ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਖਤਮ
ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਿਲੀ ਕੈਬਨਿਟ ਦੀ ਮਨਜ਼ੂਰੀ
ਪੜ੍ਹੋ ਹੋਰ ਕਿਹੜੇ ਫੈਸਲਿਆਂ ਤੇ ਲੱਗੀ ਮੋਹਰ
ਚੰਡੀਗੜ੍ਹ, 3 ਫਰਵਰੀ(ਵਿਸ਼ਵ ਵਾਰਤਾ ਬਿਊਰੋ)-:ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ”ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ…ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ… ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ…”
https://twitter.com/BhagwantMann/status/1621445663140753408?s=20&t=4FHAjfXn6Vk5pyQjNomZPw