ਪੰਜਾਬ ਮਿਊਂਸੀਪਲ ਚੋਣਾਂ- ਕਾਂਗਰਸ ਵਲੋਂ ਵੀ ਉਮੀਦਵਾਰਾਂ ਦਾ ਐਲਾਨ
ਸੂਚੀ ਕੀਤੀ ਜਾਰੀ

ਮੋਹਾਲੀ 22 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਮਿਊਂਸੀਪਲ ਚੋਣਾਂ ਨੂੰ ਲੈ ਕੇ ਮੋਹਾਲੀ ਲਈ ਕਾਂਗਰਸ ਵੱਲੋਂ 50 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਨੇ ਅਤੇ ਅਕਾਲੀ ਦਲ ਨੇ ਵੀ ਆਪਣੇ 28 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ।
ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਇਸ ਪ੍ਰਕਾਰ ਹੈ।
























