• Latest
  • Trending
ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ 

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

8 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

Hindi News
English News
Friday, November 13, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ 

April 16, 2023
in ਸਿਆਸੀ, ਖਬਰਾਂ
ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ 

ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ 

ਚੰਡੀਗੜ੍ਹ, 16 ਅਪ੍ਰੈਲ(ਵਿਸ਼ਵ ਵਾਰਤਾ)-: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਦੀ ਅਗਵਾਈ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਨੇ ਐਤਵਾਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਦੋਵੇਂ ਪਾਰਟੀ ਦੇ ਆਗੂਆਂ ਦਰਮਿਆਨ ਸਿੱਖ ਪੰਥ ਅਤੇ ਪੰਜਾਬ ਨੂੰ ਦਰਪੇਸ਼ ਸਮਸਿੱਆਵਾਂ ਦੇ ਹੱਲ ਲਈ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਵਿਜੇ ਰੁਪਾਣੀ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਇਸ ਮੀਟਿੰਗ ਵਿਚ ਵਿਜੇ ਰੁਪਣੀ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਵਲ ਸਿੰਘ ਢਿੱਲੋਂ ਅਤੇ ਸੁਭਾਸ਼ ਸ਼ਰਮਾ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸੋਮਵਾਰ ਸ਼ਾਮੀ ਚਾਰ ਵਜੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਮੁਹਾਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 23-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 