ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੀਟਿੰਗ ਅੱਜ 28ਜੁਲਾਈ ,ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ,ਦੂਜੀ ਮੰਜਿਲ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ।