ਚੰਡੀਗੜ੍ਹ 28 ਅਪ੍ਰੈਲ( ਵਿਸ਼ਵ ਵਾਰਤਾ ) ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੀਡੀਉ ਕਾਨਫਰੰਸ ਰਾਹੀਂ 30 ਅਪ੍ਰੈਲ ਨੂੰ ਕੀਤੀ ਜਾ ਰਹੀ ਹੈ । ਇਸ ਮੀਟਿੰਗ ਵਿੱਚ ਕਰੋਨਾ ਮਹਾਂਮਾਰੀ ਕਾਰਨ 3 ਮਈ ਤੱਕ ਲੱਗੇ ਕਰਫ਼ਿਊ ਵਧਾਉਣ / ਘਟਾਉਣ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ । ਇਸ ਮੀਟਿੰਗ ਵਿੱਚ ਪੰਜਾਬ ਦੇ ਮੁਜਦਾ ਹਾਲਾਤਾਂ ਬਾਰੇ ਵਿਸਾਥਰਤ ਚਰਚਾ ਕੀਤੀ ਜਾਵੇਗੀ । ਜਾਣਕਾਰ ਸੂਤਰਾਂ ਨੇ ਦੱਸਿਆ ਹੈ ਕਿ ਜਾਦਾਤਰ ਮੰਤਰੀ ਅਤੇ ਵਿਧਾਇਕ ਕਰਫ਼ਿਊ ਨੂੰ ਵਧਾਉਣ ਦੇ ਹੱਕ ਵਿੱਚ ਹਨ ਕਿਉਕਿ ਕਰੋਨਾ ਦੇ ਮਰੀਜਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ
BIG NEWS : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ
BIG NEWS : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਈ ਪਟੀਸ਼ਨ...