• Latest
  • Trending
ਪੰਜਾਬ ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਨੂੰ ਹਰੀ ਝੰਡੀ, ਮੰਤਰੀਆਂ ਨੂੰ ਹੁਣ ਮਿਲਦੇ ਪਰਕਜ਼ ’ਤੇ ਆਮਦਨ ਕਰ ਖੁਦ ਨਹੀਂ ਭਰਨਾ ਪਵੇਗਾ

ਪੰਜਾਬ ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਨੂੰ ਹਰੀ ਝੰਡੀ, ਮੰਤਰੀਆਂ ਨੂੰ ਹੁਣ ਮਿਲਦੇ ਪਰਕਜ਼ ’ਤੇ ਆਮਦਨ ਕਰ ਖੁਦ ਨਹੀਂ ਭਰਨਾ ਪਵੇਗਾ

7 years ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

24 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

1 hour ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

2 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

5 hours ago
Hindi News
English News
Saturday, November 14, 2026
No Result
View All Result
30 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਨੂੰ ਹਰੀ ਝੰਡੀ, ਮੰਤਰੀਆਂ ਨੂੰ ਹੁਣ ਮਿਲਦੇ ਪਰਕਜ਼ ’ਤੇ ਆਮਦਨ ਕਰ ਖੁਦ ਨਹੀਂ ਭਰਨਾ ਪਵੇਗਾ

August 5, 2019
in ਪੰਜਾਬ
ਪੰਜਾਬ ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਨੂੰ ਹਰੀ ਝੰਡੀ, ਮੰਤਰੀਆਂ ਨੂੰ ਹੁਣ ਮਿਲਦੇ ਪਰਕਜ਼ ’ਤੇ ਆਮਦਨ ਕਰ ਖੁਦ ਨਹੀਂ ਭਰਨਾ ਪਵੇਗਾ

ਮੁੱਖ ਮੰਤਰੀ, ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂ ਸਬੰਧੀ ਖਰੜਾ ਬਿੱਲ ਵਿਧਾਨ ਸਭਾ ’ਚ ਪੇਸ਼ ਕੀਤਾ ਜਾਵੇਗਾ
ਚੰਡੀਗੜ, 5 ਅਗਸਤ: ਵਿਧਾਨ ਸਭਾ ਵਿੱਚ ਪ੍ਰਸਤਾਵਿਤ ਬਿੱਲ ਪਾਸ ਹੋ ਜਾਣ ਤੋਂ ਬਾਅਦ ਪੰਜਾਬ ਦੇ ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂ ਨੂੰ ਤਨਖਾਹ ਤੋਂ ਇਲਾਵਾ ਸਹੂਲਤਾਂ (ਪਰਕਜ਼) ’ਤੇ ਆਮਦਨ ਕਰ ਨਹੀਂ ਦੇਣਾ ਪਵੇਗਾ।
ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਜਿਸ ਵਿੱਚ ਮੰਤਰੀ ਮੰਡਲ ਦੇ 19 ਮਾਰਚ, 2018 ਦੇ ਫੈਸਲੇ ਨਾਲ ਅਣਭੋਲ ਹੀ ਪੈਦਾ ਹੋਈ ਉਣਤਾਈ ਨੂੰ ਹਲ ਕਰਨ ਦਾ ਫੈਸਲਾ ਕੀਤਾ ਹੈ।
ਹਾਲਾਂਕਿ ਮੁੱਖ ਮੰਤਰੀ ਨੇ ਪਹਿਲਾਂ ਮੰਤਰੀਆਂ ਦੀ ਤਨਖਾਹ ਅਤੇ ਭੱਤਿਆਂ ’ਤੇ ਕਰ ਦਾ ਬੋਝ ਉਨਾਂ ’ਤੇ ਪਾਉਣ ਦੇ ਫੈਸਲੇ ਐਲਾਨ ਕੀਤਾ ਸੀ ਅਤੇ ਜ਼ਰੂਰੀ ਸੋਧ ਕਰਦੇ ਹੋਏ ਅਣਭੋਲ ਵਿੱਚ ਹੀ ‘ ਦੀ ਇਸਟ ਪੰਜਾਬ ਮਨਿਸਟਰਜ਼ ਸੈਲਰੀਜ਼ ਐਕਟ, 1947 ’ ਦੀ ਸਮੱੂਚੀ ਧਾਰਾ-2 ਸੀ ਹਟਾ ਦਿੱਤੀ ਸੀ। ਇਸ ਦੇ ਨਤੀਜੇ ਵਜੋਂ ਸਾਰੇ ਮੰਤਰੀਆਂ ਆਦਿ ਦੇ ਸਾਰੇ ਪਰਕਜ਼ ਵੀ ਆਮਦਨ ਕਰ ਦੇ ਘੇਰੇ ਵਿੱਚ ਆ ਗਏ ਸਨ ਜਿਸ ਕਰਕੇ ਕੁਝ ਮਾਮਲਿਆਂ ਵਿੱਚ ਕਰ ਦੀ ਦੇਣਦਾਰੀ ਤਨਖਾਹ ਨਾਲੋਂ ਵੀ ਵਧ ਗਈ ਸੀ।
ਗੌਰਤਲਬ ਹੈ ਕਿ 1947 ਤੋਂ ਪੰਜਾਬ ਸਰਕਾਰ ਮੰਤਰੀਆਂ ਦੀਆਂ ਤਨਖਾਹਾਂ/ਭੱਤਿਆਂ ਅਤੇ ਪਰਕਜ਼ ’ਤੇ ਟੈਕਸ ਦਾ ਭੁਗਤਾਨ ਕਰਦੀ ਆ ਰਹੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੇ ਸਾਲ ਕਾਨੂੰਨ ਵਿੱਚ ਸੋਧ ਕਰਨ ਦਾ ਫੈਸਲਾ ਲਿਆ ਸੀ। ਧਾਰਾ-2 ਸੀ ਦੇ ਹੇਠ ਮੁੱਖ ਮੰਤਰੀ, ਮੰਤਰੀ, ਉਪ ਮੰਤਰੀਆਂ ਅਤੇ ਵਿਰੋਂਧੀ ਧਿਰ ਦੇ ਆਗੂ ਦੀ ਤਨਖਾਹ, ਭੱਤਿਆਂ, ਮੁਫ਼ਤ ਤਿਆਰ ਘਰ ਅਤੇ ਹੋਰ ਪਰਕਜ਼ ’ਤੇ ਆਮਦਨ ਕਰ ਦਾ ਭੁਗਤਾਨ ਸੂਬਾ ਸਰਕਾਰ ਕਰਦੀ ਸੀ।
ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਇਸ ਉਣਤਾਈ ਨੂੰ ਖਤਮ ਕਰਨ ਲਈ ਮੰਤਰੀ ਮੰਡਲ ਨੇ ਧਾਰਾ 2-ਸੀ, ਕਾਨੂੰਨ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਹੇਠ ਕੇਵਲ ਤਨਖਾਹਾਂ ਅਤੇ ਭੱਤਿਆਂ ’ਤੇ ਮੰਤਰੀਆਂ ਵੱਲੋਂ ਆਮਦਨ ਕਰ ਦਾ ਭੁਗਤਾਨ ਖੁਦ ਕੀਤਾ ਜਾਵੇਗਾ ਨਾ ਕਿ ਹੋਰ ਪਰਕਜ਼ ਅਤੇ ਉਨਾਂ ਨੂੰ ਦਿੱਤੇ ਗਏ ਲਾਭਾਂ ’ਤੇ । ਪ੍ਰਸਤਾਵਿਤ ਧਾਰਾ ਦੇ ਅਨੁਸਾਰ ਮੰਤਰੀਆਂ ਨੂੰ ਮਿਲਦਾ ਮੁਫਤ ਤਿਆਰ ਘਰ ਅਤੇ ਹੋਰ ਪਰਕਜ਼ ’ਤੇ ਆਮਦਨ ਕਰ ਦਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ।
ਬੁਲਾਰੇ ਅਨੁਸਾਰ ‘ਦੀ ਇਸਟ ਪੰਜਾਬ ਮਨਿਸਟਰਜ਼ ਸੈਲਰੀਜ਼ ਐਕਟ, 1947’ ਦੇ ਸੋਧੇ ਬਿੱਲ ਦਾ ਖਰੜਾ ਸਦਨ ਵਿੱਚ ਰਖਿਆ ਜਾਵੇ।
ਗੌਰਤਲਬ ਹੈ ਕਿ ਵਿਧਾਇਕਾਂ ਦੀ ਤਨਖਾਹ ਅਤੇ ਭੱਤਿਆਂ ’ਤੇ ਆਮਦਨ ਕਰ ਅਜਿਹੇ ਵੀ ਸੂਬਾ ਸਰਕਾਰ ਅਦਾ ਕਰਦੀ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 