ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
ਚੰਡੀਗੜ੍ਹ,1ਦਸੰਬਰ(ਵਿਸ਼ਵ ਵਾਰਤਾ) ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬਾਅਦ ਦੁਪਹਿਰ 3:30 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਹੋਵੇਗੀ। ਹੋਵੇਗੀ। ਜਿਸ ਵਿਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਕਾਇਆ ਪਏ ਮੁੱਦਿਆਂ ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਅੱਜ ਹੋਣ ਵਾਲੀ ਇਸ ਮੀਟਿੰਗ ਵਿੱਚ ਤਿੰਨ ਨਵੀਆਂ ਸਬ ਤਹਿਸੀਲਾਂ ਬਣਾਏ ਜਾਣ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਵਜ਼ੀਫ਼ਾ ਸਕੀਮ ਅਤੇ ਕਿਸਾਨੀ ਨਾਲ ਸਬੰਧਤ ਹੋਰ ਏਜੰਡੇ ਆਉਣ ਦੀ ਸੰਭਾਵਨਾ ਹੈ।
























