ਚੰਡੀਗੜ੍ਹ 10 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਵੀਡੀਓ *ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਬੈਠਕ ਵਿੱਚ ਮੰਤਰੀ ਮੰਡਲ ਵਿਚ ਕੋਰੋਨਾ ਵਿਰੁੱਧ ਲੜਨ ਲਈ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਸੂਬੇ ਵਿਚ ਵੱਧ ਰਹੇ ਕੋਰੋਨਾ ਇਨਫੈਕਸ਼ਨਾਂ ਦੇ ਮੱਦੇਨਜ਼ਰ, ਕੈਪਟਨ ਸਰਕਾਰ ਕਰਫ਼ਿਊ ਦੀ ਮਿਆਦ ਵਧਾਉਣ ਲਈ ਵੱਡਾ ਫੈਸਲਾ ਲੈ ਸਕਦੀ ਹੈ, ਰਾਜ ਵਿਚ ਕਣਕ ਦੀ ਪੱਕੀਆਂ ਵਾ ਹਰਵੇਸਟਿੰਗ ਅਤੇ ਪੰਜਾਬ ਵਿਚ ਠੇਕੇ ਖੋਲ੍ਹਣ ਬਾਰੇ ਮੰਤਰੀ ਮੰਡਲ ਵਿਚ ਇਕ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
PUNJAB : ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਨਹੀਂ ਰਹੇ
PUNJAB : ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਨਹੀਂ ਰਹੇ ਚੰਡੀਗੜ੍ਹ, 24ਜਨਵਰੀ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ...