ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਮੀਤ ਹੇਅਰ ਦਾ ਵੱਡਾ ਬਿਆਨ
ਚੰਡੀਗੜ੍ਹ, 12ਜੂਨ (ਵਿਸ਼ਵ ਵਾਰਤਾ)
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ , ਸਾਡੀ ਮਾਣਮੱਤੀ ਸੰਸਥਾ ਹੈ , ਇਸਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ @BhagwantMann ਜੀ ਅਤੇ ਪੰਜਾਬ ਸਰਕਾਰ ਇਸ ਵਿਸ਼ੇ ‘ਤੇ ਪੂਰੀ ਤਰਾਂ ਗੰਭੀਰ ਹੈ ਅਸੀਂ ਇਸਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ ।@OfficialPU
— Gurmeet Singh Meet Hayer (@meet_hayer) June 12, 2022























