ਚੰਡੀਗੜ੍ਹ, 23 ਅਕਤੂਬਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੱਲ 24 ਅਕਤੂਬਰ ਨੂੰ ਬਟਾਲਾ ਸ਼ਹਿਰ ਦੇ ਨਿਊ ਅਰਬਨ ਅਸਟੇਟ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋ ਰਹੀ ਹੈ। ਮੁੱਖ ਮੰਤਰੀ ਕੈਬਨਿਟ ਮੀਟਿੰਗ ਮਗਰੋਂ ਮੀਡੀਆ ਨਾਲ ਗੱਲ-ਬਾਤ ਵੀ ਕਰਨਗੇ।
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...