• Latest
  • Trending
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹੋਈ ਜਿੱਤ:ਆਰਯਨ

5 years ago
ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

2 minutes ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

15 minutes ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

21 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

25 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

28 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

31 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

39 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹੋਈ ਜਿੱਤ:ਆਰਯਨ

September 7, 2021
in ਸਿੱਖਿਆ, ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹੋਈ ਜਿੱਤ:ਆਰਯਨ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹੋਈ ਜਿੱਤ:ਆਰਯਨ

ਜਲਦ ਹੋ ਸਕਦਾ ਹੈ ਯੂਨੀਵਰਸਿਟੀ ਖੁੱਲ੍ਹਣ ਦਾ ਐਲਾਨ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹੋਈ ਜਿੱਤ:ਆਰਯਨ

ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ ) ਪੰਜਾਬ ਯੁਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਐਸਐਫਆਈ, ਐਨਐਸਯੂਆਈ ਤੇ ਹੋਰ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ, ਅੱਜ ਇਸ ਸੰਘਰਸ਼ ਨੂੰ ਉਦੋਂ ਜਿੱਤ ਪ੍ਰਾਪਤ ਹੋਈ ਜਦੋਂ ਪੰਜਾਬ ਯੂਨੀਵਰਸਿਟੀ ਦੇ ਵੀਸੀ ਨੇ ਵਿਦਿਆਰਥੀਆਂ ਦੀਆਂ ਮੰਗਾਂ ਮੰਨ ਲਈਆਂ। ਐਸਐਫਆਈ ਦੇ ਮੀਡੀਆ ਇੰਚਾਰਜ ਤੇ ਦਫ਼ਤਰ ਸਕੱਤਰ ਆਰਯਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਵਿਦਿਆਰਥੀਆਂ ਦੀ ਜਿੱਤ ਤੇ ਵੀਸੀ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਵੀਸੀ ਨੇ ਵਿਦਿਆਰਥੀਆਂ ਦੀ ਵਿਦਿਆਰਥੀ ਚੋਣਾਂ ਕਰਵਾਉਣ ਦੀ ਮੰਗ ਮੰਨ ਲਈ ਹੈ ਤੇ ਇਸ ਸੰਬੰਧੀ ਤਰੀਕ ਵੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਸੀ ਨੇ ਵਿਦਿਆਰਥੀ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਯੂਨੀਵਰਸਿਟੀ ਨੂੰ ਦੁਬਾਰਾ ਖੋਲ੍ਹਣ ਦਾ ਐਲਾਨ ਜਲਦ ਕੀਤਾ ਜਾਵੇਗਾ।

ਆਰਯਨ ਨੇ ਕਿਹਾ ਕਿ ਇਹ ਜਿੱਤ ਵਿਦਿਆਰਥੀ ਏਕੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਥੇਬੰਦੀਆਂ ਨੇ ਇਹ ਘੋਲ ਇੱਕਜੁੱਟ ਹੋ ਕਿ ਲੜਿਆ ਤੇ ਇਸ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਅੱਗੇ ਵੀਸੀ ਨੂੰ ਅਖੀਰ ਝੁਕਣਾ ਪਿਆ। ਉਨ੍ਹਾਂ ਕਿਹਾ ਕਿ ਐਸਐਫਆਈ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੀ ਰਹੇਗੀ।
ਜਾਰੀ ਕਰਤਾ
ਆਰਯਨ
ਮੀਡੀਆ ਇੰਚਾਰਜ ਤੇ ਦਫ਼ਤਰ ਸਕੱਤਰ, ਐਸਐਫਆਈ
ਮੋਬਾ: 9876390730

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

Most Popular

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
2 weeks ago
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 