ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਐਡਵੋਕੇਟ ਮਨਜੀਤ ਸਿੰਘ ਝੱਲਬੂਟੀ ਨੂੰ ਸਦਮਾ
ਪਿਤਾ ਦਾ ਦਿਹਾਂਤ,ਅੰਤਿਮ ਅਰਦਾਸ 3 ਫਰਵਰੀ ਨੂੰ
ਚੰਡੀਗੜ੍ਹ, 1 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਐਡਵੋਕੇਟ ਮਨਜੀਤ ਸਿੰਘ ਝੱਲਬੂਟੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਪਿਤਾ ਭਗਵੰਤ ਸਿੰਘ ਝੱਲਬੂਟੀ (95) ਇਸ ਫ਼ਾਨੀ ਦੁਨੀਆ ਨੂੰ ਫ਼ਤਿਹ ਬੁਲਾ ਗਏ। ਉਨ੍ਹਾਂ ਦੀ ਵਿਛੜੀ ਆਤਮਾ ਦੀ ਸ਼ਾਂਤੀ ਲਈ ਅੰਤਿਮ ਅਰਦਾਸ 3 ਫਰਵਰੀ ਨੂੰ ਗੁਰਦੁਆਰਾ ਸਾਚਾ ਧਨੁ ਸਾਹਿਬ, ਫੇਜ-3 ਬੀ-1 ਮੋਹਾਲੀ ਵਿਖੇ ਹੋਵੇਗੀ।