• Latest
  • Trending
ਪੰਜਾਬ ਬਿਹਤਰੀਨ ਨੈੱਟਵਰਕ ਲਈ ਟੈਲੀਕਾਮ ਢਾਂਚੇ ਨੂੰ ਹੋਰ ਮਜਬੂਤ ਕਰੇਗਾ: ਮੁੱਖ ਸਕੱਤਰ

ਪੰਜਾਬ ਬਿਹਤਰੀਨ ਨੈੱਟਵਰਕ ਲਈ ਟੈਲੀਕਾਮ ਢਾਂਚੇ ਨੂੰ ਹੋਰ ਮਜਬੂਤ ਕਰੇਗਾ: ਮੁੱਖ ਸਕੱਤਰ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

5 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

6 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

6 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

6 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

7 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

7 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

8 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਬਿਹਤਰੀਨ ਨੈੱਟਵਰਕ ਲਈ ਟੈਲੀਕਾਮ ਢਾਂਚੇ ਨੂੰ ਹੋਰ ਮਜਬੂਤ ਕਰੇਗਾ: ਮੁੱਖ ਸਕੱਤਰ

April 6, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਬਿਹਤਰੀਨ ਨੈੱਟਵਰਕ ਲਈ ਟੈਲੀਕਾਮ ਢਾਂਚੇ ਨੂੰ ਹੋਰ ਮਜਬੂਤ ਕਰੇਗਾ: ਮੁੱਖ ਸਕੱਤਰ
ਪੰਜਾਬ ਬਿਹਤਰੀਨ ਨੈੱਟਵਰਕ ਲਈ ਟੈਲੀਕਾਮ ਢਾਂਚੇ ਨੂੰ ਹੋਰ ਮਜਬੂਤ ਕਰੇਗਾ: ਮੁੱਖ ਸਕੱਤਰ
ਪੰਜਾਬ ਵਿੱਚ ਟੈਲੀਕਾਮ ਇੰਫਰਾਸਟਰੱਕਚਰ ਡੈਂਸਿਟੀ ਕੌਮੀ ਔਸਤ 1000 ਵਿਅਕਤੀਆਂ ਪਿੱਛੇ 0.42 ਦੇ ਮੁਕਾਬਲੇ 1000 ਵਿਅਕਤੀਆਂ ਪਿੱਛੇ 0.7
ਵਿਨੀ ਮਹਾਜਨ ਵੱਲੋਂ ਅਧਿਕਾਰੀਆਂ ਨੂੰ ਹੋਰ ਟੈਲੀਕਾਮ ਟਾਵਰ ਲਗਾਉਣ ਲਈ ਪ੍ਰਵਾਨਗੀਆਂ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ, ਦੇਸ ਭਰ ਵਿੱਚ ਟੈਲੀ-ਡੈਨਸਿਟੀ ਵਿਚ ਪੰਜਾਬ ਤੀਸਰੇ ਸਥਾਨ ‘ਤੇ
ਪੰਜਾਬ ਬਿਹਤਰੀਨ ਨੈੱਟਵਰਕ ਲਈ ਟੈਲੀਕਾਮ ਢਾਂਚੇ ਨੂੰ ਹੋਰ ਮਜਬੂਤ ਕਰੇਗਾ: ਮੁੱਖ ਸਕੱਤਰ

ਚੰਡੀਗੜ, ਅਪ੍ਰੈਲ 6 (ਵਿਸ਼ਵ ਵਾਰਤਾ);-ਸੂਬੇ ਦੇ ਸੰਚਾਰ ਢਾਂਚੇ ਦੀ ਡੈਂਸਿਟੀ ਭਾਵੇਂ ਪਹਿਲਾਂ ਹੀ ਕੌਮੀ ਔਸਤ ਨਾਲੋਂ ਲਗਭਗ ਦੁੱਗਣੀ ਹੈ, ਫਿਰ ਵੀ ਪੰਜਾਬ ਸਰਕਾਰ ਵੱਲੋਂ ਇਸ ਵਿੱਚ ਹੋਰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਡਿਜੀਟਲ ਸੰਚਾਰ ਨੈਟਵਰਕ ਦਾ ਤੇਜੀ ਨਾਲ ਵਿਕਾਸ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਸਰਹੱਦੀ ਸੂਬੇ ਵਿੱਚ ਸਾਰਿਆਂ ਲਈ ਕਿਫ਼ਾਇਤੀ ਅਤੇ ਵਿਆਪਕ ਪਹੁੰਚ ਵਾਲਾ ਬ੍ਰਾਡਬੈਂਡ ਮੁਹੱਈਆ ਕਰਵਾਇਆ ਜਾ ਸਕੇ।

ਮੌਜੂਦਾ ਸਮੇਂ ਕੌਮੀ ਔਸਤ 1000 ਵਿਅਕਤੀਆਂ ਪਿੱਛੇ 0.42 ਦੀ ਡੈਂਸਿਟੀ ਦੇ ਮੁਕਾਬਲੇ ਪੰਜਾਬ ਦੀ ਟੈਲੀਕਾਮ ਡੈਂਸਿਟੀ 1000 ਵਿਅਕਤੀਆਂ ਪਿੱਛੇ 0.7 ਹੈ ਅਤੇ ਸੂਬਾ ਦੇਸ਼ ਭਰ ਵਿੱਚੋਂ ਤੀਜੇ ਸਥਾਨ ‘ਤੇ ਹੈ।
ਸੂਬੇ ਦੇ ਸੰਚਾਰ ਢਾਂਚੇ ਅਤੇ ਨੈਟਵਰਕ ਨੂੰ ਦੇਸ ਵਿੱਚੋਂ ਸਿਖਰਲੇ ਸਥਾਨ ‘ਤੇ ਲਿਆਉਣ ਦੇ ਉਦੇਸ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸੂਬੇ ਵਿਚ ਹੋਰ ਟੈਲੀਕਾਮ ਢਾਂਚੇ ਨੂੰ ਹੋਰ ਮਜਬੂਤ ਬਣਾਉਣ ਲਈ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ ਦਿੱਤੇ।
ਉਹਨਾਂ ਨੇ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਅਤੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਸੂਬੇ ਵਿੱਚ ਡਿਜੀਟਲ ਪਾੜੇ ਨੂੰ ਦੂਰ ਕਰਨ ਲਈ ਦੂਰ ਸੰਚਾਰ ਡੈਂਸਿਟੀ ਵਧਾਉਣ ਦੇ ਉਦੇਸ ਨਾਲ ਸਟੇਟ ਟੈਲੀਕਾਮ ਨੀਤੀ ਅਪਨਾਉਣ ਦੇ ਨਿਰਦੇਸ ਦਿੱਤੇ।
ਸੂਬੇ ਵਿੱਚ ਟਾਵਰਾਂ ਦੀ ਗਿਣਤੀ ਵਧਾਉਣ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਉਨਾਂ ਕੁਝ ਰਾਜਾਂ ਵਿੱਚੋਂ ਹੈ ਜਿਥੇ ਟੈਲੀ-ਡੈਨਸਿਟੀ ਬਹੁਤ ਜਅਿਾਦਾ ਹੈ। ਹਿਮਾਚਲ ਪ੍ਰਦੇਸ ਅਤੇ ਕੇਰਲ ਮਗਰੋਂ 125 ਫ਼ੀਸਦੀ ਟੈਲੀ-ਡੈਨਸਿਟੀ ਨਾਲ ਪੰਜਾਬ ਦੇਸ ਭਰ ਵਿੱਚ ਤੀਜੇ ਸਥਾਨ ‘ਤੇ ਹੈ। ਇਸ ਲਈ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਡਾਟਾ ਸਪੀਡ ਨੂੰ ਬਿਹਤਰ ਬਣਾਉਣ ਲਈ ਟਾਵਰਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ।
ਅੱਜ ਇਥੇ ਆਪਣੇ ਦਫਤਰ ਵਿਖੇ ਸਟੇਟ ਬ੍ਰਾਡਬੈਂਡ ਕਮੇਟੀ ਦੀ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਡਿਜੀਟਲ ਪਾੜੇ ਨੂੰ ਪੂਰਨ ਲਈ ਇੰਟਰਨੈੱਟ ਸੰਪਰਕ ਬਹੁਤ ਜਰੂਰੀ ਹੈ।
ਉਹਨਾਂ ਕਿਹਾ, ‘ਸੂਬੇ ਵਿੱਚ ਟਾਵਰਾਂ ਦੇ ਵਾਧੇ ਨਾਲ ਮੋਬਾਈਲ ਅਤੇ ਇੰਟਰਨੈਟ ਲਈ ਸੇਵਾਵਾਂ ਦੀ ਗੁਣਵੱਤਾ ਵਿਚ ਅਹਿਮ ਸੁਧਾਰ ਆਏਗਾ ਅਤੇ ਸਾਰੇ ਪਿੰਡਾਂ ਵਿਚ ਬ੍ਰਾਡਬੈਂਡ ਤੱਕ ਪਹੁੰਚ ਮੁਹੱਈਆ ਕਰਵਾਉਣ ਲਈ ਇਕ ਮਿਸਾਲੀ ਕਦਮ ਵੀ ਸਾਬਤ ਹੋਵੇਗਾ।‘
ਟੈਲੀਕਾਮ ਸੇਵਾਵਾਂ/ ਬੁਨਿਆਦੀ ਢਾਂਚਾ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਨੂੰ ਦਰਪੇਸ ਮੁਸਕਲਾਂ ਵੱਲ ਧਿਆਨ ਦਿੰਦਿਆਂ ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਅਤੇ ਸਮੂਹ ਡਿਪਟੀ ਕਮਿਸਨਰਾਂ ਨੂੰ ਨਿਰਦੇਸ ਦਿੱਤੇ ਕਿ ਉਹ ਟੈਲੀਕਾਮ ਟਾਵਰ ਲਗਵਾਉਣ ਸਬੰਧੀ ਪੰਜਾਬ ਬਿਜਨਸ ਫਸਟ ਪੋਰਟਲ ‘ਤੇ ਪ੍ਰਾਪਤ ਹੋਈਆਂ ਸਾਰੀਆਂ ਲੰਬਿਤ ਅਰਜੀਆਂ ਦਾ ਨਿਰਧਾਰਤ ਸਮੇਂ ਵਿੱਚ ਨਿਬੇੜਾ ਕਰਨ। 
ਉਹਨਾਂ ਸੂਬੇ ਵਿੱਚ ਫਾਈਬਰ ਨੈਟਵਰਕ ਨਾਲ ਜੁੜੇ ਢਾਂਚੇ ਵਿੱਚ ਵਾਧਾ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ।
ਦੂਰਸੰਚਾਰ ਵਿਭਾਗ ਦੇ ਸੀਨੀਅਰ ਡੀ.ਡੀ.ਜੀ.,ਐਲ.ਐੱਸ.ਏ. ਸ੍ਰੀ ਨਰੇਸ ਸਰਮਾ ਨੇ ਮੀਟਿੰਗ ਵਿੱਚ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਰਾਸਟਰੀ ਬ੍ਰਾਡਬੈਂਡ ਮਿਸਨ ਤਹਿਤ ਵਾਧੂ ਟਾਵਰ ਲਗਾ ਕੇ ਟਾਵਰ ਦੀ ਡੈਂਸਿਟੀ 1000 ਵਿਅਕਤੀਆਂ ਪਿੱਛੇ 0.42 ਤੋਂ ਵਧਾ 1000 ਵਿਅਕਤੀਆਂ ਪਿੱਛੇ 1.0 ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਸਮੇਂ ਸੂਬੇ ਵਿੱਚ ਲਗਭਗ 20800 ਟਾਵਰ ਕਾਰਜਸ਼ੀਲ ਹਨ ਅਤੇ ਟਾਵਰ ਦੀ ਡੈਂਸਿਟੀ 1000 ਵਿਅਕਤੀਆਂ ਪਿੱਛੇ 0.7 ਹੈ ਜਿਸ ਨੂੰ 2024 ਤੱਕ ਵਧਾ ਕੇ 1000 ਆਬਾਦੀ ਪਿੱਛੇ 1 ਕੀਤਾ ਜਾਣਾ ਹੈ ਜਿਸ ਲਈ ਪੰਜਾਬ ਰਾਜ ਵਿੱਚ ਲਗਭਗ 9000 ਹੋਰ ਟਾਵਰ ਸਥਾਪਤ ਕਰਨੇ ਪੈਣਗੇ। ਇਸ ਸਮੇਂ, ਲਗਭਗ ਪ੍ਰਤੀ ਸਾਲ 1000-1200 ਟਾਵਰ ਲਗਾਏ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ ਲਗਭਗ 32.22 ਫ਼ੀਸਦੀ ਟਾਵਰ ਫਾਈਬਰਾਈਜਡ ਹਨ।
ਮੁੱਖ ਸਕੱਤਰ ਨੇ ਜਲ ਸਪਲਾਈ ਅਤੇ ਸੈਨੀਟੇਸਨ, ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗਾਂ ਵਰਗੀਆਂ ਸੂਬੇ ਦੀਆਂ ਏਜੰਸੀਆਂ ਨੂੰ ਕਿਹਾ ਕਿ ਉਹ ਦਿਹਾਤੀ ਮਾਰਗਾਂ ‘ਤੇ ਕੰਮ ਸੁਰੂ ਕਰਨ ਤੋਂ ਪਹਿਲਾਂ ਬੀ.ਬੀ.ਐਨ.ਐਲ. ਨੂੰ ਸੂਚਿਤ ਕਰਨ ਤਾਂ ਜੋ ਬੀ.ਬੀ.ਐਨ.ਐਲ. ਰੂਟ ਪ੍ਰਭਾਵਿਤ ਨਾ ਹੋਣ।
ਇਸ ਵਰਚੁਅਲ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਅਨਿਰੁਧ ਤਿਵਾੜੀ, ਉਦਯੋਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸੇਖਰ, ਸ੍ਰੀ ਸਰਵਜੀਤ ਸਿੰਘ (ਮਕਾਨ ਉਸਾਰੀ ਅਤੇ ਸਹਿਰੀ ਵਿਕਾਸ), ਸ੍ਰੀ ਵਿਕਾਸ ਪ੍ਰਤਾਪ (ਲੋਕ ਨਿਰਮਾਣ ਵਿਭਾਗ), ਸਮੂਹ ਡਿਪਟੀ ਕਮਿਸਨਰ ਅਤੇ ਟੈਲੀਕਾਮ ਐਂਡ ਇੰਨਫਰਾਸਟਰਕਚਰ ਐਸੋਸੀਏਸਨ (ਟੀ.ਏ.ਆਈ.ਪੀ.ਏ.) ਦੇ ਅਧਿਕਾਰੀ ਵੀ ਸਾਮਲ ਹੋਏ।    
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

by Navjot
1 month ago
0

ਚੰਡੀਗੜ੍ਹ, 26ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ ਰਾਤ ਵੇਲੇ ਹਲਕੀ ਠੰਢ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 