ਪੰਜਾਬ ਲੋਕ ਕਾਂਗਰਸ ਪਾਰਟੀ ਵੱਲੋਂ ਸੰਨੀ ਬਰਾੜ ਬਰਖਾਸਤ
ਚੰਡੀਗੜ੍ਹ, 1 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ‘ਸੰਨੀ’ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।























