ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ
ਚੰਡੀਗੜ੍ਹ,18 ਨਵੰਬਰ( ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਵੇਗੀ। ਜਿਸ ਵਿੱਚ ਅਹਿਮ ਫੈਸਲੇ ਕੀਤੇ ਜਾ ਸਕਦੇ ਹਨ। ਇਹ ਵੀ ਪਤਾ ਲੱਗਾ ਹੈ ਕਿ ਕੈਪਟਨ ਸਰਕਾਰ ਪੰਜਾਬ ਵਿੱਚ ਅਪੰਗ ਵਿਅਕਤੀਆਂ ਨੂੰ ਰਾਹਤ ਦੇਣ ਵਾਲੀ ਹੈ। ਇਸ ਤੋਂ ਇਲਾਵਾ ਹੋਰ ਕਈ ਅਹਿਮ ਫੈਸਲਿਆਂ ਉਤੇ ਮੁਹਰ ਲੱਗਣ ਦੀ ਸੰਭਾਵਨਾ ਹੈ।























