ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 16 ਨਵੰਬਰ ਨੂੰ
ਪੜ੍ਹੋ ,ਮੀਟਿੰਗ ਦਾ ਏਜੰਡਾ ਤੇ ਕਿਥੇ ਹੋਵੇਗੀ ਇਹ ਬੈਠਕ
ਲਏ ਜਾ ਸਕਦੇ ਹਨ ਵੱਡੇ ਫੈਸਲੇ

ਚੰਡੀਗੜ੍ਹ, 14ਨਵੰਬਰ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 16 ਨਵੰਬਰ ਮੰਗਲਵਾਰ ਨੂੰ ਬਾਅਦ ਦੁਪਹਿਰ 3:15 ਵਜੇ ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਕੋਈ ਅਗਾਊਂ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਮੀਟਿੰਗ ਵਿਚ ਸਰਕਾਰ ਵੱਲੋਂ ਹੋਰ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।























