• Latest
  • Trending
ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

7 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

8 hours ago
Hindi News
English News
Thursday, November 12, 2026
No Result
View All Result
18 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

April 30, 2024
in ਸਿਆਸੀ, ਖਬਰਾਂ, ਖੇਤੀਬਾੜੀ
ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੰਮ੍ਰਿਤ ਕੌਰ ਗਿੱਲ ਦੀ ਮੰਡੀ ਬੋਰਡ ਦੇ ਸਕੱਤਰ ਵਜੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ

ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ) 30 ਅਪ੍ਰੈਲ(ਸਤੀਸ਼ ਕੁਮਾਰ ਪੱਪੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਬੋਰਡ ਦੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿਲ, ਆਈ.ਏ.ਐਸ. ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਰਖਦਿਆਂ ਸ. ਬਰਸਟ ਨੇ ਕਿਹਾ ਕਿ ਸ੍ਰੀਮਤੀ ਅੰਮ੍ਰਿਤ ਕੌਰ ਗਿਲ, ਆਈ.ਏ.ਐਸ. ਨੇ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦੇ ਹੋਏ 29 ਸਾਲ ਸੂਬੇ ਦੀ ਸੇਵਾ ਕੀਤੀ ਹੈ ਅਤੇ ਪਿਛਲੇ ਇੱਕ ਸਾਲ ਤੋਂ ਪੰਜਾਬ ਮੰਡੀ ਬੋਰਡ ਵਿਖੇ ਬਤੌਰ ਸਕੱਤਰ ਰਹਿੰਦਿਆਂ ਪੰਜਾਬ ਮੰਡੀ ਬੋਰਡ ਤੇ ਇਸ ਦੇ ਮੁਲਾਜ਼ਮਾਂ ਦੇ ਸਰਬਪੱਖੀ ਵਿਕਾਸ ਲਈ ਪਹਿਲੇ ਦਿਨ ਤੋਂ ਹੀ ਤੱਤਪਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੱਤਰ ਬੋਰਡ ਵੱਲੋਂ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਹਰ ਪੱਖ ਤੋਂ ਅਹਿਮ ਫੈਸਲੇ ਲੈਂਦੇ ਹੋਏ ਆਪਣੀ ਡਿਉਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ।
ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰਨ ਕਰਕੇ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਲੰਮੇ ਜਨਤਕ ਜੀਵਨ ਸਦਕਾ ਇਨ੍ਹਾਂ ਅਧਿਕਾਰੀਆਂ ਕੋਲ ਕੌੜਾ-ਮਿੱਠਾ ਤਜਰਬਾ ਹੁੰਦਾ ਹੈ, ਜਿਸਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਇਸ ਮੌਕੇ ਸੇਵਾ-ਮੁਕਤ ਹੋ ਰਹੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਇੱਕ ਸਾਲ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ ਅਤੇ ਇਹ ਸਮਾਂ ਉਨ੍ਹਾਂ ਨੂੰ ਪੂਰਾ ਜੀਵਨ ਯਾਦ ਰਹੇਗਾ। ਇਸ ਮੌਕੇ ਸੰਯੁਕਤ ਸਕੱਤਰ ਗੀਤਿਕਾ ਸਿੰਘ, ਸ. ਗੁਰਦੀਪ ਸਿੰਘ ਇੰਜੀਨਿਅਰ-ਇਨ-ਚੀਫ, ਸ. ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਸਮੇਤ ਸਮੂਹ ਉੱਚ ਅਧਿਕਾਰੀਆਂ ਅਤੇ ਮੁਲਾਜਮਾਂ ਨੇ ਸੇਵਾ-ਮੁਕਤ ਹੋ ਰਹੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿਲ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

4 weeks ago
0

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ 'Khosla Ka Ghosla 2' ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 