ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸ਼ੁਰੂ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ।