ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਉੱਤੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
























