ਮੁੱਖ ਮੰਤਰੀ ਪ੍ਰੈਸ ਕਾਨਫਰੰਸ ਚ ਕਰਨਗੇ ਵੱਡੇ ਐਲਾਨ
ਚੰਡੀਗੜ੍ਹ 15 ਮਾਰਚ ( ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕੱਲ 16 ਮਾਰਚ ਸੋਮਵਾਰ ਨੂੰ ਸਵੇਰੇ 11 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕੱਲ 16 ਮਾਰਚ ਨੂੰ ਕੈਪਟਨ ਸਰਕਾਰ ਦੇ 3 ਸਾਲ ਪੂਰੇ ਹੋਣ ਜਾ ਰਹੇ ਹਨ ।ਇਸ ਮੌਕੇ ਮੁੱਖ ਮੰਤਰੀ ਕਈ ਅਹਿਮ ਫੈਸਲਿਆਂ ਤੇ ਲਾਉਣਗੇ ਮੋਹਰ ਤੇ 12:30 ਵਜੇ ਆਪਣੇ ਸਾਰੇ ਮੰਤਰੀਆਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।