• Latest
  • Trending
ਪੰਜਾਬ ਬਜਟ : ਮਨਪ੍ਰੀਤ ਬਾਦਲ ਵੱਲੋਂ ਕਈ ਵੱਡੇ ਐਲਾਨ

ਪੰਜਾਬ ਬਜਟ : ਮਨਪ੍ਰੀਤ ਬਾਦਲ ਵੱਲੋਂ ਕਈ ਵੱਡੇ ਐਲਾਨ

8 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

20 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

48 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 hour ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

4 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਬਜਟ : ਮਨਪ੍ਰੀਤ ਬਾਦਲ ਵੱਲੋਂ ਕਈ ਵੱਡੇ ਐਲਾਨ

February 18, 2019
in ਪੰਜਾਬ
ਪੰਜਾਬ ਬਜਟ : ਮਨਪ੍ਰੀਤ ਬਾਦਲ ਵੱਲੋਂ ਕਈ ਵੱਡੇ ਐਲਾਨ

ਪੰਜਾਬ ਬਜਟ : ਮਨਪ੍ਰੀਤ ਬਾਦਲ ਵੱਲੋਂ ਕਈ ਵੱਡੇ ਐਲਾਨ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ 2019-20 ਲਈ 1 ਲੱਖ 58 ਹਜਾਰ 493 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ।

ਪੰਜਾਬ ਬਜਟ 2019-20 ਲਈ ਵੱਡੇ ਐਲਾਨ ਇਸ ਪ੍ਰਕਾਰ ਹਨ-

–  ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ 300 ਕਰੋੜ ਦੀ ਪ੍ਰਵਾਨਗੀ

– ਪੈਟਰੋਲ ਤੇ ਡੀਜਲ ਤੋਂ ਵੈਟ ਘਟਿਆ, ਪੈਟਰੋਲ 5 ਰੁ. ਤੇ ਡੀਜਲ 1 ਰੁ. ਪ੍ਰਤੀ ਲੀਟਰ ਸਸਤਾ ਹੋਇਆ

–     ਕਿਸਾਨਾਂ ਨੂੰ ਮੁਫਤ ਬਿਜਲੀ ਲਈ 8969 ਕਰੋੜ

–     ਰਾਸ਼ਟਰੀ ਬਾਗਬਾਨੀ ਮਿਸ਼ਨ ਤਹਿਤ 60.49 ਕਰੋੜ

–     ਗੰਨਾ ਉਤਪਾਦਕਾਂ ਲਈ 355 ਕਰੋੜ

–     ਜਲੰਧਰ ਵਿਚ ਬਣੇਗਾ ਉਚ ਪੱਧਰੀ ਸਟੇਡੀਅਮ

–     ਸਾਲ 2019-20 ਦੌਰਾਨ ਸਰਕਾਰ ਰਿਆਇਤੀ ਬਿਜਲੀ ਲਈ 1513 ਕਰੋੜ ਖਰਚੇਗੀ

–     ਪੰਜਾਬੀ ਯੂਨੀਵਰਸਿਟੀ ਲਈ 50 ਕਰੋੜ ਦੀ ਗਰਾਂਟ

–     ਮੰਡੀ ਗੋਬਿੰਦਗੜ ਦੀ ਹੋਵੇਗੀ ਮੁੜ ਸੁਰਜੀਤੀ

–     ਜਲ੍ਹਿਆਂ ਵਾਲਾ ਬਾਗ ਕਤਲੇਆਮ ਦੇ ਸ਼ਤਾਬਦੀ ਸਮਾਗਮ

–     ਰਾਸ਼ਟਰ ਪਿਤਾ ਦੀ 150ਵੀਂ ਜਨਮ ਵਰੇਗੰਢ ਮਨਾਈ ਜਾਵੇਗੀ।

–     ਹੁਸ਼ਿਆਰਪੁਰ, ਪਟਿਆਲਾ ਤੇ ਬਠਿੰਡਾ ਵਿਖੇ ਫੂਡ ਸਟਰੀਟ ਬਣਾਈ ਜਾਵੇਗੀ।

–     ਪੇਂਡੂ ਵਿਕਾਸ ਅਤੇ ਪੰਚਾਇਤਾਂ ਲਈ 4109.17 ਕਰੋੜ ਰੁਪਏ ਦਾ ਉਪਬੰਧ

–     2600 ਕਰੋੜ ਰੁਪਏ ਦੀ ਰਕਮ ਨਾਲ ਨਵੀਂ ਸਕੀਮ ‘ਸਮਾਰਟ ਪਿੰਡ ਮੁਹਿੰਮ* (ਸਮਾਰਟ ਵਿਲੇਜ਼ ਕੈਂਪੇਨ) ਲਾਗੂ ਕੀਤੀ ਜਾਵੇਗੀ।

–     ਆਗਾਮੀ ਸੈਸ਼ਨ ਵਿਚ 2010 ਹੋਰ ਅੰਗਰੇਜ਼ੀ ਮਾਧਿਅਮ ਸਕੂਲ ਵਧਾਉਣ ਦੀ ਤਜਵੀਜ਼

–     ਹੋਰ ਸਮਾਰਟ ਸਕੂਲਾਂ ਨੂੰ ਸਥਾਪਿਤ ਕਰਨ ਲਈ ਬਜਟ 2019—20 ਵਿਚ 25.00 ਕਰੋੜ ਰੁਪਏ ਦੀ ਰਕਮ ਦੀ ਤਜਵੀਜ਼

–     ਉਚੇਰੀ ਸਿਖਿਆ ਵਿਚ ਸੁਧਾਰ ਕਰਨ ਦੇ ਮੰਤਵ ਨਾਲ ਭੁੱਚੋ, ਬਲੂਆਣਾ, ਧਰਮਕੋਟ, ਚੱਬੇਵਾਲ, ਦਸੂਆ, ਸਮਰਾਲਾ, ਨਾਭਾ, ਐੱਸ.ਏ.ਐੱਸ ਨਗਰ, ਮਲੋਟ, ਅਤੇ ਖੇਮਕਰਨ ਵਿਖੇ ਨਵੇਂ ਕਾਲਜਾਂ ਦੇ ਨਿਰਮਾਣ ਲਈ ਕੰਮ ਸ਼ੁਰੂ ਕਰਨ ਲਈ ਇਸ ਸਾਲ 50 ਕਰੋੜ ਰੁਪਏ ਦਿੱਤੇ ਜਾਣ ਦੀ ਤਜਵੀਜ਼

–     ਪਟਿਆਲਾ ਵਿਖੇ ਓਪਨ ਯੂਨੀਵਰਸਿਟੀ ਸਥਾਪਿਤ ਕਰਨ ਲਈ 5.00 ਕਰੋੜ ਰੁਪਏ

–     ਸਰਕਾਰ ਵਲੋਂ ਰਾਜ ਵਿਚ 15 ਨਵੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਿਤ ਕੀਤੀਆਂ ਜਾਣਗੀਆਂ ਜਿਨ੍ਹਾਂ ਵਿਚ ਰਾਮਪੁਰਾ ਫੂਲ, ਰਾਏਕੋਟ, ਫਤਹਿਗੜ੍ਹ ਸਾਹਿਬ, ਬਸੀ ਪਠਾਣਾ, ਫਾਜ਼ਿਲਕਾ, ਫਿਰੋਜ਼ਪੁਰ, ਸ਼ਤਰਾਣਾ, ਅਮਰਗੜ੍ਹ, ਤਰਨਤਾਰਨ ਸ਼ਾਮਲ ਹੋਣਗੇ। ਇਸ ਸਾਲ ਇਸ ਮਕਸਦ ਨੂੰ ਸ਼ੁਰੂ ਕਰਨ ਲਈ 15 ਕਰੋੜ ਰੁਪਏ ਦਿੱਤੇ ਜਾਣਗੇ।

–     ਸਾਲ 2019—20 ਦੇ ਬਜਟ ਵਿਚ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਲਈ 3465.06 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜੋ ਕਿ ਸਾਲ 2018—19 ਦੇ ਮੁਕਾਬਲੇ 10.87 ਫ਼ੀਸਦ ਵੱਧ

–     ਇਸ ਸਾਲ ਹੁਸ਼ਿਆਰਪੁਰ, ਫਾਜ਼ਿਲਕਾ ਅਤੇ ਅੰਮ੍ਰਿਤਸਰ ਵਿਖੇ ਕੈਂਸਰ ਕੇਂਦਰਾਂ ਦੇ ਕਾਰਜਾਂ ਲਈ 60.00 ਕਰੋੜ ਰੁਪਏ ਦੇਣ ਦੀ ਤਜਵੀਜ਼

–     ਇਕ ਨਵਾਂ ਸਰਕਾਰੀ ਮੈਡੀਕਲ ਕਾਲਜ ਐੱਸ.ਏ.ਐੱਸ ਨਗਰ, ਮੋਹਾਲੀ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਰਾਜ ਸਰਕਾਰ ਦੁਆਰਾ ਆਰੰਭਕ ਕਾਰਜਾਂ ਹਿੱਤ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

–     ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਿਤ ਸਰਕਾਰੀ ਮੈਡੀਕਲ ਕਾਲਜਾਂ ਦੀ ਅਪਗ੍ਰੇਡੇਸ਼ਨ ਵਾਸਤੇ 189.15 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਵੀ ਤਜਵੀਜ਼

–     ਸਵੱਛ ਭਾਰਤ ਮਿਸ਼ਨ ਲਈ 86.33 ਕਰੋੜ ਰੁਪਏ ਦੀ ਤਜਵੀਜ਼

–     ਇਸ ਸਾਲ ਨਵੀਆਂ ਸੜਕਾਂ ਅਤੇ ਪੁਲਾਂ ਦੀ ਉਸਾਰੀ ਲਈ ਉਪਬੰਧ 1095.69 ਕਰੋੜ (2018—19) ਤੋਂ ਵਧਾ ਕੇ 1312.32 ਕਰੋੜ

–     ਲਿੰਕ ਸੜਕਾਂ ਦੀ ਵਿਆਪਕ ਮੁਰੰਮਤ ਲਈ ਲਗਭਗ 2000 ਕਰੋੜ ਰੁਪਏ ਦੀ ਢੁਕਵੀਂ ਰਕਮ ਰਾਖਵੀਂ ਰਖੀ ਗਈ

–     ਸਮੂਹ ਪੁਲਿਸ ਸਟੇਸ਼ਨਾਂ, ਚੌਂਕੀਆਂ, ਪੋਸਟਾਂ ਦੇ ਰ-ਖ—ਰਖਾਅ ਲਈ 4.00 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼

–     ਸਾਲ 2019—20 ਦੌਰਾਨ 100 ਨਵੀਆਂ ਸਾਧਾਰਨ ਬ¤ਸਾਂ ਚਲਾਈਆਂ ਜਾਣਗੀਆਂ

–     ਸਰਹੰਦ ਵਿਖੇ ਨਵਾਂ ਬ¤ਸ ਸਟੈਂਡ ਉਸਾਰੀ ਅਧੀਨ ਹੈ ਅਤੇ ਸਾਲ 2019—20  ਦੌਰਾਨ ਪਟਿਆਲਾ ਅਤੇ ਬਠਿµਡਾ ਵਿਖੇ ਨਵੇਂ ਬ¤ਸ ਸਟੈਂਡ ਉਸਾਰਨ ਦੀ ਤਜਵੀਜ਼ ਹੈ। ਪੀ.ਆਈ.ਡੀ.ਬੀ. ਪੀ.ਪੀ.ਪੀ. ਪ੍ਰਣਾਲੀ ਅਧੀਨ 13 ਨਵੇਂ ਬ¤ਸ ਸਟੈਂਡ ਉਸਾਰ ਰਹੀ ਹੈ।

–     ਬੁੱਢੇ ਨਾਲੇ ਦੀ ਸਫਾਈ ਅਤੇ ਸਾਂਭ ਸੰਭਾਲ ਲਈ 4.38 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

by Ranjit Singh
3 weeks ago
0

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ ਚੰਡੀਗੜ੍ਹ, 20 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 