• Latest
  • Trending
ਪੰਜਾਬ ਮੰਤਰੀ ਮੰਡਲ ਵੱਲੋਂ ਲੇਬਰ ਅਤੇ ਢੋਆ-ਢੁਆਈ ਦੇ ਠੇਕਿਆਂ ਲਈ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਲੇਬਰ ਅਤੇ ਢੋਆ-ਢੁਆਈ ਦੇ ਠੇਕਿਆਂ ਲਈ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਪ੍ਰਵਾਨਗੀ

8 years ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

8 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

46 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

2 hours ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਤਰੀ ਮੰਡਲ ਵੱਲੋਂ ਲੇਬਰ ਅਤੇ ਢੋਆ-ਢੁਆਈ ਦੇ ਠੇਕਿਆਂ ਲਈ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਪ੍ਰਵਾਨਗੀ

March 2, 2019
in ਪੰਜਾਬ
ਪੰਜਾਬ ਮੰਤਰੀ ਮੰਡਲ ਵੱਲੋਂ ਲੇਬਰ ਅਤੇ ਢੋਆ-ਢੁਆਈ ਦੇ ਠੇਕਿਆਂ ਲਈ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਪ੍ਰਵਾਨਗੀ

ਚੰਡੀਗੜ•, 2 ਮਾਰਚ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵੱਖ-ਵੱਖ ਠੇਕੇਦਾਰਾਂ ਵੱਲੋਂ ਪ੍ਰਤੀਯੋਗੀ ਟੈਂਡਰਾਂ ਰਾਹੀਂ ਘੱਟ ਤੋਂ ਘੱਟ ਦਰਾਂ ‘ਤੇ ਮੰਡੀਆਂ ਤੋਂ ਸਟੋਰੇਜ਼ ਵਾਲੀਆਂ ਥਾਵਾਂ ਤੱਕ ਅਨਾਜ ਦੀ ਢੋਆ-ਢੁਆਈ ਅਤੇ ਕਿਰਤ ਕਾਰਜਾਂ ਬਾਰੇ ‘ਦੀ ਪੰਜਾਬ ਲੇਬਰ ਐਂਡ ਕਾਰਟੇਜ ਪਾਲਿਸੀ 2019-20’ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ•ਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦਾ ਉਦੇਸ਼ ਅਨਾਜ ਦੀ ਖਰੀਦ ਵਿੱਚ ਹੋਰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਲਿਆਉਣਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਸੀਜ਼ਨ ਦੇ ਵਾਸਤੇ ਗੋਦਾਮਾਂ ਦੇ ਵਿੱਚ ਕਿਰਤ ਕਾਰਜਾਂ ਅਤੇ ਵੱਖ-ਵੱਖ ਮੰਡੀਆਂ ਤੋਂ ਸਟੋਰੇਜ਼ ਵਾਲੀਆਂ ਥਾਵਾਂ, ਜੋ ਇਨ•ਾਂ ਮੰਡੀਆਂ/ਖਰੀਦ ਕੇਂਦਰਾਂ ਤੋਂ ਅੱਠ ਕਿਲੋਮੀਟਰ ਤੱਕ ਸਥਿਤ ਹਨ,  ਤੱਕ ਅਨਾਜ ਦੀ ਢੋਆ-ਢੁਆਈ ਲਈ ਪ੍ਰਤੀਯੋਗੀ ਆਨਲਾਈਨ ਟੈਂਡਰ ਪ੍ਰਕਿਰਿਆ ਦੇ ਰਾਹੀਂ ਆਗਿਆ ਦਿੱਤੀ ਜਾਵੇਗੀ।
ਇਹ ਕਾਰਜ ਜ਼ਿਲ•ਾ ਟੈਂਡਰ ਕਮੇਟੀ ਵੱਲੋਂ ਕੀਤਾ ਜਾਵੇਗਾ। ਇਸ ਦੇ ਸਬੰਧਤ ਡਿਪਟੀ ਕਮਿਸ਼ਨਰ ਚੇਅਰਮੈਨ ਹੋਣਗੇ ਅਤੇ ਐਫ.ਸੀ.ਆਈ. ਦੇ ਜ਼ਿਲ•ਾ ਹੈੱਡ, ਸਾਰੀਆਂ ਸੂਬਾਈ ਖਰੀਦ ਏਜੰਸੀਆਂ ਦੇ ਜ਼ਿਲ•ਾ ਹੈੱਡ ਅਤੇ ਫੂਡ ਸਪਲਾਈ ਦੇ ਜ਼ਿਲ•ਾ ਕੰਟਰੋਲਰ ਇਸ ਦੇ ਮੈਂਬਰ ਹੋਣਗੇ। ਇਸ ਨੀਤੀ ਦੇ ਹੇਠ ਟੈਂਡਰ ਵਿੱਤੀ ਸਾਲ 2019-20 ਦੇ ਲਈ ਮੰਗੇ ਜਾਣਗੇ ਜੋ 1-04-2019 ਤੋਂ 31-03-2020 ਤੱਕ ਵੈਧ ਹੋਣਗੇ।
ਬੁਲਾਰੇ ਅਨੁਸਾਰ ਵਧੇਰੇ ਵਿੱਤੀ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਵਾਸਤੇ ਨੀਤੀ ਵਿੱਚ ਸ਼ਾਮਲ ਕੀਤੇ ਗਏ ਪ੍ਰਿਵੈਂਸ਼ਨਲ ਰਿਜ਼ਰਵ ਫਾਰਮ (ਪੀ.ਆਰ.66) ਵਿੱਚ ਸਲੈਬ ਵਾਈਜ਼ ਕਿਰਤ ਦਰਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਸ ਵਿੱਚ ਇਕ ਕਿਲੋਮੀਟਰ ਤੋਂ 8 ਕਿਲੋਮੀਟਰ ਤੱਕ ਦੀ ਦੂਰੀ ਦੀਆਂ ਪ੍ਰਤੀ ਟਨ ਦਰਾਂ ਵੀ ਦਰਸਾਈਆਂ ਗਈਆਂ ਹਨ। ਪੀ.ਆਰ. 66 ਵਿੱਚ ਦਰਸਾਈਆਂ ਗਈਆਂ ਮੁਢਲੀਆਂ ਦਰਾਂ ਤੋਂ 120 ਫੀਸਦੀ ਤੋਂ ਵੱਧ ਪ੍ਰਿਮੀਅਮ ਕਿਸੇ ਵੀ ਸੂਰਤ ਵਿੱਚ ਯੋਗ ਨਹੀਂ ਹੋਵੇਗਾ। ਟੈਂਡਰ ਖੋਲ•ਣ, ਤਕਨੀਕੀ ਬੋਲੀਆਂ ਦੇ ਮੁਲਾਂਕਣ ਅਤੇ ਵਿੱਤੀ ਬੋਲੀਆਂ ਨੂੰ ਅੰਤਮ ਰੂਪ ਦੇਣ ਦੀਆਂ ਸ਼ਕਤੀਆਂ ਇਨ•ਾਂ ਕਮੇਟੀਆਂ ਕੋਲ ਹੋਣਗੀਆਂ।
ਅਨਾਜ ਦੀ ਢੋਆ-ਢੁਆਈ ‘ਤੇ ਘੱਟ ਤੋਂ ਘੱਟ ਖਰਚੇ ਨੂੰ ਯਕੀਨੀ ਬਣਾਉਣ ਦੇ ਵਾਸਤੇ ਟੈਂਡਰ ਕਲਸਟਰ ਅਨੁਸਾਰ ਮੰਗੇ ਜਾਣਗੇ ਅਤੇ ਸਮੁੱਚੀ ਪ੍ਰਕਿਰਿਆ ਪੰਜਾਬ ਸਰਕਾਰ ਦੇ ਈ-ਟੈਂਡਰ ਪੋਰਟਲ ਦੀ ਵੈਬ ਸਾਈਟeproc.punjab.gov.in ‘ਤੇ ਈ-ਟੈਂਡਰ ਰਾਹੀਂ ਮੁਕੰਮਲ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਨਗ੍ਰੇਨ, ਮਾਰਕਫੈਡ, ਪੰਜਾਬ ਰਾਜ ਗੋਦਾਮ ਨਿਗਮ (ਪੀ.ਐਸ.ਡਬਲਿਊ.ਸੀ.), ਪਨਸਪ ਵਰਗੀਆਂ ਸੂਬੇ ਦੀਆਂ ਖਰੀਦ ਏਜੰਸੀਆਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੇਂਦਰੀ ਅਨਾਜ ਭੰਡਾਰ ਜਾਂ ਜਨਤੱਕ ਵੰਡ ਪ੍ਰਣਾਲੀ ਵਾਸਤੇ ਹਰ ਸਾਲ ਅਨਾਜ ਦੀ ਖਰੀਦ ਕਰਦੀਆਂ ਹਨ।
ਬੁਲਾਰੇ ਅਨੁਸਾਰ ਕੰਮ ਸਬੰਧੀ, ਕੰਮ ਨੂੰ ਰੱਦ ਕਰਨ, ਪੈਨਲਟੀ ਲਾਉਣ ਅਤੇ ਕਾਲੀ ਸੂਚੀ ਵਿੱਚ ਸ਼ਾਮਲ ਕਰਨ ਸਬੰਧੀ ਸਾਰੀ ਵਿਸਤ੍ਰਿਤ ਜਾਣਕਾਰੀ ਨੂੰ ਇਸ ਨੀਤੀ ਦਾ ਹਿੱਸਾ ਬਣਾਇਆ ਗਿਆ ਹੈ। ਜ਼ਿਲ•ਾ ਟੈਂਡਰ ਕਮੇਟੀ ਨੂੰ ਦੋ ਸਾਲ ਦੇ ਸਮੇਂ ਤੱਕ ਅਪੂਰਨ ਠੇਕੇਦਾਰਾਂ ਨੂੰ ਬਲੈਕਲਿਸਟ ਕਰਨ, ਸਕਿਓਰਿਟੀ ਜ਼ਬਤ ਕਰਨ ਅਤੇ ਕੁੱਲ ਕੀਮਤ ਦੇ ਠੇਕੇ ‘ਤੇ ਦੋ ਫੀਸਦੀ ਤੱਕ ਪੈਨਲਟੀ ਲਾਉਣ ਦਾ ਅਧਿਕਾਰ ਹੈ ਜੋ ਹਰੇਕ ਕੇਸ ਦੇ ਪੱਧਰ ‘ਤੇ ਨਿਰਭਰ ਕਰੇਗਾ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

Most Popular

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

by Ranjit Singh
2 weeks ago
0

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ ਚੰਡੀਗੜ੍ਹ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 