ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ
ਲਏ ਜਾਣਗੇ ਵੱਡੇ ਫੈਸਲੇ
ਚੰਡੀਗੜ੍ਹ,16ਮਈ(ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ 17 ਮਈ 2023 ਨੂੰ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਣ ਜਾ ਰਹੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ “ਸਰਕਾਰ ਤੁਹਾਡੇ ਦੁਆਰ” ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …”
ਇਸ ਟਵੀਟ ਵਿੱਚ ਉਹਨਾਂ ਨੇ ਦੱਸਿਆ ਹੈ ਕਿ ਇਸ ਮੀਟਿੰਗ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ।
“ਸਰਕਾਰ ਤੁਹਾਡੇ ਦੁਆਰ”
ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …— Bhagwant Mann (@BhagwantMann) May 15, 2023