• Latest
  • Trending
ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਮੈਕਸ ਹਸਪਤਾਲ ਬਠਿੰਡਾ ਜਨਤਕ ਅਦਾਰਾ ਕਰਾਰ

ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਮੈਕਸ ਹਸਪਤਾਲ ਬਠਿੰਡਾ ਜਨਤਕ ਅਦਾਰਾ ਕਰਾਰ

9 years ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

4 minutes ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

38 minutes ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

4 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

5 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

6 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

6 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

7 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

7 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਮੈਕਸ ਹਸਪਤਾਲ ਬਠਿੰਡਾ ਜਨਤਕ ਅਦਾਰਾ ਕਰਾਰ

October 24, 2017
in ਪੰਜਾਬ
ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਮੈਕਸ ਹਸਪਤਾਲ ਬਠਿੰਡਾ ਜਨਤਕ ਅਦਾਰਾ ਕਰਾਰ

ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਮੈਕਸ ਹਸਪਤਾਲ ਬਠਿੰਡਾ ਜਨਤਕ ਅਦਾਰਾ ਕਰਾਰ
ਚੰਡੀਗੜ, 24 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਬਠਿੰਡਾ ਸਥਿਤ ਮੈਕਸ ਸੁਪਰ ਸਪੈਸ਼ਲਟੀ ਹਸਪਤਾਲ ਨੂੰ ਆਰ.ਟੀ.ਆਈ. ਐਕਟ 2005 ਦੇ ਦਾਇਰੇ ਵਿਚ ਲਿਆਂਉਦਿਆਂ ਇਸ  ਨੂੰ ਜਨਤਕ ਅਦਾਰਾ ਐਲਾਨਿਆ ਹੈ। ਇਸ ਸਬੰਧੀ ਦਾਇਕ ਇਕ ਮਾਮਲੇ ਦਾ ਨਿਬੇੜਾ ਕਰਦਿਆਂ ਕਮਿਸ਼ਨ ਨੇ ਮੈਕਸ ਹਸਪਤਾਲ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਪੀਲਕਰਤਾ ਨੂੰ ਮੰਗੀ ਗਈ ਮੁਕੰਮਲ ਸੂਚਨਾ ਹੁਕਮ ਜਾਰੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ ਮੁਹੱਈਆ ਕਰਾਉਣ।
ਸ਼੍ਰੀ ਸਾਧੂ ਰਾਮ ਕੁਸਲਾ ਪੁਤਰ ਰਾਮ ਚੰਦ ਬਾਂਸਲ ਵਾਸੀ ਮਕਾਨ ਨੰਬਰ 138 ਇੰਦਰਾ ਲਾਜ, ਵੀਰ ਕਾਲੋਨੀ ਬਠਿੰਡਾ ਵੱਲੋਂ  ਪੰਜਾਬ ਰਾਜ ਸੂਚਨਾ ਕਮਿਸ਼ਨ ਕੋਲ ਅਪੀਲ ਦਾਇਰ ਕੀਤੀ ਸੀ ਕਿ ਮੈਕਸ ਸੁਪਰ ਸਪੈਸ਼ਿਲਟੀ ਹਸਪਤਾਲ, ਐਨ.ਐਚ.64, ਨਜਦੀਕ ਸਿਵਲ ਹਸਪਤਾਲ ਬਠਿੰਡਾ ਤੋਂ ਆਰ.ਟੀ.ਆਈ. ਐਕਟ 2005 ਅਧੀਨ ਸੂਚਨਾ ਮੰਗੀ ਗਈ ਸੀ ਪਰ ਇਸ ਸੰਸਥਾ ਵੱਲੋਂ ਜਨਤਕ ਇਕਾਈ ਨਾ ਹੋਣ ਦਾ ਹਵਾਲਾ ਦੇ ਕੇ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਜਦਕਿ ਉਕਤ ਸੰਸਥਾ ਨੂੰ ਪੀ.ਪੀ.ਪੀ. ਵਿਧੀ ਅਧੀਨ ਪੰਜਾਬ ਇੰਫਰਾਸਟਰੱਕਚਰ ਡਿਵੈਲਪਮੈਂਟ ਬੋਰਡ (ਪੀ.ਆਈ.ਡੀ.ਬੀ.) ਵੱਲੋਂ 50 ਸਾਲ ਲਈ 50 ਰੁਪਏ ਵਿੱਚ (ਪ੍ਰਤੀ ਸਾਲ 1 ਇੱਕ ਰੁਪਏ ਲੀਜ ਕਿਰਾਏ) ਉਤੇ ਦਿੱਤਾ ਗਿਆ ਹੈ।ਜਿਸ ਸਦਕੇ ਆਰ.ਟੀ.ਆਈ.ਐਕਟ 2005 ਦੀ ਧਾਰਾ 2(ਐਚ)(ਡੀ)(2)ਅਧੀਨ ਜਨਤਕ ਅਦਾਰੇ ਕਰਾਰ ਦਿੱਤਾ ਗਿਆ ਹੈ ।
ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅਪੀਲਕਰਤਾ ਵੱਲੋਂ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਤੋਂ ਸੂਚਨਾ ਮੰਗੀ ਗਈ ਸੀ ਪ੍ਰੰਤੂ ਹਸਪਤਾਲ ਵੱਲੋਂ ਇਹ ਕਹਿੰਦਿਆਂ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਹ ਕੋਈ ਜਨਤਕ ਅਦਾਰਾ ਨਹੀਂ ਹਨ।
ਰਾਜ ਸੂਚਨਾ ਕਮਿਸ਼ਨ ਦੇ ਸੂਚਨਾ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਦੇ ਬੈਂਚ ਨੇ ਦਸਤਵੇਜਾਂ ਨੂੰ ਵਾਚਣ ਉਪਰੰਤੇ ਕਿਹਾ ਕਿ ਰਾਜ ਸੂਚਨਾ ਕਮਿਸ਼ਨ ਨੇ ਆਪਣੇ ਮਿਤੀ 12-05-2011 ਨੂੰ ਐਸ.ਜੀ. ਦਾਮਲੇ ਬਨਾਮ ਪੀ.ਆਈ.ਉ. ਫੋਰਟਿਸ ਹਸਪਤਾਲ ਮੁਹਾਲੀ ਮਾਮਲੇ ਵਿੱਚ ਸੁਣਾਏ ਗਏ ਫੈਸਲੇ ਨੂੰ ਨਜਰ ਅੰਦਾਜ ਨਹੀਂ ਕੀਤਾ ਜਾ ਸਕਦਾ ਕਿਉਕਿ ਜਵਾਬਦੇਹ ਧਿਰ ਇਕ ਹਸਪਤਾਲ ਹੈ ਭਾਵੇ ਕਿ ਇਹ ਵੀ ਸੱਚ ਹੈ ਕਿ ਅਦਾਰਾ ਪੂਰੀ ਤਰ੍ਹਾ ਨਿੱਜੀ ਵਪਾਰਕ ਅਦਾਰਾ ਹੈ ਪ੍ਰੰਤੂ ਲੋਕਾਂ ਪ੍ਰਤੀ ਇਕ ਅਹਿਮ ਜਿੰਮੇਵਾਰੀ ਨਿਭਾਅ ਰਿਹਾ ਹੈ।ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੁੱਲ ਬੈਂਚ ਵੱਲੋਂ ਰਵਨੀਤ ਕੋਰ ਬਨਾਮ ਸੀ.ਐਮ.ਸੀ. ਲੁਧਿਆਣਾ (ਏ.ਆਈ.ਆਰ.1998 ਪੰਜਾਬ ਅਤੇ ਹਰਿਆਣਾ -1) ਵਿੱਚ ਵੀ ਸ਼ਪਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਚੀਜ ਦੀ ਜੇਕਰ ਪੜਤਾਲ ਦੀ ਲੋੜ ਹੋਵੇ ਤਾਂ ਉਸ ਨੂੰ ਇਸ ਨੂੰ ਇਸ ਬਿਨ੍ਹਾਂ ਤੇ ਨਹੀਂ ਇਨਕਾਰ ਕੀਤਾ ਜਾ ਸਕਦਾ ਕੀ ਉਹ ਨਿੱਜੀ ਖੇਤਰ ਦੀ ਹੈ ਜਾ ਸਰਕਾਰੀ ਦੀ ਨਹੀਂ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਆਪਣੇ ਵਿਭਾਗ ਪ੍ਰਸੋਨਲ ਅਤੇ ਟਰੇਨਿੰਗ ਰਾਹੀ ਵੀ ਇਹ ਹਦਾਇਤ ਜਾਰੀ ਕੀਤੀ ਸੀ ਕਿ ਜਨਤਕ – ਨਿੱਜੀ ਭਾਈਵਾਲੀ (ਪੀ.ਪੀ.ਪੀ) ਦੇ ਅਧੀਨ ਕੀਤੇ ਗਏ ਕਾਰਜਾਂ ਨੂੰ ਆਰ.ਟੀ.ਆਈ. ਐਕਟ ਦੀ 4 ਨਾਲ ਸਬੰਧਤ ਸਾਰੀਆਂ ਸੂਚਨਾਵਾਂ ਆਮ ਲੋਕ ਦੀ ਪਹੁੰਚ ਵਿੱਚ ਰੱਖਣੀਆ ਹਨ।
ਇਸ ਲਈ ਕਮਿਸ਼ਨ ਇਹ ਮਹਿਸੂਸ ਕਰਦਾ ਹੈ ਕਿ ਮੈਕਸ ਸੁਪਰ ਸਪੈਸ਼ਿਲਟੀ ਹਸਪਤਾਲ, ਐਨ.ਐਚ.64, ਨਜਦੀਕ ਸਿਵਲ ਹਸਪਤਾਲ ਬਠਿੰਡਾ ਆਰ.ਟੀ.ਆਈ.ਐਕਟ 2005 ਦੀ ਧਾਰਾ 2 ਅਧੀਨ ਜਨਤਕ ਇਕਾਈ ਹੈ ਇਸ ਲਈ ਸੰਸਥਾ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਅਪੀਲਕਰਤਾ ਨੂੰ ਪਹਿਲਾ ਮੰਗੀ ਗਈ ਸੂਚਨਾ ਦੇ ਅਨੁਸਾਰ 30 ਦਿਨਾਂ ਵਿੱਚ ਸੂਚਨਾ ਮੁਹੱਈਆ ਕਰਨੀ ਯਕੀਨੀ ਬਨਾਉੁਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

by Navjot
November 7, 2026
0

ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

Most Popular

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

by Navjot
4 weeks ago
0

CJP ਦੇ ਦਿੱਲੀ ਪ੍ਰਦਰਸ਼ਨ 'ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 