• Latest
  • Trending
CHANDIGARH NEWS: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ ਨਿਰਾਸ਼ਾਜਨਕ ਗਰਦਾਨਿਆ

2 years ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

5 minutes ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

32 minutes ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

43 minutes ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

57 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

3 hours ago
ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

4 hours ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

Hindi News
English News
Saturday, November 28, 2026
No Result
View All Result
17 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ ਨਿਰਾਸ਼ਾਜਨਕ ਗਰਦਾਨਿਆ

July 24, 2024
in ਪੰਜਾਬ

ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 2024 ’ਤੇ ਸਖ਼ਤ ਅਸੰਤੁਸ਼ਟਤੀ ਜ਼ਾਹਰ ਕੀਤੀ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀਮਤੀ ਗਿੱਲ ਨੇ ਕਿਹਾ, ‘‘ ਇਸ ਬਜਟ ਵਿੱਚ ਔਰਤਾਂ ਦੀ ਭਲਾਈ ਤੇ ਸਸ਼ਕਤੀਕਰਨ ਲਈ ਕੁਝ ਵੀ ਨਹੀਂ ਦਿੱਤਾ ਗਿਆ।’’

ਚੇਅਰਪਰਸਨ ਸ਼੍ਰੀਮਤੀ ਗਿੱਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਜਟ ਔਰਤਾਂ ਦੀਆਂ ਅਹਿਮ ਲੋੜਾਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ ਹੈ । ਔਰਤਾਂ ਦੇ ਸਸ਼ਕਤੀਕਰਨ ਲਈ ਕੋਈ ਵਿਸ਼ੇਸ਼ ਪ੍ਰੋਗਰਾਮ ਜਾਂ ਵਿੱਤੀ ਸਹਾਇਤਾ ਪ੍ਰਦਾਨ ਨਹੀਂ ਕੀਤੀ ਗਈ ਹੈ। ਉਨ੍ਹਾਂ ਉਜਾਗਰ ਕੀਤਾ ਕਿ ਔਰਤਾਂ ਆਪਣੀ ਆਰਥਿਕ, ਸਮਾਜਿਕ ਅਤੇ ਸਿਹਤ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਉਪਰਾਲਿਆਂ ਦੀ ਆਸ ਕਰ ਰਹੀਆਂ ਸਨ, ਪਰ ਬਜਟ ਇਹਨਾਂ ਉਮੀਦਾਂ ’ਤੇ ਖ਼ਰਾ ਨਹੀਂ ਉੱਤਰਿਆ।

ਰਾਜ ਲਾਲੀ ਗਿੱਲ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਔਰਤਾਂ ਦੇ ਫਿਕਰਮੰਦ ਹਾਲਾਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ , ‘‘ ਇਸ ਬਜਟ ਵਿੱਚ ਕੀਤੇ ਵਾਅਦੇ ਮਹਿਜ਼ ਦਿਖਾਵਾ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਲਾਗੂ ਹੋਣਗੇ ਉਦੋਂ ਤੱਕ ਅਗਲਾ ਬਜਟ ਆ ਜਾਵੇਗਾ।’’

ਉਨ੍ਹਾਂ ਨੇ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਜ਼ਰੂਰੀ ਸਹਾਇਤਾ ਸੇਵਾਵਾਂ ਪ੍ਰਦਾਨ ਕਰਦੇ ਵਨ ਸਟਾਪ ਸੈਂਟਰਾਂ ਬਾਰੇ ਵੀ ਫਿਕਰ ਜ਼ਾਹਰ ਕੀਤਾ,ਜਿਨ੍ਹਾਂ ਲਈ ਕੋਈ ਵਾਧੂ ਫੰਡ ਨਹੀਂ ਰੱਖ ਗਏ ਹਨ। ਵਨ ਸਟਾਪ ਸੈਂਟਰਾਂ ਲਈ ਵਧੇ ਹੋਏ ਫੰਡਾਂ ਦੀ ਘਾਟ ਔਰਤਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਤੀ ਸਰਕਾਰ ਦੇ ਲਾਹਪ੍ਰਵਾਹ ਤੇ ਗ਼ੈਰ-ਜ਼ਿੰਮੇਵਾਰਾਨਾ ਰੁਖ਼ ਨੂੰ ਪ੍ਰਗਟਾਉਂਦੀ ਹੈ।

ਰੁਜ਼ਗਾਰ ਵਰਗੇ ਵੱਡੇ ਮੁੱਦੇ ’ਤੇ ਟਿੱਪਣੀ ਕਰਦਿਆਂ ਸ੍ਰੀਮਤੀ ਗਿੱਲ ਨੇ ਕਿਹਾ, ‘‘ ਵਿੱਤ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਹਰ ਸਾਲ 2 ਕਰੋੜ ਨੌਕਰੀਆਂ ਦੇ ਰਹੀ ਹੈ, ਪਰ ਇਸ ਦਾਅਵੇ ਨੂੰ ਸਮਰਥਨ ਦੇਣ ਲਈ ਇਸ ਬਜਟ ਵਿੱਚ ਕੋਈ ਠੋਸ ਉਪਾਅ ਨਹੀਂ ਦਿਖਦਾ। ਉਨ੍ਹਾਂ ਕਿਹਾ ਕਿ ਇਹ ਬਜਟ ਪਾਰਟੀ ਹਿੱਤਾਂ ਦਾ ਪੱਖ ਪੂਰਨ ਵਾਲਾ ਬਜਟ ਹੈ।

ਸ੍ਰੀਮਤੀ ਗਿੱਲ ਨੇ ਕੇਂਦਰ ਸਰਕਾਰ ਨੂੰ ਬਜਟ ’ਤੇ ਮੁੜ ਵਿਚਾਰ ਕਰਨ ਅਤੇ ਅਜਿਹੇ ਉਪਾਅ ਸ਼ਾਮਲ ਕਰਨ ਦੀ ਅਪੀਲ ਕੀਤੀ ਜੋ ਦਰਅਸਲ , ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀਆਂ ਵਿਲੱਖਣ ਚੁਣੌਤੀਆਂ ਦਾ ਹੱਲ ਕਰ ਸਕਣ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਵਿਕਾਸ ਵਿੱਚ ਔਰਤਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਔਰਤਾਂ ਦੀ ਸਿੱਖਿਆ, ਸਿਹਤ ਸੰਭਾਲ ਅਤੇ ਉੱਦਮਤਾ ਲਈ ਵੱਡੇ ਪੱਧਰ ’ਤੇ ਫੰਡ ਅਲਾਟ ਕਰੇ।

Tags: BREAKING NEWSPUNJABWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

by Navjot
November 28, 2026
0

ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ...

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

by Navjot
November 28, 2026
0

ਪੌੜੀ ਗੜ੍ਹਵਾਲ, 28 ਨਵੰਬਰ (ਵਿਸ਼ਵ ਵਾਰਤਾ) - ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਸ਼ਨੀਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਠ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

by Ankit
November 28, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ ਪੁਲਿਸ ਟੀਮਾਂ ਨੇ 173...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

by Navjot
November 28, 2026
0

ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ...

Most Popular

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

by Jaspreet Kaur
4 weeks ago
0

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ - SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 