• Latest
  • Trending
ਪੰਜਾਬ ਵਿਚ 1350 ਕਰੋੜ ਨਾਲ ਉਸਾਰੇ ਜਾਣਗੇ 32 ਨਵੇਂ ਰੇਲਵੇ ਓਵਰ ਬ੍ਰਿਜ਼ : ਸਿੰਗਲਾ

ਪੰਜਾਬ ਵਿਚ 1350 ਕਰੋੜ ਨਾਲ ਉਸਾਰੇ ਜਾਣਗੇ 32 ਨਵੇਂ ਰੇਲਵੇ ਓਵਰ ਬ੍ਰਿਜ਼ : ਸਿੰਗਲਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

7 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

8 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

8 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

8 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਚ 1350 ਕਰੋੜ ਨਾਲ ਉਸਾਰੇ ਜਾਣਗੇ 32 ਨਵੇਂ ਰੇਲਵੇ ਓਵਰ ਬ੍ਰਿਜ਼ : ਸਿੰਗਲਾ

July 16, 2018
in ਪੰਜਾਬ
ਪੰਜਾਬ ਵਿਚ 1350 ਕਰੋੜ ਨਾਲ ਉਸਾਰੇ ਜਾਣਗੇ 32 ਨਵੇਂ ਰੇਲਵੇ ਓਵਰ ਬ੍ਰਿਜ਼ : ਸਿੰਗਲਾ

– ਮਾਝਾ ਖੇਤਰ ਵਿਚ ਬਣਨਗੇ 7 ਨਵੇਂ ਰੇਲਵੇ ਓਵਰ ਬ੍ਰਿਜ
– ਟੋਲ ਸਬੰਧੀ ਸ਼ਿਕਾਇਤਾਂ ਲਈ ਸ਼ੁਰੂ ਕੀਤੀ ਜਾਵੇਗੀ ਹੈਲਪ ਲਾਈਨ

ਅੰਮ੍ਰਿਤਸਰ/ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਜਿੱਥੇ ਆਉਂਦੇ ਕੁੱਝ ਮਹੀਨਿਆਂ ਦੌਰਾਨ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਨਵ ਉਸਾਰੀ ਵੱਖ-ਵੱਖ ਸਕੀਮਾਂ ਅਧੀਨ ਕਰਵਾਈ ਜਾਵੇਗੀ, ਉਥੇ ਵੱਡੀਆਂ ਸੜਕਾਂ ‘ਤੇ ਪੈਂਦੇ ਰੇਲਵੇ ਫਾਟਕਾਂ ‘ਤੇ ਲੱਗਦੇ ਜਾਮ ਨੂੰ ਖਤਮ ਕਰਨ ਲਈ 32 ਨਵੇਂ ਰੇਲਵੇ ਓਵਰ ਬ੍ਰਿਜ ਉਸਾਰੇ ਜਾਣਗੇ, ਜਿੰਨਾ ‘ਤੇ 1350 ਕਰੋੜ ਰੁਪਏ ਦੀ ਲਾਗਤ ਆਵੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬਚਤ ਭਵਨ ਵਿਖੇ ਪ੍ਰੈਸ ਮਿਲਣੀ ਦੌਰਾਨ ਕੀਤਾ। ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਸਿੱਖਿਆ ਤੇ ਵਾਤਾਵਰਣ ਮੰਤਰੀ ਸ੍ਰੀ ਓ. ਪੀ. ਸੋਨੀ ਅਤੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਦੀ ਹਾਜ਼ਰੀ ਵਿਚ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਸ੍ਰੀ ਸਿੰਗਲਾ ਨੇ ਕਿਹਾ ਕਿ ਵਧੀਆ ਸੜਕਾਂ ਦੇਣਾ ਸਾਡੀ ਜਿੰਮੇਵਾਰੀ ਹੈ ਅਤੇ ਉਹ ਸੜਕਾਂ ਜਿੰਨਾ ਉਤੇ 6 ਜਾਂ ਇਸ ਤੋਂ ਵੱਧ ਸਮੇਂ ਤੋਂ ਮੁਰੰਮਤ ਨਹੀਂ ਹੋਈ, ਨੂੰ ਪਹਿਲ ਦੇ ਅਧਾਰ ‘ਤੇ ਮੁਰੰਮਤ ਕੀਤਾ ਜਾਵੇਗਾ। ਨਵੇਂ ਰੇਲਵੇ ਪੁੱਲਾਂ ਦੀ ਗੱਲ ਕਰਦੇ ਉਨਾਂ ਦੱਸਿਆ ਕਿ ਇਕੱਲੇ ਮਾਝੇ ਵਿਚ 7 ਨਵੇਂ ਰੇਲਵੇ ਓਵਰ ਬ੍ਰਿਜ ਅਗਲੇ ਡੇਢ ਸਾਲ ਵਿਚ ਬਣਾ ਦਿੱਤੇ ਜਾਣਗੇ, ਜਿੰਨਾ ‘ਤੇ 355 ਕਰੋੜ ਰੁਪਏ ਖਰਚ ਆਉਣਗੇ।

ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪ੍ਰਧਾਨ ਮੰਤਰੀ ਸੜਕ ਯੋਜਨਾ ਵਿਚੋਂ ਇਸ ਵਾਰ ਪੰਜਾਬ ਨੂੰ ਸੜਕਾਂ ਦੀ ਲੰਬਾਈ ਦੇ ਅਧਾਰ ‘ਤੇ ਸਭ ਤੋਂ ਵੱਧ ਹਿੱਸਾ ਕੇਂਦਰ ਤੋਂ ਮਿਲੇਗਾ ਅਤੇ ਇਸ ਕਰੀਬ 2000 ਕਰੋੜ ਰੁਪਏ ਦੀ ਰਾਸ਼ੀ ਵਿਚ 40 ਫੀਸਦੀ ਪੰਜਾਬ ਸਰਕਾਰ ਪਾ ਕੇ ਹਰੇਕ ਸੰਪਰਕ ਸੜਕ ਦੀ ਮੁੜ ਉਸਾਰੀ ਕਰਵਾ ਦੇਵੇਗੀ।

ਉਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਟੋਲ ਪਲਾਜ਼ਾ ਕੰਪਨੀਆਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਸ ਨਾਲ ਜਿੱਥੇ ਸੜਕਾਂ ‘ਤੇ ਸਾਰੀਆਂ ਸਹੂਲਤਾਂ ਪੂਰੀਆਂ ਹੋਣ ਲੱਗੀਆਂ ਹਨ, ਉਥੇ ਟੋਲ ਪਲਾਜੇ ‘ਤੇ ਲੱਗਦੇ ਜਾਮ ਵੀ ਘੱਟ ਹੋਏ ਹਨ। ਉਨਾਂ ਦੱਸਿਆ ਕਿ ਛੇਤੀ ਹੀ ਅਸੀਂ ਟੋਲ ਪਲਾਜ਼ੇ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੈਲਪ ਲਾਈਨ ਬਨਾਉਣ ਜਾ ਰਹੇ ਹਾਂ, ਤਾਂ ਕਿ ਟੋਲ ਪਲਾਜ਼ੇ ਵਾਲੇ ਕਿਸੇ ਨੂੰ ਨਾਜਾਇਜ਼ ਤੰਗ-ਪਰੇਸ਼ਾਨ ਨਾ ਕਰਨ।

ਇਸ ਮੌਕੇ ਸ. ਨਵਜੋਤ ਸਿੰਘ ਸਿੱਧੂ ਨੇ ਸ੍ਰੀ ਸਿੰਗਲਾ ਦੀ ਸਿਫਤ ਕਰਦੇ ਕਿਹਾ ਕਿ ਪੰਜਾਬ ਦੇ ਚੰਗੇ ਭਾਗ ਹਨ ਕਿ ਸਾਨੂੰ ਪੜਿਆ-ਲਿਖਿਆ, ਇਮਾਨਦਾਰ, ਚੰਗੀ ਸੋਚ ਤੇ ਉਸਾਰੂ ਪਹਿਲ ਵਾਲਾ ਲੋਕ ਨਿਰਮਾਣ ਮੰਤਰੀ ਮਿਲਿਆ ਹੈ। ਉਨਾਂ ਦੱਸਿਆ ਕਿ ਅੱਜ ਅਸੀਂ ਅੰਮ੍ਰਿਤਸਰ ਲਈ ਰਿੰਗ ਰੋਡ ਦਾ ਮੁੱਦਾ ਇੰਨਾ ਕੋਲ ਉਠਾਇਆ ਹੈ, ਜਿਸ ਨੂੰ ਇੰਨਾ ਛੇਤੀ ਪੂਰਾ ਕਰਨ ਦੀ ਹਾਮੀ ਭਰੀ ਹੈ। ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਇਸ ਮੌਕੇ ਸਰਹੱਦੀ ਪੱਟੀ ਦੀਆਂ ਕੁੱਝ ਸੜਕਾਂ ਦੀ ਮੁੜ ਉਸਾਰੀ ਦਾ ਮੁੱਦਾ ਉਠਾਇਆ ਤਾਂ ਸ੍ਰੀ ਸਿੰਗਲਾ ਨੇ ਕਿਹਾ ਕਿ ਲੋਕ ਸਭਾ ਮੈਂਬਰ ਅਤੇ ਸਬੰਧਤ ਹਲਕਿਆਂ ਦੇ ਵਿਧਾਇਕ ਸਾਹਿਬਾਨ ਵੱਲੋਂ ਕੀਤੀ ਗਈ ਮੰਗ ਦੇ ਅਧਾਰ ‘ਤੇ ਸਰਕਾਰ ਨੇ ਅੰਮ੍ਰਿਤਸਰ-ਅਜਨਾਲਾ, ਅਜਨਾਲਾ-ਚੌਗਾਵਾਂ, ਅੰਮ੍ਰਿਤਸਰ ਤੋਂ ਰਾਮਦਾਸ ਤੇ ਰਾਮਤੀਰਥ ਬਾਈਪਾਸ ‘ਤੇ ਪੁੱਲ ਬਨਾਉਣ ਦੀ ਗੱਲ ਪ੍ਰਵਾਨ ਕਰ ਲਈ ਹੈ ਅਤੇ ਇਸ ਲਈ 20 ਕਰੋੜ ਰੁਪਏ ਦੀ ਰਾਸ਼ੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਜੁਗਲ ਕਿਸ਼ੋਰ ਸ਼ਰਮਾ ਤੇ ਹੋਰ ਆਗੂ ਵੀ ਉਨਾਂ ਨਾਲ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

by Ranjit Singh
3 weeks ago
0

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 