• Latest
  • Trending
ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕੀਤੇ ਗਏ ਹਨ ਪੁੱਖਤਾ ਪ੍ਰਬੰਧ -ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕੀਤੇ ਗਏ ਹਨ ਪੁੱਖਤਾ ਪ੍ਰਬੰਧ -ਹਰਚੰਦ ਸਿੰਘ ਬਰਸਟ

2 years ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

12 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

55 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕੀਤੇ ਗਏ ਹਨ ਪੁੱਖਤਾ ਪ੍ਰਬੰਧ -ਹਰਚੰਦ ਸਿੰਘ ਬਰਸਟ

October 24, 2024
in ਖਬਰਾਂ, ਪੰਜਾਬ
ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕੀਤੇ ਗਏ ਹਨ ਪੁੱਖਤਾ ਪ੍ਰਬੰਧ -ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕੀਤੇ ਗਏ ਹਨ ਪੁੱਖਤਾ ਪ੍ਰਬੰਧ -ਹਰਚੰਦ ਸਿੰਘ ਬਰਸਟ

ਆਪਣੀਆਂ ਜਿੰਮੇਵਾਰੀਆਂ ਤੋਂ ਭੱਜ ਰਹੀ ਹੈ ਕੇਂਦਰ ਸਰਕਾਰ – ਹਰਚੰਦ ਸਿੰਘ ਬਰਸਟ

ਮੋਹਾਲੀ / ਚੰਡੀਗੜ੍ਹ, 24 ਅਕਤੂਬਰ ( ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾਂ ਤੋਂ ਹੀ ਪੰਜਾਬ ਨਾਲ ਧੱਕਾ ਕਰਦੀ ਆਈ ਹੈ, ਫਿਰ ਭਾਵੇਂ ਉਹ ਭਾਜਪਾ ਦੀ ਸਰਕਾਰ ਹੋਵੇ ਜਾਂ ਕਾਂਗਰਸ ਦੀ। ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਹੀ ਪੰਜਾਬ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨੂੰ ਲੈ ਕੇ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਸ. ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਰਾਜ ਦੇ ਗੋਦਾਮਾਂ ‘ਚ ਪਹਿਲਾਂ ਤੋਂ ਪਏ ਅਨਾਜ ਭੰਡਾਰ ਨੂੰ ਸ਼ਿਫਟ ਕਰਨ ਵਿੱਚ ਦੇਰੀ ਕਰ ਰਹੀ ਹੈ, ਜਦਕਿ ਪੰਜਾਬ ਦੇ ਸੈਲਰਾਂ ਵਿੱਚ ਵੀ ਕਰੀਬ 20 ਹਜਾਰ ਮੀਟ੍ਰਿਕ ਟਨ ਚੌਲ ਸਟੋਰ ਵਿੱਚ ਪਿਆ। ਇਸੇ ਤਰ੍ਹਾਂ ਪੰਜਾਬ ਦੇ ਗੁਦਾਮਾਂ ਵਿੱਚ ਫਿਰ ਭਾਵੇਂ ਉਹ ਗੁਦਾਮ ਐਫ.ਸੀ.ਆਈ., ਵੇਅਰਹਾਊਸ ਜਾਂ ਕੋਈ ਹੋਰ ਗੁਦਾਮ ਹੀ ਹਨ, ਉਹਨਾਂ ਵਿੱਚ ਕਰੀਬ 140 ਲੱਖ ਮੀਟ੍ਰਿਕ ਟਨ ਚਾਵਲ ਤੇ ਕਣਕ ਦਾ ਭੰਡਾਰ ਪਿਆ ਹੈ ਅਤੇ ਇਹ ਸਾਰਾ ਭੰਡਾਰ ਕੇਂਦਰ ਸਰਕਾਰ ਦਾ ਹੈ, ਜਿਸਨੂੰ ਕੇਂਦਰ ਸਰਕਾਰ ਵੱਲੋਂ ਸਮੇਂ ਸਿਰ ਨਹੀਂ ਚੁੱਕਾਇਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਵੀ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਇਸਦੇ ਬਾਵਜੂਦ ਅਜੇ ਤੱਕ ਪੰਜਾਬ ਦੇ ਮੁੱਦਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਸੈਲਰ ਮਾਲਕਾਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ, ਜਦਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਸਬੰਧ ਵਿੱਚ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਅਤੇ ਵਪਾਰੀਆਂ ਦੀ ਸਮੱਸਿਆਵਾਂ ਦਾ ਹੱਲ ਕਰੇ। ਆੜ੍ਹਤੀਆਂ ਦੀ ਆੜ੍ਹਤ 2.5% ਕਰਨ ਸਬੰਧੀ ਫੈਸਲਾ ਲੈਣਾ, ਚਾਵਲਾ ਦੀ ਆਊਟ ਟਰਨ 67% ਤੋਂ 62% ਕਰਨ ਸਬੰਧੀ ਕਿਉਂਕਿ ਪੀਆਰ 126 ਨਵੀਂ ਕਿਸਮ ਦਾ ਚਾਵਲ ਘੱਟ ਨਿਕਲਦਾ ਹੈ, ਐਫਸੀਆਈ ਵੱਲ ਸ਼ੈਲਰ ਮਾਲਕਾਂ/ਆੜ੍ਹਤੀਆਂ/ਮਜਦੂਰਾਂ ਦਾ ਬਕਾਇਆ ਵਾਪਸ ਕਰਨ ਸਬੰਧੀ ਮੁੱਦੇ ਕੇਂਦਰ ਸਰਕਾਰ ਦੇ ਹਨ, ਜਿਨ੍ਹਾਂ ਤੋਂ ਕੇਂਦਰ ਸਰਕਾਰ ਭੱਜ ਰਹੀ ਹੈ। ਇਸ ਲਈ ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਹਨਾਂ ਸਬੰਧੀ ਜਲਦ ਤੋਂ ਜਲਦ ਫੈਸਲੇ ਲਵੇ।

ਸ. ਬਰਸਟ ਨੇ ਕਿਹਾ ਕਿ ਸਾਉਣੀ ਸੀਜਨ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ, ਜਿਸਦੇ ਚਲਦਿਆਂ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 41.04 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 37.12 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਜਦਕਿ 8.51 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਕੁੱਲ 156 ਮਾਰਕਿਟ ਕਮੇਟੀਆਂ ਹਨ, ਜਿਨ੍ਹਾਂ ਵਿੱਚ 152 ਮੁੱਖ ਯਾਰਡ ਹਨ ਅਤੇ 283 ਸਬਯਾਰਡ ਹਨ ਅਤੇ 1383 ਖਰੀਦ ਕੇਂਦਰ ਹਨ, ਜਦਕਿ ਝੋਨੇ ਦੀ ਖਰੀਦ ਸਹੀ ਢੰਗ ਨਾਲ ਕਰਨ ਵਾਸਤੇ 1069 ਹੋਰ ਆਰਜੀ ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਇਸ ਤਰ੍ਹਾਂ ਅੱਜ ਪੂਰੇ ਪੰਜਾਬ ਵਿੱਚ ਕੁੱਲ 2887 ਖਰੀਦ ਕੇਂਦਰ ਚੱਲ ਰਹੇ ਹਨ ਅਤੇ ਇਹਨਾਂ ਸਾਰੇ ਖਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁੱਖਤਾਂ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕਰੀਬ 7727 ਕਰਮਚਾਰੀ ਦਿਨ-ਰਾਤ ਮਿਹਨਤ ਕਰ ਰਹੇ ਹਨ, ਜਿਨ੍ਹਾਂ ਵਿੱਚ ਮੰਡੀ ਬੋਰਡ ਦੇ ਤਕਰੀਬਨ 1275 ਪੱਕੇ ਕਰਮਚਾਰੀ, ਆਊਟਸੋਰਸ ਦੇ 452 ਕਰਮਚਾਰੀ ਅਤੇ ਸੀਜਨਲ ਪ੍ਰਬੰਧਾਂ ਲਈ 6 ਹਜਾਰ ਹੋਰ ਕਰਮਚਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਰਾਈਸ ਮਿਲਰਾਂ, ਵਪਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਹੋਣ ਦਿੱਤੀ ਜਾਵੇਗੀ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Most Popular

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
2 days ago
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 