• Latest
  • Trending
ਪੰਜਾਬ ਭਰ ਦੇ 53 ਹਜ਼ਾਰ ਆਂਗਨਵਾੜੀ ਵਰਕਰ ਤੇ ਹੈਲਪਰ ਲੋਕਾਂ ਨੂੰ ਕੋਰੋਨਾ ਵਿਰੁੱਧ ਕਰ ਰਹੇ ਹਨ ਜਾਗਰੂਕ: ਅਰੁਨਾ ਚੌਧਰੀ

ਪੰਜਾਬ ਭਰ ਦੇ 53 ਹਜ਼ਾਰ ਆਂਗਨਵਾੜੀ ਵਰਕਰ ਤੇ ਹੈਲਪਰ ਲੋਕਾਂ ਨੂੰ ਕੋਰੋਨਾ ਵਿਰੁੱਧ ਕਰ ਰਹੇ ਹਨ ਜਾਗਰੂਕ: ਅਰੁਨਾ ਚੌਧਰੀ

6 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

7 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

8 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

8 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

9 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

10 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

10 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

10 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

11 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਭਰ ਦੇ 53 ਹਜ਼ਾਰ ਆਂਗਨਵਾੜੀ ਵਰਕਰ ਤੇ ਹੈਲਪਰ ਲੋਕਾਂ ਨੂੰ ਕੋਰੋਨਾ ਵਿਰੁੱਧ ਕਰ ਰਹੇ ਹਨ ਜਾਗਰੂਕ: ਅਰੁਨਾ ਚੌਧਰੀ

August 1, 2020
in ਚੰਡੀਗੜ੍ਹ
ਪੰਜਾਬ ਭਰ ਦੇ 53 ਹਜ਼ਾਰ ਆਂਗਨਵਾੜੀ ਵਰਕਰ ਤੇ ਹੈਲਪਰ ਲੋਕਾਂ ਨੂੰ ਕੋਰੋਨਾ ਵਿਰੁੱਧ ਕਰ ਰਹੇ ਹਨ ਜਾਗਰੂਕ: ਅਰੁਨਾ ਚੌਧਰੀ

ਮਿਸ਼ਨ ਫਤਹਿ ਤਹਿਤ ਵਰਕਰਾਂ ਨੇ ਹੁਣ ਤੱਕ ਸੋਨੇ ਦੇ 31 ਅਤੇ ਚਾਂਦੀ ਦੇ 133 ਬੈਜ ਜਿੱਤੇ
ਆਂਗਨਵਾੜੀ ਸੈਂਟਰਾਂ ਦੀਆਂ ਕੰਧਾਂ ਉਤੇ ਜਾਗਰੂਕਤਾ ਵਾਲੀਆਂ ਪੇਂਟਿੰਗ ਤੇ ਪੋਸਟਰ ਚਿਪਕਾਏ

ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਵਿੱਚ ਰਾਜ ਭਰ ਦੀਆਂ ਤਕਰੀਬਨ 53 ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਮੋਹਰੀ ਭੂਮਿਕਾ ਨਿਭਾਅ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਆਪਣੀ ਇਸੇ ਕਾਰਗੁਜ਼ਾਰੀ ਸਦਕਾ ਆਂਗਨਵਾੜੀ ਵਰਕਰ ਤੇ ਹੈਲਪਰ ‘ਮਿਸ਼ਨ ਫਤਹਿ’ ਤਹਿਤ ਹੁਣ ਤੱਕ ਸੋਨੇ ਦੇ 31 ਅਤੇ ਚਾਂਦੀ ਦੇ 133 ਬੈਜ ਜਿੱਤ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕੁੱਲ 27314 ਆਂਗਨਵਾੜੀ ਸੈਂਟਰ ਹਨ, ਜਿਨ੍ਹਾਂ ਵਿੱਚ ਕੰਮ ਕਰਦੀਆਂ 27295 ਆਂਗਨਵਾੜੀ ਵਰਕਰ ਤੇ 26055 ਹੈਲਪਰ ਲੋਕਾਂ ਨੂੰ ਘਰ ਘਰ ਜਾ ਕੇ ਕੋਰੋਨਾ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਲੋਕਾਂ ਤੱਕ ਸਿੱਧੀ ਤੇ ਸਰਲ ਪਹੁੰਚ ਹੁੰਦੀ ਹੈ, ਜਿਸ ਕਾਰਨ ਉਨ੍ਹਾਂ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੋਰ ਵਿਭਾਗਾਂ ਦੇ ਮੁਕਾਬਲੇ ਜ਼ਿਆਦਾ ਸੌਖਾ ਹੁੰਦਾ ਹੈ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਲੋਕਾਂ ਨੂੰ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵਿਕਸਤ ਕੋਵਾ ਐਪ ਵੀ ਉਨ੍ਹਾਂ ਦੇ ਮੋਬਾਈਲ ਫੋਨਾਂ ਉਤੇ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਜਾਂਦੀ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਲੋਕਾਂ ਤੱਕ ਫੌਰੀ ਤੌਰ ‘ਤੇ ਪਹੁੰਚ ਸਕਣ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਨੂੰ ਪੀੜਤ ਵਿਅਕਤੀ ਦੇ ਵੀ ਨੇੜੇ ਆਉਣ ਦਾ ਪਹਿਲਾਂ ਹੀ ਪਤਾ ਚੱਲ ਜਾਵੇ ਅਤੇ ਲੋਕ ਆਪਣਾ ਬਚਾਅ ਕਰ ਸਕਣ। ਉਨ੍ਹਾਂ ਦੱਸਿਆ ਕਿ ਵਰਕਰਾਂ ਨੇ ਆਂਗਨਵਾੜੀਆਂ ਦੇ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸੈਂਟਰਾਂ ਦੀਆਂ ਕੰਧਾਂ ਉਤੇ ਜਾਗਰੂਕਤਾ ਪੋਸਟਰ ਤੇ ਪੇਂਟਿੰਗਾਂ ਵੀ ਚਿਪਕਾਈਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਰਕਰਾਂ ਨੇ ਲੋਕਾਂ ਨੂੰ ਸਹੀ ਤਰੀਕੇ ਨਾਲ ਹੱਥ ਧੋਣ ਬਾਰੇ ਦੱਸਣ ਦੇ ਨਾਲ ਨਾਲ ਖ਼ੁਦ ਮਾਸਕ ਤਿਆਰ ਕਰ ਕੇ ਵੀ ਲੋਕਾਂ ਨੂੰ ਵੰਡੇ। ਇਸ ਦੇ ਨਾਲ ਨਾਲ ਲੌਕਡਾਊਨ ਦੌਰਾਨ ਲਾਭਪਾਤਰੀ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਘਰ ਘਰ ਜਾ ਕੇ ਰਾਸ਼ਨ ਵੰਡਿਆ ਗਿਆ ਤਾਂ ਕਿ ਉਨ੍ਹਾਂ ਦੇ ਪੋਸ਼ਣ ਵਿੱਚ ਕੋਈ ਕਮੀ ਨਾ ਆਵੇ। ਸਮਾਜਿਕ ਸੁਰੱਖਿਆ ਵਿਭਾਗ ਦੇ ਇਹ ਵਰਕਰ ਦੂਜੇ ਦੇਸ਼ਾਂ ਜਾਂ ਰਾਜਾਂ ਤੋਂ ਆਉਣ ਵਾਲਿਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰਵਾਉਣ ਲਈ ਸਿਹਤ ਵਿਭਾਗ ਨਾਲ ਵੀ ਮਿਲ ਕੇ ਕੰਮ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

by Ranjit Singh
3 weeks ago
0

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ - ਇਸੇ ਦਿਨ ਆਰਟਿਸਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 