਪੋਤੀ ਨੂੰ ਦੋਸ਼ੀ ਏ.ਐਸ.ਆਈ. ਸੁਰਿੰਦਰ ਕੁਮਾਰ ਦੇ ਘਰ ਰੋਂਦੇ ਹੋਏ ਸੁਣਿਆ।
ਉਸਨੇ ਦੋਸ਼ ਲਗਾਇਆ ਕਿ ਜਦੋਂ ਉਹ ਦੋਸ਼ੀ ਏ.ਐਸ.ਆਈ. ਦੇ ਘਰ ਪਹੁੰਚੀ ਤਾਂ ਉਸਨੇ ਦੇਖਿਆ ਕਿ ਦੋਸ਼ੀ ਨੇ ਉਸਦੀ ਪੋਤੀ ਨੂੰ ਬਾਹਾਂ ਤੋਂ ਫੜਿ•ਆ ਹੋਇਆ ਸੀ ਅਤੇ ਉਸਨੂੰ ਦੇਖਣ ਤੋਂ ਬਾਅਦ ਦੋਸ਼ੀ ਨੇ ਬੱਚੀ ਨੂੰ ਛੱਡ ਦਿੱਤਾ।
ਪੀੜਤਾ ਨੇ ਬਾਅਦ ਵਿੱਚ ਆਪਣੀ ਦਾਦੀ ਨੂੰ ਦੱÎਸਿਆ ਕਿ ਦੋਸ਼ੀ  ਇਹ ਝੂਠ ਬੋਲ ਕੇ ਉਸਨੂੰ ਆਪਣੇ ਘਰ ਅੰਦਰ ਲੈ ਗਿਆ ਕਿ ਉਸਦੀ (ਏ.ਐਸ.ਆਈ.) ਲੜਕੀ ਉਸਨੂੰ ਬੁਲਾ ਰਹੀ ਹੈ। ਦੋਸ਼ੀ ਏ.ਐਸ.ਆਈ. ਘਟਨਾ ਸਮੇਂ ਆਪਣੇ ਘਰ ਵਿੱਚ ਇਕੱਲਾ ਅਤੇ ਨਸ਼ੇ ਦੀ ਹਾਲਤ ਵਿੱਚ ਸੀ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀ.ਐਸ.ਪੀ. ਸਿਟੀ ਬਟਾਲਾ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 29, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਇੱਕ ਵਿਅਕਤੀ ਆਪਣੇ ਚੰਗੇ ਸਮੇਂ ਵਿੱਚ ਆਪਣਾ ਹੰਕਾਰ ਦਿਖਾਉਂਦਾ ਹੈ,...

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

by Ranjit Singh
November 29, 2026
0

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ - ਭਾਰਤ ’ਚ 1,009 ਕਰੋੜ ਤੋਂ ਪਾਰ ਹੋਈ...

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

by Ranjit Singh
November 29, 2026
0

International: ਅਮਰੀਕਾ 'ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

by Ranjit Singh
November 29, 2026
0

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ 'ਤੇ ਹੋਈ ਸਮਾਪਤ - ਭਾਰਤੀ ਟੀਮ ਨਿਊਜ਼ੀਲੈਂਡ ਤੋਂ 110...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 29, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਇੱਕ ਵਿਅਕਤੀ ਆਪਣੇ ਚੰਗੇ ਸਮੇਂ ਵਿੱਚ ਆਪਣਾ ਹੰਕਾਰ ਦਿਖਾਉਂਦਾ ਹੈ,...

Most Popular

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
2 weeks ago
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 