ਪੰਜਾਬ ਭਾਜਪਾ ਦੀ ਸੱਦੀ ਗਈ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਮੀਟਿੰਗ
ਪੜ੍ਹੋ ਕਦੋਂ ਹੋਵੇਗਮੀ ਮੀਟਿੰਗ ਅਤੇ ਕਿਹਨਾਂ ਮੁੱਦਿਆਂ ਤੇ ਹੋਵੇਗੀ ਚਰਚਾ!
ਚੰਡੀਗੜ੍ਹ,8 ਅਪ੍ਰੈਲ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ,ਪੰਜਾਬ ਦੀ ਚੰਡੀਗੜ੍ਹ ਵਿੱਚ 11 ਅਪ੍ਰੈਲ ਨੂੰ ਸੂਬਾ ਪੱਧਰੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿੱਚ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਹਾਰ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਦੇ ਸੰਗਠਨ ਵਿੱਚ ਵੀ ਤਬਦੀਲੀ ਕੀਤੀ ਜਾ ਸਕਦੀ ਹੈ।