ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 28 ਅਪ੍ਰੈਲ, ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਪੰਜਾਬ ਕੈਬਨਿਟ ਦੀ ਇਹ ਅਹਿਮ ਮੀਟਿੰਗ ਸਵੇਰੇ 11:00ਵਜੇ ਸਰਕਟ ਹਾਊਸ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਕੀ ਹੋਵੇਗਾ ਇਸ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।