• Latest
  • Trending
ਪੰਜਾਬ ਪ੍ਰੈੱਸ ਕਲੱਬ ਦੀ ਬਿਹਤਰੀ ਲਈ ਹਰ ਕਦਮ ਚੁੱਕਾਂਗੇ : ਮਾਣਕ

ਪੰਜਾਬ ਪ੍ਰੈੱਸ ਕਲੱਬ ਦੀ ਬਿਹਤਰੀ ਲਈ ਹਰ ਕਦਮ ਚੁੱਕਾਂਗੇ : ਮਾਣਕ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 minutes ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

23 minutes ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

46 minutes ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

1 hour ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

2 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

2 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

3 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

3 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪ੍ਰੈੱਸ ਕਲੱਬ ਦੀ ਬਿਹਤਰੀ ਲਈ ਹਰ ਕਦਮ ਚੁੱਕਾਂਗੇ : ਮਾਣਕ

October 28, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪ੍ਰੈੱਸ ਕਲੱਬ ਦੀ ਬਿਹਤਰੀ ਲਈ ਹਰ ਕਦਮ ਚੁੱਕਾਂਗੇ : ਮਾਣਕ

ਪੰਜਾਬ ਪ੍ਰੈੱਸ ਕਲੱਬ ਦੀ ਬਿਹਤਰੀ ਲਈ ਹਰ ਕਦਮ ਚੁੱਕਾਂਗੇ : ਮਾਣਕ

ਪੰਜਾਬ ਪ੍ਰੈੱਸ ਕਲੱਬ ਦੀ ਬਿਹਤਰੀ ਲਈ ਹਰ ਕਦਮ ਚੁੱਕਾਂਗੇ : ਮਾਣਕ

ਜਲੰਧਰ, 28 ਅਕਤੂਬਰ (ਵਿਸ਼ਵ ਵਾਰਤਾ):-ਪੰਜਾਬ ਪ੍ਰੈੱਸ ਕਲੱਬ, ਜਲੰਧਰ ਦੀ ਗਵਰਨਿੰਗ ਅਤੇ ਐਡਵਾਈਜ਼ਰੀ ਕਮੇਟੀ ਦੀ ਸਾਂਝੀ ਮੀਟਿੰਗ ਅੱਜ ਇਥੇ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕਲੱਬ ਦੀ ਬਿਹਤਰੀ ਲਈ ਯੋਜਨਾਵਾਂ ਉੱਤੇ ਵਿਚਾਰ ਕੀਤਾ ਗਿਆ ਅਤੇ ਫ਼ੈਸਲਾ ਕੀਤਾ ਗਿਆ ਕਿ ਲਾਇਬ੍ਰੇਰੀ ਦੀ ਮੁਰੰਮਤ ਜਲਦੀ ਕਰਵਾ ਕੇ ਮੈਂਬਰਾਂ ਵਾਸਤੇ ਖੋਲ੍ਹੀ ਜਾਵੇ। ਕੁਝ ਲੋਕਾਂ ਵਲੋਂ ਕਲੱਬ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਅਤੇ ਅਨੁਸ਼ਾਸਨਹੀਣਤਾ ਦੀਆਂ ਕਾਰਵਾਈਆਂ ਦਾ ਗੰਭੀਰ ਨੋਟਿਸ ਲੈਂਦੇ ਹੋਏ, ਪੰਜਾਬ ਪ੍ਰੈੱਸ ਕਲੱਬ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਗਿਆ ਅਤੇ ਕਲੱਬ ਦੇ ਵਕਾਰ ਦੀ ਬਹਾਲੀ ਲਈ ਲੋੜੀਂਦੇ ਯਤਨ ਕਰਨ ਦਾ ਵੀ ਅਹਿਦ ਕੀਤਾ ਗਿਆ। ਕਲੱਬ ਦੀ ਅਨੁਸ਼ਾਸਨੀ ਕਮੇਟੀ ਨੂੰ ਅਧਿਕਾਰ ਦਿੱਤੇ ਗਏ ਕਿ ਉਹ ਕਲੱਬ ਵਿਚ ਅਨੁਸ਼ਾਸਨ ਕਾਇਮ ਰੱਖਣ ਲਈ ਲੋੜ ਪੈਣ ‘ਤੇ ਆਪਣੇ ਅਧਿਕਾਰਾਂ ਦੀ ਵਰਤੋਂ ਕਰੇ। ਗਵਰਨਿੰਗ ਕੌਂਸਲ ਤੇ ਐਡਵਾਈਜ਼ਰੀ ਕਮੇਟੀ ਨੇ ਪ੍ਰੈੱਸ ਕਲੱਬ ਦੇ ਸਮੂਹ ਮੈਂਬਰਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਪ੍ਰੈੱਸ ਕਲੱਬ ਨੂੰ ਕਮਜ਼ੋਰ ਕਰਨ ਵਾਲੀਆਂ ਸ਼ਕਤੀਆਂ ਤੋਂ ਦੂਰੀ ਬਣਾ ਕੇ ਰੱਖਣ ਤੇ ਕਲੱਬ ਅੰਦਰਲੇ ਮਾਹੌਲ ਨੂੰ ਬਿਹਤਰ ਬਣਾਉਣ ਲਈ ਸਹਿਯੋਗ ਦੇਣ। ਇਹ ਵੀ ਸਹਿਮਤੀ ਬਣੀ ਕਿ ਪ੍ਰੈੱਸ ਕਲੱਬ ਦੇ ਮੈਂਬਰਾਂ ਨਾਲ ਵਧੇਰੇ ਤਾਲਮੇਲ ਬਣਾ ਕੇ ਰੱਖਿਆ ਜਾਵੇ ਅਤੇ ਉਨ੍ਹਾਂ ਤੋਂ ਕਲੱਬ ਦੀ ਬਿਹਤਰੀ ਲਈ ਸੁਝਾਅ ਹਾਸਲ ਕੀਤੇ ਜਾਣ।
ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਪਾਲ ਸਿੰਘ ਨੌਲੀ, ਜਨਰਲ ਸਕੱਤਰ ਮਨੋਜ ਤ੍ਰਿਪਾਠੀ, ਮੀਤ ਪ੍ਰਧਾਨ ਪੰਕਜ ਰਾਏ ਅਤੇ ਰਾਜੇਸ਼ ਟਿੰਕੂ, ਜਾਇੰਟ ਸਕੱਤਰ ਤੇਜਿੰਦਰ ਕੌਰ ਥਿੰਦ ਅਤੇ ਖ਼ਜ਼ਾਨਚੀ ਸ਼ਿਵ ਸ਼ਰਮਾ ਤੋਂ ਇਲਾਵਾ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਸ੍ਰੀ ਆਈ. ਪੀ. ਸਿੰਘ, ਕੁਲਦੀਪ ਸਿੰਘ ਬੇਦੀ, ਰਾਕੇਸ਼ ਸ਼ਾਂਤੀਦੂਤ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਕਮਲੇਸ਼ ਸਿੰਘ ਦੁੱਗਲ, ਬੇਅੰਤ ਸਿੰਘ ਸਰਹੱਦੀ, ਮਲਕੀਤ ਸਿੰਘ ਬਰਾੜ, ਰਾਜੀਵ ਵਧਵਾ, ਰਾਕੇਸ਼ ਸੂਰੀ, ਪਵਨ ਮਹੀਨੀਆ, ਸੁਕਰਾਂਤ ਸਫਰੀ ਅਤੇ ਕਲੱਬ ਦੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਸ਼ਾਮਿਲ ਹੋਏ। ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
3 weeks ago
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 