ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 25 ਨੂੰ
ਪੜ੍ਹੋ, ਕਿਥੇ ਹੋਵੇਗੀ ਮੀਟਿੰਗ ਅਤੇ ਕੀ ਹੋਵੇਗਾ ਏਜੰਡਾ

ਚੰਡੀਗੜ੍ਹ, 20ਅਕਤੂਬਰ(ਵਿਸ਼ਵ ਵਾਰਤਾ)ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 25 ਅਕਤੂਬਰ, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।ਇਸ ਹੋਣ ਵਾਲੀ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾ ਜਾਵੇਗਾ।
























