
ਨਵੀਂ ਦਿੱਲੀ/ਚੰਡੀਗੜ੍ਹ, 18 ਅਪ੍ਰੈਲ – ਪੰਜਾਬ ਮੰਤਰੀ ਮੰਡਲ ਵਿਚ ਵਾਧੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ|
ਮੰਨਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਕੱਲ੍ਹ ਬਾਅਦ ਦੁਪਿਹਰ ਹੋਵੇਗੀ| ਇਸ ਦੌਰਾਨ ਮੁੱਖ ਮੰਤਰੀ ਅੱਜ ਦਿੱਲੀ ਦੇ ਕਪੂਥਲਾ ਹਾਊਸ ਵਿਚ ਪਹੁੰਚ ਚੁੱਕੇ ਹਨ| ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੀ ਇਸ ਬੈਠਕ ਵਿਚ ਹਿੱਸਾ ਲੈਣ ਲਈ ਅੱਜ ਸ਼ਾਮ ਦਿੱਲੀ ਪਹੁੰਚੇ|
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...























