• Latest
  • Trending
ਪੰਜਾਬ ਵਿਚੋਂ ਭਾਜਪਾ ਤੇ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫਾਇਆ ਹੋਣਾ ਤੈਅ : ਪਰਨੀਤ ਕੌਰ

ਪੰਜਾਬ ਵਿਚੋਂ ਭਾਜਪਾ ਤੇ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫਾਇਆ ਹੋਣਾ ਤੈਅ : ਪਰਨੀਤ ਕੌਰ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

5 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

5 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

6 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

9 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

9 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

9 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

9 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਚੋਂ ਭਾਜਪਾ ਤੇ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫਾਇਆ ਹੋਣਾ ਤੈਅ : ਪਰਨੀਤ ਕੌਰ

May 15, 2019
in ਪੰਜਾਬ
ਪੰਜਾਬ ਵਿਚੋਂ ਭਾਜਪਾ ਤੇ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫਾਇਆ ਹੋਣਾ ਤੈਅ : ਪਰਨੀਤ ਕੌਰ

  • ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਭਾਰੀ ਬਹੁਮੱਤ ਨਾਲ ਜਿਤੇਗੀ
  • ਸਵਰਨਕਾਰ ਸੰਘ ਜ਼ਿਲ੍ਹਾ ਪਟਿਆਲਾ ਨੇ ਪਰਨੀਤ ਕੌਰ ਨੂੰ ਕੀਤਾ ਸਮਰਥਨ ਦਾ ਐਲਾਨ

ਪਟਿਆਲਾ, 15 ਮਈ-  ਪੰਜਾਬ ਦੇ ਸੂਝਵਾਨ ਵੋਟਰ ਮੋਦੀ ਦੀਆਂ ਲੋਕ ਵਿਰੋਧੀ ਨੀਤੀਆ ਦਾ ਅਗਾਮੀ 19 ਮਈ ਨੂੰ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਆਪਣੀ ਵੋਟ ਪਾ ਕੇ ਬਦਲਾ ਲੈਣਗੇ। ਲੋਕਤੰਤਰ ਵਿੱਚ ਵੋਟ ਦਾ ਅਧਿਕਾਰ ਹਰੇਕ ਨਾਗਰਿਕ ਦਾ ਸਭ ਤੋਂ ਵੱਡਾ ਹਥਿਆਰ ਹੁੰਦਾ ਹੈ। ਪੰਜਾਬ ਦੇ ਵੋਟਰ ਜਿਸ ਦੀ ਸਹੀ ਵਰਤੋਂ ਕਰਨੀ ਜਾਣਦੇ ਹਨ। ਪਿਛਲੇ ਪੰਜ ਸਾਲਾਂ ਦੌਰਾਨ ਮੋਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਤਾਂ ਪੂਰੇ ਕੀ ਕਰਨੇ ਸਨ, ਸਗੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆ ਨੇ ਆਮ ਲੋਕਾਂ ਦਾ ਜਿਉਣਾ ਵੀ ਦੁੱਭਰ ਕਰ ਦਿੱਤਾ। ਇਸ ਸਰਕਾਰ ਦੀਆਂ ਗ਼ਲਤ ਨੀਤੀਆ ਦਾ ਖਮਿਆਜਾ ਸਮਾਜ ਦੇ ਹਰ ਵਰਗ ਨੂੰ ਭੁਗਤਣਾ ਪਿਆ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੇ ਆਪਣੀ ਰਿਹਾਇਸ਼ ‘ਤੇ ਸਵਰਨਕਾਰ ਸੰਘ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੱਤਪਾਲ ਵਰਮਾਂ ਦੀ ਅਗਵਾਈ ਹੇਠ ਆਏ ਹੋਏ ਇੱਕ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ।

ਪਰਨੀਤ ਕੌਰ ਨੇ ਕਿਹਾ ਕਿ 2014 ਵਿੱਚ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਜਦੋਂ ਦੇਸ਼ ਭਰ ਵਿੱਚ ਮੋਦੀ ਲਹਿਰ ਚੱਲ ਰਹੀ ਸੀ, ਉਦੋਂ ਵੀ ਪੰਜਾਬ ਦੇ ਸੂਝਵਾਨ ਵੋਟਰਾਂ ‘ਤੇ ਇਸ ਦਾ ਕੋਈ ਪ੍ਰਭਾਵ ਨਹੀਂ ਪਿਆ ਤੇ ਵੋਟਰਾਂ ਨੇ ਮੋਦੀ ਵਿਰੁਧ ਆਪਣਾ ਫਤਵਾ ਦਿੱਤਾ ਸੀ। ਜਦੋਂ ਕਿ ਹੁਣ ਦੇਸ਼ ਦੇ ਲੋਕ ਮੋਦੀ ਦੀ ਨਾਕਰਾਤਮਿਕ ਸੋਚ ਤੇ ਝੂਠ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ। ਇਸ ਲਈ ਕੇਂਦਰ ਵਿਚੋਂ ਮੋਦੀ ਸਰਕਾਰ ਦਾ ਜਾਣਾ ਤੈਅ ਹੋ ਚੁੱਕਾ ਹੈ। ਮੋਦੀ ਨੇ ਆਪਣੇ ਕਾਰਜਕਾਲ ਦੌਰਾਨ ਲੋਕਤੰਤਰੀ ਪ੍ਰੰਪਰਾਵਾਂ ਨੂੰ ਬੁਰੀ ਤਰ੍ਹਾਂ ਤਹਿਸ ਨਹਿਸ ਕੀਤਾ ਅਤੇ ਆਪਣੀ ਰਾਜਨੀਤਕ ਸ਼ਕਤੀ ਦਾ ਵਿਰੋਧੀ ਧਿਰਾਂ ਨੂੰ ਦਬਾਉਣ ਵਾਸਤੇ ਹੀ ਇਸਤੇਮਾਲ ਕੀਤਾ। ਉਹਨਾਂ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਆਪਣੇ ਕੀਮਤੀ ਵੋਟ ਉਹਨਾਂ ਨੂੰ ਪਾ ਕੇ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰਨ। ਇਸ ਮੌਕੇ ਸਵਰਨਕਾਰ ਸੰਘ ਦੇ ਨੁਮਾਇੰਦਿਆਂ ਨੇ ਪਰਨੀਤ ਕੌਰ ਨੂੰ ਯਕੀਨ ਦੁਆਦਿਆ ਕਿ ਉਹਨਾਂ ਦੀ ਇੱਕ-ਇੱਕ ਵੋਟ ਅਗਾਮੀ 19 ਮਈ ਨੂੰ ਪਰਨੀਤ ਕੌਰ ਦੇ ਹੱਕ ਵਿੱਚ ਭੁਗਤਾਈ ਜਾਵੇਗੀ। ਇਸ ਮੌਕੇ ਹਰੀ ਸੇਠ ਨਾਭਾ, ਮੋਹਨ ਲਾਲ ਰਾਜਪੁਰਾ, ਸੰਜੀਵ ਵਰਮਾ ਪਟਿਆਅਲਾ, ਚਾਂਦ ਰਾਮ ਸਮਾਣਾ, ਰਾਜੂ ਬਨੂੜ ਅਤੇ ਭੁਪਿੰਦਰ ਸਿੰਘ ਹਾਜਰ ਸਨ।

ਫੋਟੋ ਕੈਪਸ਼ਨ- ਪਰਨੀਤ ਕੌਰ, ਸਤਪਾਲ ਵਰਮਾ ਅਤੇ ਸਵਰਨਕਾਰ ਸੰਘ ਦੇ ਨੁਮਾਇੰਦੇ ਮੀਟਿੰਗ ਦੌਰਾਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

by Jaspreet Kaur
3 weeks ago
0

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 