• Latest
  • Trending

ਪੰਜਾਬ ਭੂਮੀ ਸੁਰੱਖਿਆ ਐਕਟ ਜੰਗਲਾਂ ਦੇ ਖਾਤਮੇ ਨੂੰ ਰੋਕੇਗਾ: ਸਾਧੂ ਸਿੰਘ ਧਰਮਸੋਤ

9 years ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

45 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਭੂਮੀ ਸੁਰੱਖਿਆ ਐਕਟ ਜੰਗਲਾਂ ਦੇ ਖਾਤਮੇ ਨੂੰ ਰੋਕੇਗਾ: ਸਾਧੂ ਸਿੰਘ ਧਰਮਸੋਤ

February 4, 2018
in ਪੰਜਾਬ

• ਵਗਦੇ ਚੋਆਂ ਕਾਰਨ ਜੰਗਲਾਂ ਨੂੰ ਹੋ ਰਹੇ ਨੁਕਸਾਨ ਤੋ ਬਿਹਤਰ ਤਰੀਕੇ ਨਾਲ ਸੁਰੱਖਿਅਤ ਅਤੇ ਰਾਖੀ ਕਰਨ ਲਈ ਬਣਾਇਆ ਗਿਆ ਸੀ ਐਕਟ
• ਭਾਜਪਾ ਆਗੂ ਵਿਨੀਤ ਜੋਸ਼ੀ ਭੂ-ਮਾਫੀਆ ਦੀ ਸ਼ਹਿ ‘ਤੇ ਖੇਡ ਰਹੇ ਨੇ ਸਿਆਸਤ
• ਭਾਜਪਾ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਕੰਢੀ ਖੇਤਰ ਦੇ ਕਿਸਾਨਾਂ ਨੂੰ ਬਣਾ ਰਹੀ ਹੈ ਢਾਲ

ਚੰਡੀਗੜ•, 4 ਫ਼ਰਵਰੀ:ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ ਸਾਧੂ ਸਿੰਘ ਧਰਮਸੋਤ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 (ਪੀ.ਐਲ.ਪੀ.ਏ.) ਸੂਬੇ ਅਧੀਨ ਆਉਂਦੇ ਸ਼ਿਵਾਲਿਕ ਦੇ ਪਹਾੜਾਂ ਵਿੱਚੋਂ ਮਿੱਟੀ ਖੁਰਨ ਦੇ ਨਾਲ ਜੰਗਲਾਂ ਦੇ ਖਾਤਮੇ ਨੂੰ ਰੋਕਣ ਵਿੱਚ ਸਹਾਈ ਹੋਵੇਗਾ, ਜਿਸ ਨਾਲ ਜੰਗਲੀ ਜੀਵ ਵੀ ਸੁਰੱਖਿਅਤ ਹੋਣਗੇ।
ਜੰਗਲਾਤ ਮੰਤਰੀ ਨੇ ਸਪਸ਼ੱਟ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਅਧਿਸੂਚਨਾਵਾਂ 31.08.1899, 15.11.1900, 22.11.1900 ਅਤੇ 29.11.1900 ਅਨੁਸਾਰ ‘ਪੰਜਾਬ ਭੂਮੀ ਸੁਰੱਖਿਆ (ਚੋਅਜ) ਐਕਟ 1900’ ਨੂੰ ਪੰਜਾਬ ਰਾਜ ਦੀਆਂ ਹੱਦਾਂ ਅੰਦਰ ਕੁੱਝ ਇਲਾਕੇ ਜੋ ਕਿ ਸ਼ਿਵਾਲਿਕ ਦੇ ਪਹਾੜਾਂ ਜਾਂ ਇਨ•ਾਂ ਦੇ ਨਾਲ ਲਗਦੇ ਹਨ ਨੂੰ, ਵਣਾਂ/ਜੰਗਲਾਂ ‘ਚ ਵਗਦੇ ਚੋਆਂ ਕਾਰਨ ਹੋ ਰਹੇ ਨੁਕਸਾਨ ਤੋ ਬਿਹਤਰ ਤਰੀਕੇ ਨਾਲ ਸੁਰੱਖਿਅਤ ਕਰਨ ਲਈ ਬਣਾਇਆ ਗਿਆ ਸੀ।
ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਲ 1900 ਦੌਰਾਨ ਜਾਰੀ ਗਜ਼ਟ ਵਿੱਚ ਵੀ ਦਰਸਾਇਆ ਗਿਆ ਹੈ ਕਿ ਪੀ.ਐਲ.ਪੀ.ਏ. ਸ਼ਿਵਾਲਿਕ ਦੇ ਪਹਾੜਾਂ ਵਿੱਚ ਮਿੱਟੀ ਖੁਰਨ ਨਾਲ ਜੰਗਲ ਦੇ ਖਾਤਮੇ ਨੂੰ ਰੋਕਣ ਲਈ ਬਣਾਇਆ ਗਿਆ ਹੈ। ਉਨ•ਾਂ ਦੱਸਿਆ ਕਿ 3 ਅਗਸਤ, 1905 ਦੇ ਗਜ਼ਟ ਅਨੁਸਾਰ ਪੰਜਾਬ ਭੂਮੀ ਸੁਰੱਖਿਆ (ਚੋਅ) ਐਕਟ 1900 ਸੀਮਤ ਲੋਕਲ ਦਾਇਰੇ ਵਿੱਚ ਇੱਕ ਬਹੁਤ ਹੀ ਲਾਭਦਾਇਕ ਕਦਮ ਹੈ ਜਿਸਦਾ ਮੰਤਵ ਵਣਾਂ ਨੂੰ ਉਗਾਉਣਾ ਅਤੇ ਵਣਾਂ ਦੇ ਨੁਕਸਾਨ ਨੂੰ ਰੋਕਣ ਦੇ ਨਾਲ-ਨਾਲ ਸ਼ਿਵਾਲਿਕ ਰੇਂਜ ਨਾਲ ਲਗਦੇ ਪਿੰਡਾਂ ਨੂੰ ਚੋਆਂ ਦੇ ਨੁਕਸਾਨ ਤੋਂ ਸੁੱਰਖਿਅਤ ਕਰਨਾ ਹੈ।
ਉਨ•ਾਂ ਕਿਹਾ ਕਿ 6530-ਡੀ-50/5728 ਨੰਬਰ ਤਹਿਤ ਜਾਰੀ ਨੋਟੀਫਿਕੇਸ਼ਨ ਸਾਫ਼ ਤੌਰ ‘ਤੇ ਪਾਬੰਦੀਆਂ ਨੂੰ ਦਰਸਾਉਦਾ ਹੈ ਜੋ ਕਿ ਜੰਗਲ ਦੀ ਸਾਂਭ ਸੰਭਾਲ ਦੀ ਰੁਚੀ ਲਈ ਜ਼ਰੂਰੀ ਹੈ, ਜਿਸ ਤਹਿਤ  ਸਾਲ 1980, 2003, 2009 ਅਤੇ 2011 ਵਿੱਚ ਕ੍ਰਮਵਾਰ 32208 ਏਕੜ, 14234 ਹੈਕਟਰ, 14154 ਹੈਕਟਰ, ਅਤੇ 13997 ਹੈਕਟਰ ਰਕਬਾ ਵਣਾਂ ਅਧੀਨ ਹੋਣ ਬਾਰੇ ਰਿਪੋਰਟ ਵਿਭਾਗ ਨੂੰ ਭੇਜੀ ਗਈ ਸੀ। ਉਨ•ਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੇ ਤਕਰੀਬਨ 56000 ਏਕੜ ਜ਼ਮੀਨ ਜੋ ਖੇਤੀ ਅਤੇ ਆਬਾਦੀ ਅਧੀਨ ਸੀ, ਨੂੰ ਡੀਲਿਸਟ ਕਰਵਾ ਕੇ ਪਹਿਲਾਂ ਵੀ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਸੀ।
ਜੰਗਲਾਤ ਮੰਤਰੀ ਨੇ ਕਿਹਾ ਕਿ ਅੱਜ ਇੱਕ ਪਾਸੇ ਕੌਮਾਂਤਰੀ ਭਾਈਚਾਰਾ ਗਲੋਬਲ ਵਾਰਮਿੰਗ, ਪ੍ਰਦੂਸ਼ਨ, ਪਾਣੀ ਦੇ ਘਟਦੇ ਪੱਧਰ, ਵਾਤਾਵਰਨਿਕ ਤਬਦੀਲੀਆਂ ਬਾਰੇ ਚਿੰਤਤ ਹੈ, ਦੂਜੇ ਪਾਸੇ ਭਾਜਪਾ ਆਗੂ ਵਿਨੀਤ ਜੋਸ਼ੀ ਭੂ-ਮਾਫ਼ੀਆ ਦੀ ਸ਼ਹਿ ‘ਤੇ ਸਿਆਸਤ ਖੇਡ ਰਹੇ ਹਨ। ਉਨ•ਾਂ ਕਿਹਾ ਕਿ ਭਾਜਪਾ ਆਗੂ ਜੋਸ਼ੀ ਨਹੀਂ ਚਾਹੁੰਦੇ ਕਿ ਜੰਗਲਾਂ ਦਾ ਖਾਤਮਾ ਅਤੇ ਵਾਤਾਵਰਨ ਨੂੰ ਹੋਰ ਪ੍ਰਦੂਸ਼ਿਤ ਹੋਣ ਤੋਂ ਰੁਕੇ। ਉਨ•ਾਂ ਕਿਹਾ ਕਿ ਭਾਜਪਾ ਕੋਲ ਕੋਈ ਵੀ ਮੁੱਦਾ ਨਹੀਂ ਰਿਹਾ ਜਿਸ ਕਾਰਨ ਇਸਦੇ ਆਗੂ ਬੇਲੋੜੀ ਅਤੇ ਫਾਲਤੂ ਬਿਆਨਬਾਜੀ ਕਰਕੇ ਕੰਡੀ ਖੇਤਰ ਦੇ ਕਿਸਾਨਾਂ ਨੂੰ ਢਾਲ ਦੇ ਤੌਰ ‘ਤੇ ਵਰਤ ਰਹੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Most Popular

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

by Ankit
6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 04-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 