• Latest
  • Trending
ਪੰਜਾਬ ਮਿਲਾਵਟੀ ਭੋਜਨ ਪਦਾਰਥਾਂ ‘ਤੇ ਕਰੜੀ ਰੋਕ ਲਗਾਉਣ ਵਿੱਚ ਦੇਸ਼ ਵਿੱਚ ਅੱਵਲ: ਪੰਨੂ

ਪੰਜਾਬ ਮਿਲਾਵਟੀ ਭੋਜਨ ਪਦਾਰਥਾਂ ‘ਤੇ ਕਰੜੀ ਰੋਕ ਲਗਾਉਣ ਵਿੱਚ ਦੇਸ਼ ਵਿੱਚ ਅੱਵਲ: ਪੰਨੂ

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

37 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

49 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

50 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

51 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

52 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

53 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮਿਲਾਵਟੀ ਭੋਜਨ ਪਦਾਰਥਾਂ ‘ਤੇ ਕਰੜੀ ਰੋਕ ਲਗਾਉਣ ਵਿੱਚ ਦੇਸ਼ ਵਿੱਚ ਅੱਵਲ: ਪੰਨੂ

September 3, 2019
in ਪੰਜਾਬ
ਪੰਜਾਬ ਮਿਲਾਵਟੀ ਭੋਜਨ ਪਦਾਰਥਾਂ ‘ਤੇ ਕਰੜੀ ਰੋਕ ਲਗਾਉਣ ਵਿੱਚ ਦੇਸ਼ ਵਿੱਚ ਅੱਵਲ: ਪੰਨੂ
ਹਰ ਮਹੀਨੇ ਇਕ ਹਜ਼ਾਰ ਤੋਂ ਵੱਧ ਲਏ ਜਾ ਰਹੇ ਹਨ ਨਮੂਨੇ
ਚੰਡੀਗੜ੍ਹ, 3 ਸਤੰਬਰ : ਮਿਲਾਵਟੀ ਭੋਜਨ ਪਦਾਰਥਾਂ ‘ਤੇ ਰੋਕ  ਲਗਾਉਣ ਲਈ ਹਰ ਮਹੀਨੇ ਮਿਲਾਵਟੀ ਭੋਜਨ ਪਦਾਰਥਾਂ ਦੇ ਇਕ ਹਜ਼ਾਰ ਤੋਂ ਵੱਧ ਨਮੂਨੇ ਭਰ ਕੇ ਪੰਜਾਬ ਦੇਸ਼ ਭਰ ਵਿੱਚ ਅੱਵਲ ਹੈ, ਇਹ ਜਾਣਕਾਰੀ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ। ਉਨਾਂ ਕਿਹਾ ਕਿ ਭਾਰਤ ਸਰਕਾਰ ਦੇ ਅੰਕੜਿਆਂ ਮੁਤਾਬਕ ਵੱਡੇ ਭੂਗੋਲਿਕ ਖੇਤਰ ਵਾਲੇ ਸੂਬਿਆਂ ਨੂੰ ਛੱਡ ਕੇ ਪੰਜਾਬ ਸਭ ਤੋਂ ਵੱਧ ਭੋਜਨ ਪਦਾਰਥਾਂ ਦੇ ਨਮੂਨੇ ਲੈਣ ਅਤੇ ਜਾਂਚ ਕਰਨ ਵਾਲਾ ਸੂਬਾ ਹੈ।
ਭਾਰਤ ਸਰਕਾਰ ਵੱਲੋਂ ਨਮੂਨੇ ਇਕੱਠੇ ਕਰਕੇ ਜਾਂਚ ਕਰਾਉਣ ਸਬੰਧੀ  ਟੀਚੇ ਹਾਸਲ ਕਰਨ ਲਈ ਵੱਖ ਵੱਖ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ  ਦੇ ਕਾਰਗੁਜਾਰੀ ਵੇਰਵਿਆਂ ਤੋਂ ਪਤਾ ਚਲਦਾ ਹੈ ਕਿ ਪੰਜਾਬ ਵਿੱਚ ਸਾਲ 2018-19 ਦੌਰਾਨ 11920 ਸੈਂਪਲ ਲਏ ਗਏ ਅਤੇ ਇਨਾਂ ਦੀ ਜਾਂਚ ਕਰਵਾਈ ਗਈ। ਉਨਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬਦੇ ਦ੍ਰਿੜ ਸੰਕਲਪ ਸਦਕਾ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਵਧੀਆ ਦਰਜੇ ਦੇ ਭੋਜਨ ਪਦਾਰਥ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ  ਦੀ ਦਿਸ਼ਾ ‘ਚ ਇਸ ਵੱਡੇ ਟੀਚੇ ਨੂੰ ਹਾਸਲ ਕਰਨਾ ਸੰਭਵ ਹੋਇਆ ਹੈ। ਕੰਮ ਦੀ ਚੰਗੀ ਕਾਰਗੁਜ਼ਾਰੀ ਦਾ  ਪਤਾ ਇਸ ਤੱਥ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਸਾਲ 2016-17 ਦੌਰਾਨ  ਸਿਰਫ 4431 ਸੈਂਪਲ  ਲਏ ਗਏ ਅਤੇ ਉਨਾਂ ਵਿੱਚੋਂ 4054 ਸੈਂਪਲਾਂ ਦੀ ਹੀ ਜਾਂਚ ਹੋਈ।
ਇਹ ਦੱਸਣਾ ਜਰੂਰੀ ਹੈ ਕਿ ਦੇਸ਼ ਦੇ ਕਿਸੇ ਵੀ ਸੂਬੇ/ਕੇਂਦਰ ਸ਼ਾਸ਼ਤ ਪ੍ਰਦੇਸ਼ ਨੇ ਸੈਂਪਲ ਇਕੱਤਰ ਕਰਨ ਤੇ ਜਾਂਚ ਕਰਨ ਵਿੱਚ 10,000 ਦੇ ਅੰਕੜੇ ਨੂੰ ਨਹੀਂ ਛੋਹਿਆ ਹੈ। ਭਾਵੇਂ ਸਾਲ 2018-19 ਦੌਰਾਨ  ਤਾਮਿਲ ਨਾਡੂ 14065 ਸੈਂਪਲ ਇਕੱਠੇ ਕਰਕੇ ਪੰਜਾਬ ਤੋਂ ਅੱਗੇ ਨਿੱਕਲ ਗਿਆ ਪਰ ਉੱਥੇ ਇਨਾਂ ਵਿੱਚੋਂ ਸਿਰਫ 5730 ਸੈਂਪਲਾਂ ਦੀ ਹੀ ਜਾਂਚ ਕੀਤੀ ਜਾ ਸਕੀ  ਜੋ ਕਿ ਪੰਜਾਬ ਦੇ ਮੁਕਾਬਲੇ ਬਹੁਤ ਘੱਟ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

by Navjot
2 weeks ago
0

ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ ਹੋ ਗਈ, ਜਦਕਿ ਉਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 