• Latest
  • Trending
ਪੰਜਾਬ ਵਿਚ ਸਫਾਈ ਸਬੰਧੀ ਰੇਟਿੰਗ ਬਿਨਾਂ ਕਿਸੇ ਭੋਜਨ ਦੀ ਆਨਲਾਈਨ ਡਿਲੀਵਰੀ ਨਹੀਂ ਹੋਵੇਗੀ : ਸਿਹਤ ਮੰਤਰੀ

ਪੰਜਾਬ ਵਿਚ ਸਫਾਈ ਸਬੰਧੀ ਰੇਟਿੰਗ ਬਿਨਾਂ ਕਿਸੇ ਭੋਜਨ ਦੀ ਆਨਲਾਈਨ ਡਿਲੀਵਰੀ ਨਹੀਂ ਹੋਵੇਗੀ : ਸਿਹਤ ਮੰਤਰੀ

7 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

8 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

8 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

9 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

11 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

12 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

12 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

12 hours ago
Hindi News
English News
Saturday, November 14, 2026
No Result
View All Result
16 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਚ ਸਫਾਈ ਸਬੰਧੀ ਰੇਟਿੰਗ ਬਿਨਾਂ ਕਿਸੇ ਭੋਜਨ ਦੀ ਆਨਲਾਈਨ ਡਿਲੀਵਰੀ ਨਹੀਂ ਹੋਵੇਗੀ : ਸਿਹਤ ਮੰਤਰੀ

May 30, 2019
in ਪੰਜਾਬ
ਪੰਜਾਬ ਵਿਚ ਸਫਾਈ ਸਬੰਧੀ ਰੇਟਿੰਗ ਬਿਨਾਂ ਕਿਸੇ ਭੋਜਨ ਦੀ ਆਨਲਾਈਨ ਡਿਲੀਵਰੀ ਨਹੀਂ ਹੋਵੇਗੀ : ਸਿਹਤ ਮੰਤਰੀ

ਪੰਜਾਬ ਵਿਚ ਸਫਾਈ ਸਬੰਧੀ ਰੇਟਿੰਗ ਬਿਨਾਂ ਕਿਸੇ ਭੋਜਨ ਦੀ ਆਨਲਾਈਨ ਡਿਲੀਵਰੀ ਨਹੀਂ ਹੋਵੇਗੀ : ਸਿਹਤ ਮੰਤਰੀ
– ਤਿੰਨ ਮਹੀਨੇ ਦਾ ਦਿੱਤਾ ਸਮਾਂ

ਚੰਡੀਗੜ੍ਹ, 30 ਮਈ: ਤੰਦਰੁਸਤ ਪੰਜਾਬ ਮਿਸ਼ਨ ਦੇ ਏਜੰਡੇ ਤਹਿਤ ਭੋਜਨ ਦੀ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਸਾਰੀਆਂ ਆਨਲਾਈਨ ਫੂਡ ਆਰਡਰ ਅਤੇ ਸਪਲਾਈ ਕੰਪਨੀਆਂ ਨੂੰ ਉਹਨਾਂ ਨਾਲ ਰਜਿਸਟਰਡ /ਐਫੀਲਿਏਟਡ ਸਾਰੇ ਫੂਡ ਬਿਜਨਸ ਆਪਰੇਟਰਾਂ ਦੀ ਸਫਾਈ ਸਬੰਧੀ ਰੇਟਿੰਗ ਦਰਸਾਉਣ ਦੇ ਆਦੇਸ਼ ਦਿੱਤੇ। 3 ਮਹੀਨਿਆਂ ਦਾ ਸਮਾਂ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ 90 ਦਿਨਾਂ ਤੋਂ ਬਾਅਦ ਸੂਬੇ ਵਿੱਚ ਸਫਾਈ ਸਬੰਧੀ ਰੇਟਿੰਗ ਤੋਂ ਬਿਨਾਂ ਕੋਈ ਵੀ ਆਨਲਾਈਨ ਫੂਡ ਆਡਰ ਦੀ ਡਿਲਵਰੀ ਨਹੀਂ ਕੀਤੀ ਜਾਵੇਗੀ।

ਵਧੇਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਪੰਜਾਬ-ਕਮ- ਡਾਇਰੈਕਟਰ ਤੰਦਰੁਸਤ ਪੰਜਾਬ ਮਿਸ਼ਨ ਸ੍ਰੀ ਕੇ.ਐਸ. ਪਨੂੰ ਨੇ ਕਿਹਾ ਕਿ ਆਨਲਾਈਨ ਫੂਡ ਆਰਡਰ ਅਤੇ ਸਪਲਾਈ ਕੰਪਨੀਆਂ ਉਪਭੋਗਤਾਵਾਂ ਦੇ ਆਨਲਾਈਨ ਆਰਡਰ ਲੈਂਦੀਆਂ ਹਨ ਅਤੇ ਉਹ ਆਪਣੇ ਨਾਲ ਜੁੜੇ ਹੋਏ ਫੂਡ ਬਿਜਨਸ ਆਪਰੇਟਰਾਂ ਤੋਂ ਇਹ ਆਰਡਰ ਖਰੀਦ ਕੇ ਉਪਭੋਗਤਾਵਾਂ ਨੂੰ ਡਿਲਵਰੀ ਕਰਦੀਆਂ ਹਨ। ਉਹਨਾਂ ਕਿਹਾ ਕਿ ਆਮ ਤੌਰ ‘ਤੇ ਉਪਭੋਗਤਾ ਸਿੱਧਾ ਫੂਡ ਬਿਜਨਸ ਆਪਰੇਟਰਾਂ ਕੋਲ ਜਾਂਦੇ ਹਨ ਅਤੇ ਉਹ ਭੋਜਨ ਦੀ ਗੁਣਵਤਾ ਅਤੇ ਉਸ ਨੂੰ ਪਕਾਉਣ/ ਪਰੋਸਣ ਸਬੰਧੀ ਵਰਤੀ ਸਫਾਈ ਬਾਰੇ ਜਾਗਰੂਕ ਹੁੰਦੇ ਹਨ ਪਰ ਆਨਲਾਈਨ ਆਰਡਰ ਅਤੇ ਡਿਲਵਰੀ ਪ੍ਰਕਿਰਿਆ ਨਾਲ ਉਪਭੋਗਤਾ ਅਤੇ ਭੋਜਨ ਪਕਾਉਣ ਵਾਲਿਆਂ ਵਿਚਕਾਰਲਾ ਸਿੱਧਾ ਨਾਤਾ ਟੁੱਟ ਗਿਆ ਹੈ। ਇਸ ਲਈ ਭੋਜਨ ਦੀ ਗੁਣਵਤਾ ਅਤੇ ਸਫਾਈ ਸਬੰਧੀ ਜਿੰਮੇਵਾਰੀ ਹੁਣ ਆਨਲਾਈਨ ਫੂਡ ਡਿਲਵਰੀ ਕੰਪਨੀਆਂ ਦੀ ਹੋਵੇਗੀ।

ਉਹਨਾਂ ਕਿਹਾ ਕਿ ਸਿਹਤ ਮੰਤਰੀ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਨਲਾਈਨ ਫੂਡ ਆਰਡਰ/ ਡਿਲਵਰੀ ਕੰਪਨੀਆਂ ਇਹ ਯਕੀਨੀ ਬਣਾਉਣਗੀਆਂ ਕਿ ਉਹਨਾਂ ਨਾਲ ਰਜਿਸਟਰਡ /ਐਫੀਲਿਏਟਡ ਸਾਰੇ ਫੂਡ ਬਿਜਨਸ ਆਪਰੇਟਰਾਂ ਦੀ ਸਫਾਈ ਸਬੰਧੀ ਰੇਟਿੰਗ ਐਫ.ਐਸ.ਐਸ.ਏ.ਆਈ. ਦੀਆਂ ਸੂਚੀਬੱਧ ਕੰਪਨੀਆਂ ਵਲੋਂ ਕੀਤੀ ਜਾਵੇ।

ਰੇਟਿੰਗ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦਸਿਆ ਕਿ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (ਐਫ.ਐਸ.ਐਸ.ਏ.ਆਈ.) ਦੀਆਂ ਹਦਾਇਤਾਂ ਮੁਤਾਬਕ, ਸਫਾਈ ਸਬੰਧੀ ਰੇਟਿੰਗ ਨੂੰ ਦਰਸਾਉਣ ਲਈ 5 ਸਮਾਇਲਸ ਦੇ ਪੈਮਾਨੇ ਨੂੰ ਅਪਣਾਇਆ ਗਿਆ ਹੈ। ਕੌਮੀ ਖੁਰਾਕ ਅਥਾਰਟੀ ਵਲੋਂ ਐਫ.ਬੀ.ਓਜ. ਦੀ ਸਫਾਈ ਸਬੰਧੀ ਰੇਟਿੰਗ ਦੇ ਆਡਿਟ ਕਰਵਾਉਣ ਲਈ 23 ਕੰਪਨੀਆਂ ਨੂੰ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਚਲ ਰਹੀਆਂ ਜਮੈਟੋ, ਸਵਿਗੀ, ਓਬਰ ਈਟਸ ਅਤੇ ਫੂਡ ਪਾਂਡਾ ਵਰਗੀਆਂ ਪ੍ਰਮੁੱਖ ਆਨਲਾਈਨ ਫੂਡ ਆਰਡਰ ਅਤੇ ਸਪਲਾਈ ਕੰਪਨੀਆਂ ਦੇ ਨੁਮਾਇੰਦੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਇਸ ਮੁੱਦੇ ਸਬੰਧੀ ਜਾਗਰੂਕ ਕੀਤਾ ਗਿਆ।

ਕਮਿਸ਼ਨਰੇਟ ਵਲੋਂ ਪੱਤਰ ਨੂੰ ਜਾਰੀ ਕਰਕੇ ਆਨਲਾਈਨ ਫੂਡ ਆਰਡਰ ਅਤੇ ਸਪਲਾਈ ਕੰਪਨੀਆਂ ਨੂੰ ਉਹਨਾਂ ਨਾਲ ਰਜਿਸਟਰਡ ਐਫ.ਬੀ.ਓਜ ਦੀ ਸਫਾਈ ਸਬੰਧੀ ਰੇਟਿੰਗ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸਿਰਫ ਉਹਨਾਂ ਫੂਡ ਬਿਜ਼ਨਸ ਆਪਰੇਟਰਾਂ ਦੇ ਆਨਲਾਇਨ ਫੂਡ ਆਰਡਰਸ/ਡਿਲੀਵਰੀ ਨੂੰ ਮਨਜੂਰੀ ਦਿੱਤੀ ਜਾਵੇਗੀ ਜਿਹਨਾਂ ਦਾ ਸਫਾਈ ਸਬੰਧੀ ਰੇਟਿੰਗ ਪੈਮਾਨੇ ‘ਤੇ 3 ਸਮਾਇਲਸ ਜਾਂ ਉਸ ਤੋਂ ਵੱਧ ਹੋਵੇ। ਉਹਨਾਂ ਨੂੰ ਕਿਹਾ ਗਿਆ ਕਿ ਉਹਨਾਂ ਦੀਆਂ ਕੰਪਨੀਆਂ ਦੀ ਵੈਬਸਾਇਟ ‘ਤੇ ਭੋਜਨ ਦੀ ਸਫਾਈ ਸਬੰਧੀ ਰੇਟਿੰਗ ਦਰਸਾਈ ਜਾਵੇ ਤਾਂ ਜੋ ਉਪਭੋਗਤਾਵਾਂ ਕੋਲ ਆਨਲਾਈਨ ਫੂਡ ਡਿਲੀਵਰੀ ਦਾ ਆਰਡਰ ਕਰਨ ਤੋਂ ਪਹਿਲਾਂ ਫੈਸਲਾ ਲੈਣ ਦਾ ਅਧਿਕਾਰ ਹੋਵੇ। ਭੋਜਨ ਸਪਲਾਈ ਕਰਨ ਵਾਲੀ ਕੰਪਨੀ ਦੀ ਵੈਬਸਾਇਟ/ਪੋਰਟਲ/ਐਪ ਦੇ ਪੇਜ ‘ਤੇ ਭੋਜਨ ਤਿਆਰ ਕਰਨ ਵਾਲੇ ਐਫ.ਬੀ.ਓਜ ਦੀ ਸਫਾਈ ਸਬੰਧੀ ਰੇਟਿੰਗ ਦੀ ਤਾਰੀਖ/ਜਾਂਚ ਬਾਰੇ ਵੀ ਦਰਸਾਇਆ ਗਿਆ ਹੋਵੇ। ਰਜਿਸਟਰਡ/ਐਫੀਲਿਏਟਡ ਐਫ.ਬੀ.ਓਜ ਦੀ ਭੋਜਨ ਪਕਾਉਣ/ਪਰੋਸਣ ਅਤੇ ਸਫਾਈ ਸਬੰਧੀ ਮਾਪਦੰਡ ਅਪਣਾਉਣ ਦੀ ਨਿਯਮਿਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ।

ਸ੍ਰੀ ਪੰਨੂੰ ਨੇ ਕਿਹਾ ਕਿ ਇਹ ਲਾਜ਼ਮੀ ਹੋਵੇਗਾ ਕਿ ਆਨਲਾਈਨ ਫੂਡ ਆਰਡਰਸ ਅਤੇ ਸਪਲਾਈ ਕੰਪਨੀਆਂ ਵਲੋਂ ਉਪਭੋਗਤਾ ਨੂੰ ਡਿਲੀਵਰੀ ਕੀਤੇ ਜਾਣ ਵਾਲੇ ਭੋਜਨ ਦੀ ਪੈਕਿੰਗ ‘ਤੇ ਸਫਾਈ ਸਬੰਧੀ ਰੇਟਿੰਗ ਬਾਰੇ ਪ੍ਰਮੁੱਖਤਾ ਨਾਲ ਦਰਸਾਇਆ ਹੋਣਾ ਚਾਹੀਦਾ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

by Jaspreet Kaur
1 week ago
0

Punjab 'ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ - ਯਾਤਰੀਆਂ ’ਚ ਮਚੀ ਹਫੜਾ-ਦਫੜੀ ਰਾਜਪੁਰਾ, 6 ਨਵੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 