• Latest
  • Trending
ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ਤੇ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸ਼ਲ

ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ਤੇ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸ਼ਲ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

15 minutes ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

24 minutes ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

36 minutes ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

39 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

41 minutes ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

46 minutes ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

1 hour ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

1 hour ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

1 hour ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

4 hours ago
Hindi News
English News
Saturday, November 21, 2026
No Result
View All Result
17 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ਤੇ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸ਼ਲ

January 3, 2023
in ADMINISTRATION, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ, ਫਿਰੋਜ਼ਪੁਰ, ਰਾਸ਼ਟਰੀ, ਲੁਧਿਆਣਾ
ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ਤੇ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸ਼ਲ

ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ਤੇ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸ਼ਲ

ਬਜ਼ੁਰਗਾਂ, ਵਿਧਵਾਵਾਂ, ਬੱਚਿਆਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾਂ ਔਰਤਾਂ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਉਪਰਾਲੇ: : ਡਾ.ਬਲਜੀਤ ਕੌਰ

ਚੰਡੀਗੜ੍ਹ, 3 ਜਨਵਰੀ(ਵਿਸ਼ਵ ਵਾਰਤਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਪੈਨਸ਼ਨਾਂ ਦਿੱਤੀਆ ਗਈਆ। ਚਾਲੂ ਵਿੱਤੀ ਸਾਲ ਦੌਰਾਨ 30.73 ਲੱਖ ਲਾਭਪਾਤਰੀਆਂ ਨੂੰ 4025.28 ਕਰੋੜ ਰੁਪਏ ਦੀ ਪੈਨਸ਼ਨ ਦੀ ਅਦਾਇਗੀ ਨੂੰ ਕੀਤੀ ਜਾ ਚੁੱਕੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪੈਨਸ਼ਨ ਦੀ ਅਦਾਇਗੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਤੇ ਤੁਰੰਤ ਅਦਾਇਗੀ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐਫ.ਐਮ.ਐਸ) ਲਾਗੂ ਕੀਤਾ ਗਿਆ। ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ 1500/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਪੀ.ਐਫ.ਐਮ.ਐਸ ਰਾਹੀਂ ਲੱਗਭੱਗ 30.73 ਲੱਖ ਦੇ ਲਾਭਪਾਤਰੀ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਪੈਨਸ਼ਨ ਸਕੀਮਾਂ ਅਧੀਨ ਵਿੱਤੀ ਸਾਲ ਨਵੰਬਰ 2022 ਤੱਕ 1.88 ਲੱਖ ਨਵੇਂ ਪੈਨਸ਼ਨ ਕੇਸ ਮਨਜ਼ੂਰ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਰਾਹੀਂ ਪੈਨਸ਼ਨ ਸਬੰਧੀ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ ਮ੍ਰਿਤਕ ਪਾਏ ਗਏ 90248 ਲਾਭਪਾਤਰੀਆਂ ਵਿੱਚੋਂ 55082 ਲਾਭਪਾਤਰੀਆਂ ਦੇ ਵਾਰਸਾਂ ਤੋਂ ਲੱਗਭੱਗ 15 ਕਰੋੜ ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।

ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ‘ਤੇ ਦੇਣ ਲਈ ਯੂਨੀਕ ਡਿਸੲਬਿਲਟੀ ਆਈਡੈਂਟਟੀ ਕਾਰਡ ਜਨਰੇਟ ਕੀਤੇ ਗਏ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ‘ਤੇ ਤਿਆਰ ਕੀਤਾ ਜਾ ਰਿਹਾ ਹੈ। ਦਿਵਿਆਂਗ ਵਿਅਕਤੀ ਨੂੰ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ ਜਾਰੀ ਕਰਨ ਦੇ ਮੱਦੇਨਜ਼ਰ ਰਾਜ ਦੇ 102 ਹਸਪਤਾਲਾਂ ਵਿੱਚ “ਯੂਨੀਕ ਆਈ.ਡੀ ਫਾਰ ਪਰਸਨ ਵਿਦ ਡਿਸਏਬਿਲਟੀ ਪ੍ਰੋਜੈਕਟ” ਲਾਗੂ ਕੀਤਾ। ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ 2.97 ਲੱਖ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ ਹੋਇਆ ਹੈ।

ਪੋਸ਼ਨ ਅਭਿਆਨ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਇਸ ਅਭਿਆਨ ਰਾਹੀਂ ਕਮਿਊਨਿਟੀ ਬੇਸਡ ਇਵੈਂਟ ਤਹਿਤ ਹਰ ਮਹੀਨੇ 14 ਅਤੇ 28 ਤਰੀਕ ਨੂੰ ਲਾਭਪਾਤਰੀਆਂ ਨੂੰ ਪੋਸ਼ਣ ਅਤੇ ਸਿਹਤ ਬਾਰੇ ਸੁਪੋਸ਼ਨ ਗੋਦ ਭਰਾਈ, ਅੰਨਪ੍ਰਾਸ਼ਨ ਦਿਵਸ ਅਤੇ ਵਜ਼ਨ ਤਿਓਹਾਰ ਆਦਿ ਮਨਾ ਕੇ ਜਾਗਰੂਕ ਕੀਤਾ ਜਾਂਦਾ ਹੈ। ਲਗੱਭਗ 11,12,814 ਲਾਭਪਾਤਰੀਆਂ ਨੂੰ ਪੋਸ਼ਨ ਟਰੈਕਰ ਤੇ ਰਜਿਸਟਰਡ ਕੀਤਾ ਗਿਆ ਹੈ। ਪੰਜਾਬ ਰਾਜ ਵੱਲੋਂ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸ਼ਲ ਹੋਇਆ ਹੈ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਮੁਫਤ ਬੱਸ ਸਫ਼ਰ ਦੀ ਸਹੂਲਤ ਸਕੀਮ ਦਾ ਉਦੇਸ਼ ਔਰਤਾਂ ਵਿੱਚ ਆਤਮ-ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਪੰਜਾਬ ਦੀਆਂ ਔਰਤਾਂ ਨੂੰ ਸਫ਼ਰ ਕਰਨ ਦੀ ਵਧੇਰੇ ਆਜ਼ਾਦੀ ਦੇ ਕੇ ਉਹਨਾਂ ਦਾ ਸਸ਼ਕਤੀਕਰਨ ਕਰਨਾ ਹੈ। ਪੰਜਾਬ ਦੀਆ ਸਾਰੀਆਂ ਔਰਤਾਂ ਨੂੰ ਪੰਜਾਬ ਵਿਚ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ, ਪੰਜਾਬ ਰੋਡਵੇਜ਼ ਬੱਸਾਂ (ਪਨਬਸ) ਸਮੇਤ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਦਾ ਲਾਭ ਦਿੱਤਾ ਜਾ ਰਿਹਾ ਹੈ। ਚਾਲੂ ਵਿੱਤੀ ਸਾਲ ਦੌਰਾਨ 310 ਕਰੋੜ ਰੁਪਏ ਟਰਾਂਸਪੋਰਟ ਵਿਭਾਗ ਨੂੰ ਟਰਾਂਸਫਰ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋ ਸਾਰੇ ਦਿਵਿਆਂਗ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1,000/- ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਮਿਤੀ 01-01-2023 ਤੋਂ ਲਾਗੂ ਕਰ ਦਿੱਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

by Ranjit Singh
2 weeks ago
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ - ਭਾਰਤ ਦਾ ਸਕੋਰ 54/1 -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 