• Latest
  • Trending
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 minutes ago
ਹਰਿਆਣਾ : ਚਰਖੀ ਦਾਦਰੀ ‘ਚ ਫਾਇਰਿੰਗ; ਹਮਲਾਵਰਾਂ ਨੇ ਸਕਾਰਪੀਓ ਸਵਾਰਾਂ ‘ਤੇ ਚਲਾਈਆਂ ਤਾਬੜਤੋੜ ਗੋਲੀਆਂ

ਹਰਿਆਣਾ : ਚਰਖੀ ਦਾਦਰੀ ‘ਚ ਫਾਇਰਿੰਗ; ਹਮਲਾਵਰਾਂ ਨੇ ਸਕਾਰਪੀਓ ਸਵਾਰਾਂ ‘ਤੇ ਚਲਾਈਆਂ ਤਾਬੜਤੋੜ ਗੋਲੀਆਂ

18 minutes ago
ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

36 minutes ago
ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

2 hours ago
ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

2 hours ago
ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

2 hours ago
ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

3 hours ago
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

4 hours ago
Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

5 hours ago
ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!

ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!

5 hours ago
Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਵਿੱਤ ਮੰਤਰੀ ਹਰਪਾਲ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

February 22, 2024
in Politics, ਸਿਆਸੀ, ਪੰਜਾਬ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਵਿੱਤ ਮੰਤਰੀ ਹਰਪਾਲ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ

ਅਧਿਆਪਕ ਤਬਾਦਲਾ ਨੀਤੀ ਵਿੱਚ ਸੋਧ

ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)-  ਅੱਜ ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਮੰਤਰੀ ਮੰਡਲ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਮੀਟਿੰਗ ਵਿੱਚ ਬਜਟ ਸੈਸ਼ਨ ਬਾਰੇ ਫੈਸਲਾ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਲੈ ਕੇ 15 ਮਾਰਚ ਤੱਕ ਚੱਲੇਗਾ।  ਪੰਜਾਬ ਸਰਕਾਰ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਦਰਮਿਆਨ ਸੱਦਿਆ ਜਾਵੇਗਾ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ।  

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿੱਚ ਪੁਲੀਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ ਇਸ ਲਈ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ, ਐਮਐਸਐਮਈ ਵਿੰਗ ਦੀ ਸਥਾਪਨਾ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ ਐਮਐਸਐਮਈ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ ਕੀਤੀ ਜਾ ਰਹੀ ਹੈ। ਇਹ ਵਿੰਗ MSMEs ਦੀਆਂ ਸਮੱਸਿਆਵਾਂ ਨੂੰ ਦੇਖੇਗਾ, ਅਧਿਆਪਕਾਂ ਦੀ ਬਦਲੀ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਜੰਗੀ ਵਿਧਵਾਵਾਂ ਨੂੰ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਪੈਨਸ਼ਨ ਦਿੱਤੀ ਜਾਵੇਗੀ। ਪੰਜਾਬ ਦੇ ਮਾਹਿਰ ਅਤੇ ਚੰਗੇ ਅਧਿਕਾਰੀ ਹੁਣ ਹੋਰ ਰਾਜਾਂ ਅਤੇ ਏਜੰਸੀਆਂ ਨੂੰ ਵੀ ਸਲਾਹਕਾਰ ਸੇਵਾਵਾਂ ਪ੍ਰਦਾਨ ਕਰ ਸਕਣਗੇ। ਪੰਜਾਬ ਵਿੱਚ ਲੰਬੇ ਸਮੇਂ ਤੋਂ ਪ੍ਰੋਫੈਸਰਾਂ ਦੀ ਭਰਤੀ ਨਹੀਂ ਕੀਤੀ ਗਈ। 612 ਅਸਾਮੀਆਂ ਖਾਲੀ ਪਈਆਂ ਸਨ। ਪ੍ਰੋਫੈਸਰ ਇੱਥੇ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ਦੇ ਆਧਾਰ ‘ਤੇ ਪੜ੍ਹਾਉਂਦੇ ਸਨ। ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਪ੍ਰੋਫੈਸਰਾਂ ਨੂੰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਹ ਛੋਟ 37 ਤੋਂ ਵਧਾ ਕੇ 45 ਸਾਲ ਕਰ ਦਿੱਤੀ ਗਈ ਹੈ। PPSC 612 ਅਸਾਮੀਆਂ ਭਰੇਗੀ। ਮਲੇਰ ਕੋਟਲਾ ਅਤੇ ਫਰੀਦਕੋਟ ਵਿੱਚ ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਕਿਸਾਨ ਅੰਦੋਲਨ ਦੌਰਾਨ ਮੰਤਰੀ ਅਤੇ ਵਿਧਾਇਕ ਪੰਜਾਬ ਸਰਹੱਦ ‘ਤੇ ਮੈਡੀਕਲ ਕੈਂਪ ਲਗਾਉਣਗੇ।

https://x.com/AAPPunjab/status/1760569414145941628?t=37kyOsnXKb0J5ZvJVsebKw&s=08

Tags: AAPPUNJABHARPAL CHEEMAPUNJAB CMPUNJABCABINETPUNJABGOVERNMENT
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,6 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

by Jaspreet Kaur
August 6, 2026
0

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ ਅੰਮ੍ਰਿਤਸਰ, 6 ਅਗਸਤ (ਵਿਸ਼ਵ...

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

by Jaspreet Kaur
August 6, 2026
0

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ - ਕੁਲਚਾ ਨਿਰਮਾਤਾਵਾਂ ਅਤੇ ਰੈਸਟੋਰੈਂਟ ਸੰਚਾਲਕਾਂ ਨੂੰ...

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

by Jaspreet Kaur
August 6, 2026
0

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ): ਸਿਟੀ ਬਿਊਟੀਫੁਲ ਚੰਡੀਗੜ੍ਹ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,6 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

Most Popular

IND Vs ENG 3rd ODI : ਇੰਗਲੈਂਡ ਨੇ ਭਾਰਤ ਨੂੰ 27 ਦੌੜਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

IND Vs ENG 3rd ODI : ਇੰਗਲੈਂਡ ਨੇ ਭਾਰਤ ਨੂੰ 27 ਦੌੜਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

by Navjot
3 weeks ago
0

IND Vs ENG 3rd ODI : ਇੰਗਲੈਂਡ ਨੇ ਭਾਰਤ ਨੂੰ 27 ਦੌੜਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 