
ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ) – ਪੰਜਾਬ ਮੰਤਰੀ ਮੰਡਲ ਦੀ ਇੱਕ ਮੀਟਿੰਗ ਭਲਕੇ ਬਾਅਦ ਦੁਪਹਿਰ 3:30 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ|
ਦੱਸਣਯੋਗ ਹੈ ਕਿ ਨਵੇਂ ਮੰਤਰੀ ਬਣਨ ਤੋਂ ਬਾਅਦ ਪੰਜਾਬ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੈ| ਇਸ ਮੀਟਿੰਗ ਵਿਚ ਕਈ ਅਹਿਮ ਮਸਲੇ ਵਿਚਾਰੇ ਜਾਣਗੇ|
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...






















