
ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਕਿਸਾਨ ਕਰਜ਼ਾ ਮੁਆਫੀ ਦੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ|
ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ
ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਹੈਦਰਾਬਾਦ ਦੇ ਬਾਹਰੀ ਇਲਾਕੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 6.78...





















