• Latest
  • Trending
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਨਾਲ ਕੀਤੀ ਗਈ ਖ਼ਾਸ ਮੁਲਾਕਾਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਨਾਲ ਕੀਤੀ ਗਈ ਖ਼ਾਸ ਮੁਲਾਕਾਤ

6 years ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

21 minutes ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

52 minutes ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

1 hour ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

3 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

3 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

4 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

4 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

5 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

5 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

6 hours ago
Hindi News
English News
Sunday, November 22, 2026
No Result
View All Result
26 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਨਾਲ ਕੀਤੀ ਗਈ ਖ਼ਾਸ ਮੁਲਾਕਾਤ

December 28, 2020
in ਖਬਰਾਂ, ਪੰਜਾਬ, ਮਾਨਸਾ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਨਾਲ ਕੀਤੀ ਗਈ ਖ਼ਾਸ ਮੁਲਾਕਾਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਨਾਲ ਕੀਤੀ ਗਈ ਖ਼ਾਸ ਮੁਲਾਕਾਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਨਾਲ ਕੀਤੀ ਗਈ ਖ਼ਾਸ ਮੁਲਾਕਾਤ

ਬਠਿੰਡਾ, 28 ਦਸੰਬਰ( ਕੁਲਬੀਰ ਬੀਰਾ ) : ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੇਸ.ਏ.ਐਸ. ਨਗਰ ਡਾ. ਮਨਦੀਪ ਮਿੱਤਲ ਨੇ ਏ.ਡੀ.ਆਰ. ਸੈਂਟਰ, ਬਠਿੰਡਾ ਵਿਖੇ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਦੇ ਮਾਤਾ-ਪਿਤਾ ਨਾਲ ਖ਼ਾਸ ਮੁਲਾਕਾਤ ਕੀਤੀ।  ਜਿਨਾਂ ਨੂੰ ਸਿਵਲ ਹਸਪਤਾਲ, ਬਠਿੰਡਾ ਦੀ ਅਥਾਰਟੀ ਵੱਲੋਂ ਐਚ.ਆਈ.ਵੀ. ਪਾਜ਼ਟਿਵ ਖੂਨ ਚੜਾਇਆ ਗਿਆ ਸੀ। ਇਨਾਂ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਨੂੰ ਮੁਆਵਜ਼ਾ ਮੁਹੱਈਆ ਕਰਵਾਉਣ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇੱਕ ਜਨ ਹਿੱਤ ਯਾਚਿਕਾ (ਪੀ.ਆਈ.ਐਲ.) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ’ਚ ਫਾਇਲ ਕੀਤੀ ਹੈ।

ਐਚ.ਆਈ.ਵੀ. ਪਾਜ਼ਟਿਵ ਖੂਨ ਚੜਾਉਣ ਨਾਲ ਇਨਾਂ ਦੀ ਜ਼ਿੰਦਗੀ ਪੂਰੀ ਤਰਾਂ ਨਾਲ ਜੋਖਮ ਵਿੱਚ ਆ ਗਈ ਹੈ। ਇਸ ਜਨ ਹਿੱਤ ਯਾਚਿਕਾ (ਪੀ.ਆਈ.ਐਲ.) ਨੂੰ ਫਾਇਲ ਕਰਨ ਦਾ ਮੁੱਖ ਮੰਤਵ ਖੂਨਦਾਨ ਰਾਹੀਂ ਪ੍ਰਾਪਤ ਕੀਤੇ ਗਏ ਖੂਨ ਦੇ ਸੰਗਿਹ ਅਤੇ ਉਸ ਖੂਨ ਨੂੰ ਅਗੇ ਚੜਾਉਣ ਦੀ ਪ੍ਰਕਿ੍ਰਆ ਦੀਆਂ ਕਮੀਆਂ ਨੂੰ ਸਾਹਮਣੇ ਲਿਆਉਣਾ ਹੈ, ਖ਼ਾਸ ਤੌਰ ’ਤੇ ਇਸ ਬਿਪਤਾਜਨਕ ਘਟਨਾ ਨੂੰ ਧਿਆਨ ਵਿੱਚ ਰਖਦੇ ਹੋਏ ਜਿਸ ਵਿੱਚ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਨੂੰ ਐਚ.ਆਈ.ਵੀ. ਪਾਜ਼ਟਿਵ ਖੂਨ ਚੜਾਇਆ ਗਿਆ ਸੀ। ਥੈਲੇਸੀਮੀਆ ਜਿਸ ਦਾ ਕੋਈ ਇਲਾਜ ਨਹੀਂ ਹੈ ਅਤੇ ਇਸ ਦੇ ਮਰੀਜ਼ ਨੂੰ ਨਿਯਮਤ ਤੌਰ ’ਤੇ ਲੰਮੇ ਸਮੇਂ ਲਈ ਖੂਨ ਚੜਾਉਣਾ ਪੈਂਦਾ ਹੈ। ਲਗਭਗ 10,000 ਬੱਚੇ ਇਸ ਜਾਨਲੇਵਾ ਬਿਮਾਰੀ ਨਾਲ ਹਰ ਸਾਲ ਜਨਮ ਲੈਂਦੇ ਹਨ ਅਤੇ ਉਚਿਤ ਇਲਾਜ ਨਾ ਮਿਲਣ ਕਾਰਨ ਇਨਾਂ ਵਿੱਚੋਂ 50 ਪ੍ਰਤੀਸ਼ਤ ਬੱਚੇ 20 ਸਾਲ ਦੀ ਉਮਰ ਤੋਂ ਪਹਿਲਾਂ ਹੀ ਮਰ ਜਾਂਦੇ ਹਨ। ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਦਾ ਛੋਟੀ ਉਮਰ ਵਿੱਚ ਮੌਤ ਹੋ ਜਾਣ ਦਾ ਮੁੱਖ ਕਾਰਨ ਗਲਤ ਖੂਨ ਦਾ ਚੜਨਾ ਹੈ, ਇਸ ਤਰਾਂ ਦਾ ਇੱਕ ਕੇਸ ਜਿਸ ਵਿੱਚ ਮਰੀਜ਼ ਨੂੰ ਗਲਤ ਖੂਨ ਚੜਾਇਆ ਗਿਆ ਸੀ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੈਕਸ਼ਨ 12 ਤਹਿਤ ਬੱਚਿਆਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਇਸ ਉਪਰੰਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਨਾਂ ਬੱਚਿਆ ਦੇ ਮਾਤਾ-ਪਿਤਾ ਨਾਲ ਸੰਪਰਕ ਕੀਤਾ ਗਿਆ ਤੇ ਉਨਾਂ ਤੋਂ ਸਾਰੀ ਜਾਣਕਾਰੀ ਲੈਣ ਉਪਰੰਤ ਉਨਾਂ ਦੀ ਰੱਖਿਆ ਲਈ ਅੱਗੇ ਆਈ। ਬਲੱਡ ਬੈਂਕਾਂ ਨੂੰ ਇਹ ਹਦਾਇਤਾਂ ਜਾਰੀ ਕਰਨੀਆਂ ਬੜੀਆਂ ਜ਼ਰੂਰੀ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਉਨਾਂ ਵੱਲੋਂ ਸੁਰੱਖਿਅਤ ਖੂਨ ਹੀ ਮੁੱਹਈਆ ਕਰਵਾਇਆ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਅਥਾਰਟੀ ਵੱਲੋਂ ਇਹ ਵੀ ਆਸ਼ਾ ਕੀਤੀ ਜਾਂਦੀ ਹੈ ਕਿ ਡਰੱਗ ਅਤੇ ਕਾਸਮਟਿਕ (Drugs and Cosmetics Act, 1940) ਅਧੀਨ ਤੇ ਇਸ  ਸਬੰਧਿਤ ਕਾਨੂੰਨਾਂ ਅਧੀਨ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਜਾਣ ਅਤੇ ਉਨਾਂ ਦੀ ਪਾਲਣਾ ਹੋਵੇ ਤਾਂ ਜੋ ਭਵਿਖ ਵਿੱਚ ਇਸ ਤਰਾਂ ਦੇ ਬਿਪਤਾਜਨਕ ਹਾਦਸੇ ਨਾ ਹੋਣ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  Punjab Victim Compensation Scheme, 2017 Áå¶ NALSA’s Compensation Scheme for Women Victims/Survivors of Sexual Assault/other Crimes–2018 ਤਹਿਤ ਅਪਰਾਧ ਪੀੜਤਾਂ ਨੂੰ ਮੁਆਵਜ਼ਾ ਮੁਹੱਈਆ ਕਰਵਾਈਆ ਜਾਂਦਾ ਹੈ। ਭਾਵੇਂ ਇਨਾਂ ਬੱਚਿਆਂ ਦੇ ਕੇਸ ਉਪਰੋਕਤ ਸਕੀਮਾਂ ਵਿੱਚ ਨਹੀਂ ਆਉਂਦੇ ਪਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਵਿੱਚ ਜਨ ਹਿੱਤ ਯਾਚਿਕਾ (ਪੀ.ਆਈ.ਐਲ.) ਫਾਇਲ ਕਰਕੇ ਇਨਾਂ ਪੀੜਤਾਂ ਦੇ ਪਰਨਰਵਾਸ ਲਈ ਵੱਧ ਤੋਂ ਵੱਧ ਰਾਹਤ ਮੁਹੱਈਆ ਕਰਵਾਉਣ ਲਈ ਪਹਿਲ ਕੀਤੀ ਹੈ।

ਇੱਥੇ ਇਹ ਵੀ ਦੱਸਣਾ ਉਚਿਤ ਹੈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਾਲ 2019-20 ਵਿੱਚ ਪੰਜ ਕਰੋੜ ਰੁਪਏ ਦੇ ਮੁਆਵਜ਼ੇ ਦੀ ਅਦਾਇਗੀ ਕੀਤੀ ਹੈ ਅਤੇ ਇਸ ਸਾਲ ਵੱਖ-ਵੱਖ ਸਕੀਮਾਂ ਜਿਵੇਂ ਕਿ ਬਲਾਤਕਾਰ ਦੇ ਪੀੜਤ, ਦੁਰਘਟਨਾਵਾਂ ਜਿਵੇਂ ਅੱਗ ਅਤੇ ਸੜਕ ਦੁਰਘਟਨਾਵਾਂ ਦੌਰਾਨ ਮੌਤ (ਜਿਸ ਵਿੱਚ ਦੋਸ਼ੀ ਦਾ ਪਤਾ ਨਾ ਲਗ ਸਕੇ) ਅਤੇ ਹੋਰ ਵੱਖ-ਵੱਖ ਅਪਰਾਧ ਜਿਵੇਂ ਕਿ Protection of Children from Sexual Offences Act, 2012 ਤਹਿਤ ਤਿੰਨ ਕਰੋੜ ਰੁਪਏ ਤੋਂ ਵੱਧ ਦਾ ਮੁਆਵਜ਼ੇ ਦੀ ਅਦਾਇਗੀ ਕੀਤੀ ਗਈ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਟੋਲ ਫ੍ਰੀ ਨੰਬਰ 1968 ਹੈ ਤਾਂ ਕਿ ਲੋਕਾਂ ਤੱਕ ਕਾਨੂੰਨੀ ਸੇਵਾਵਾਂ ਪਹੁੰਚਾਈ ਜਾ ਸਕੇ।

ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਧਾਰਾ 357-ਏ ਸੀ.ਆਰ.ਪੀ.ਸੀ ਤਹਿਤ ਉਪਰੋਕਤ ਸਕੀਮਾਂ ਅਧੀਨ ਅਪਰਾਧ ਪੀੜਤਾਂ ਨੂੰ ਮੁਆਵਜ਼ਾ ਮੁਹੱਈਆ ਕੀਤੀ ਜਾਂਦਾ ਹੈ। ਇਸ ਜਨ ਹਿੱਤ ਯਾਚਿਕਾ (ਪੀ.ਆਈ.ਐਲ.) ਨੂੰ ਫਾਇਲ ਕਰਨਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਜਨ ਹਿਤ ਲਈ ਲਿਆ ਗਿਆ ਹੈ ਜੋ ਪਹਿਲਾ ਅਤੇ ਇਤਿਹਾਸਕ ਕਦਮ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

by Ranjit Singh
November 22, 2026
0

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ 'ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ):...

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

Most Popular

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

by Navjot
4 weeks ago
0

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ ਲਗਾਤਾਰ 13 ਸਾਲ ਪੜ੍ਹਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 