‘ਪੰਜਾਬ ਲੋਕ ਕਾਂਗਰਸ’ ਸੁਪਰੀਮੋ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖਲ
ਚੰਡੀਗੜ੍ਹ, 31 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਸੁਪਰੀਮੋ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11:30ਵਜੇ ਪਟਿਆਲਾ ਸ਼ਹਿਰੀ ਤੋਂ ਵਿਧਾਨ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
https://twitter.com/capt_amarinder/status/1487793009085550592?t=ar__bAwrxskpnCyPlzqAJw&s=08