• Latest
  • Trending
ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸ ਮੁਖੀ : ਸਾਧੂ ਸਿੰਘ ਧਰਮਸੋਤ

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸ ਮੁਖੀ : ਸਾਧੂ ਸਿੰਘ ਧਰਮਸੋਤ

8 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

20 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

48 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 hour ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

4 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸ ਮੁਖੀ : ਸਾਧੂ ਸਿੰਘ ਧਰਮਸੋਤ

February 18, 2019
in ਪੰਜਾਬ
ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸ ਮੁਖੀ : ਸਾਧੂ ਸਿੰਘ ਧਰਮਸੋਤ

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸ ਮੁਖੀ : ਸਾਧੂ ਸਿੰਘ ਧਰਮਸੋਤ
• ਐਸ.ਸੀ., ਬੀ.ਸੀ. ਤੇ ਘੱਟ ਗਿਣਤੀ, ਜੰਗਲਾਤ ਖੇਤਰਾਂ ‘ਚ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ
ਚੰਡੀਗੜ, 18 ਫ਼ਰਵਰੀ: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ ਨੂੰ ਤਰੱਕੀਪਸੰਦ, ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ। ਉਨ•ਾਂ ਕਿਹਾ ਕਿ ਇਹ ਬਜਟ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ ਅਤੇ ਸਾਰੇ ਖੇਤਰਾਂ ਵਿੱਚ ਤਰੱਕੀ ਲਈ ਇੱਕ ਨਵਾਂ ਰਾਹ ਖੋਲ•ੇਗਾ।
ਸ. ਧਰਮਸੋਤ ਨੇ ਬਜਟ ਨੂੰ ਯਥਾਰਥਵਾਦੀ, ਭਵਿੱਖਮੁਖੀ ਅਤੇ ਸਮਾਜ ਦੇ ਸਾਰੇ ਖੇਤਰਾਂ ਦੇ ਹਿੱਤ ਵਿੱਚ ਦੱਸਦਿਆ ਕਿਹਾ ਕਿ ਕੈਪਟਨ ਸਰਕਾਰ ਸਮਾਜ ਦੇ ਕਮਜ਼ੋਰ ਅਤੇ ਲਾਭ ਵਿਹੂਣੇ ਵਰਗਾਂ ਪ੍ਰਤੀ ਸੁਚੇਤ ਹੈ। ਉਨ•ਾਂ ਦੱਸਿਆ ਕਿ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਹਿੱਤ ਵੱਡਾ ਕਦਮ ਚੁੱਕਦਿਆਂ ਸਾਲ 2019-2020 ਲਈ 1228 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਹੈ ਜਿਸ ਨਾਲ ਵਿੱਦਿਅਕ, ਸਮਾਜਿਕ, ਆਰਥਿਕ ਅਤੇ ਹੋਰ ਵਿਕਾਸ ਪ੍ਰੋਗਰਾਮ ਜਿਹੀਆਂ ਵੱਖੋ-ਵੱਖਰੀਆਂ ਭਲਾਈ ਸਕੀਮਾਂ ਚਲਾਈਆਂ ਜਾਣਗੀਆਂ।
ਸ. ਧਰਮਸੋਤ ਨੇ ਦੱਸਿਆ ਕਿ ਸਰਕਾਰ ਨੇ ਐਸ.ਸੀ., ਬੀ.ਸੀ., ਈਸਾਈ ਲੜਕੀਆਂ, ਵਿਧਵਾਵਾਂ/ਤਲਾਕਸ਼ੁਦਾ ਅਤੇ ਕਿਸੇ ਵੀ ਜਾਤ ਨਾਲ ਸਬੰਧਤ ਵਿਧਵਾਵਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ‘ਆਸ਼ੀਰਵਾਦ’ ਸਕੀਮ ਤਹਿਤ ਦਿੱਤੀ ਜਾਂਦੀ ਸ਼ਗਨ ਦੀ ਰਾਸ਼ੀ ਲਈ 100 ਕਰੋੜ ਰੁਪਏ ਦਾ ਐਲਾਨ ਬਜਟ ‘ਚ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਕਦਮ ਹੈ।
ਸ. ਧਰਮਸੋਤ ਨੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਲਈ ਵਿੱਤ ਮੁਹੱਈਆ ਕਰਾਉਣ ਲਈ ਵਿੱਤ ਮੰਤਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਨਵੇਂ ਬਜਟ ‘ਚ ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਨਵੇਂ 938.71 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਸਿੱਖਿਆ, ਸਿਹਤ, ਜਲ ਸਪਲਾਈ ਅਤੇ ਸਵੱਛਤਾ ਵਰਗੀ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਅਨੁਸੂਚਿਤ ਜਾਤੀ ਦੀ ਸੰਘਣੀ ਆਬਾਦੀ ਵਾਲੇ ਪਿੰਡਾਂ ਵਿਖੇ ਬੁਨਿਆਦੀ ਢਾਂਚੇ ਦੀ ਅਪ-ਗਰੇਡੇਸ਼ਨ ਲਈ 30 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਸ. ਧਰਮਸੋਤ ਨੇ ਦੱਸਿਆ ਕਿ ਸਰਕਾਰ ਨੇ 2019-2020 ਦੌਰਾਨ ਗਰੀਨ ਪੰਜਾਬ ਮਿਸ਼ਨ ਤਹਿਤ 100 ਲੱਖ ਪੌਦੇ ਅਤੇ ਹੋਰਨਾਂ ਸਕੀਮਾਂ ਅਧੀਨ 50 ਲੱਖ ਪੌਦੇ ਵੱਖ-ਵੱਖ ਕਿਸਾਨਾਂ, ਸਕੂਲਾਂ, ਧਾਰਮਿਕ ਅਤੇ ਪਰਉਪਕਾਰੀ ਸੰਸਥਾਵਾਂ ਨੂੰ ਮੁਫ਼ਤ ਮੁਹੱਈਆਂ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਸੂਬੇ ਦੇ ਹਰੇਕ ਪਿੰਡ ਵਿੱਚ 550 ਪੌਦੇ ਲਗਾਏ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

by Ankit
2 weeks ago
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 