• Latest
  • Trending
ਪੰਜਾਬ ਵਿਚ 52 ਹਜ਼ਾਰ ਤੋਂ ਜ਼ਿਆਦਾ ਰਜਿਸਟਰੀਆਂ ਹੋਈਆਂ ਆਨ-ਲਾਈਨ

ਪੰਜਾਬ ਵਿਚ 52 ਹਜ਼ਾਰ ਤੋਂ ਜ਼ਿਆਦਾ ਰਜਿਸਟਰੀਆਂ ਹੋਈਆਂ ਆਨ-ਲਾਈਨ

8 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

57 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

1 hour ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

1 hour ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਚ 52 ਹਜ਼ਾਰ ਤੋਂ ਜ਼ਿਆਦਾ ਰਜਿਸਟਰੀਆਂ ਹੋਈਆਂ ਆਨ-ਲਾਈਨ

June 13, 2018
in ਪੰਜਾਬ
ਪੰਜਾਬ ਵਿਚ 52 ਹਜ਼ਾਰ ਤੋਂ ਜ਼ਿਆਦਾ ਰਜਿਸਟਰੀਆਂ ਹੋਈਆਂ ਆਨ-ਲਾਈਨ

– ਸੂਬੇ ਵਿੱਚ ਸਫਲਤਾਪੂਰਵਕ ਚੱਲ ਰਹੀ ਹੈ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ
– 13 ਜ਼ਿਲ੍ਹਿਆਂ ਦੇ 79 ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿਚ ਲਾਗੂ
– ਆਧੁਨਿਕ ਪ੍ਰਣਾਲੀ ਸਦਕਾ ਲੋਕਾਂ ਨੂੰ ਖੱਜਲ-ਖੁਆਰੀ ਤੋਂ ਮਿਲੀ ਰਾਹਤ

ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉੱਤੇ ਮਾਲ ਵਿਭਾਗ ਵੱਲੋਂ ਸ਼ੁਰੂ ਕੀਤੀ ਕਲਾਊਡ-ਬੇਸਡ ਐਨ.ਜੀ.ਡੀ.ਆਰ.ਐਸ (ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ) ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਕਾਮਯਾਬੀ ਨਾਲ ਚੱਲ ਰਹੀ ਹੈ। ਨਵੰਬਰ 2017 ਤੋਂ ਸ਼ੁਰੂ ਹੋਏ ਇਸ ਪ੍ਰੋਜੈਕਟ ਰਾਹੀਂ ਸੂਬੇ ਵਿੱਚ ਮਈ ਦੇ ਆਖਰੀ ਹਫਤੇ ਤੱਕ 52859 ਦੇ ਕਰੀਬ ਆਨ-ਲਾਈਨ ਰਜਿਸਟਰੀਆਂ ਹੋ ਚੁੱਕੀਆਂ ਹਨ।

ਇਸ ਤੋਂ ਪਹਿਲਾਂ ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਆਪਣਾ ਅਹੁਦਾ ਸੰਭਾਲਦੇ ਸਾਰ ਹੀ ਦਿਸ਼ਾ-ਨਿਰਦੇਸ਼ ਦਿੱਤੇ ਸਨ ਕਿ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਰਜਿਸਟ੍ਰੇਸ਼ਨ ਦਾ ਕੰਮ ਪਾਰਦਰਸ਼ੀ, ਸਰਲ ਅਤੇ ਸੁਚੱਜੀ ਪ੍ਰਣਾਲੀ ਰਾਹੀਂ ਪ੍ਰਦਾਨ ਕੀਤਾ ਜਾਵੇ।

ਇਸ ਬਾਬਤ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪ੍ਰਕਿਰਿਆ ਸੂਬੇ ਦੇ 13 ਜ਼ਿਲ੍ਹਿਆਂ ਦੇ 79 ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿਚ ਚੱਲ ਰਹੀ ਹੈ ਜਿਨ੍ਹਾਂ ‘ਚ ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਫਰੀਦਕੋਟ, ਪਠਾਨਕੋਟ, ਕਪੂਰਥਲਾ, ਬਠਿੰਡਾ, ਫਾਜ਼ਿਲਕਾ, ਪਟਿਆਲਾ, ਐਸਬੀਐਸ ਨਗਰ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਮੋਗਾ ਅਤੇ ਆਦਮਪੁਰ ਵਿਚ ਇਸ ਨੂੰ ਪਾਇਲਟ ਪ੍ਰੋਜੈਕਟ ਵੱਜੋਂ ਸ਼ੁਰੂ ਕੀਤਾ ਗਿਆ ਸੀ ਅਤੇ ਉੱਥੇ ਵੀ ਇਹ ਪ੍ਰੋਜੈਕਟ ਕਾਮਯਾਬੀ ਨਾਲ ਚੱਲ ਰਿਹਾ ਹੈ। ਐਨ.ਜੀ.ਡੀ.ਆਰ.ਐਸ ਦੇ ਪੋਰਟਲ ਉੱਤੇ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਸੁਵਿਧਾ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਦੇ ਸ਼ੁਰੂ ਹੋਣ ਤੋਂ ਬਾਅਦ ਐਸ.ਏ.ਐਸ ਨਗਰ ਵਿੱਚ ਮਈ 2018 ਦੇ ਆਖਰੀ ਹਫਤੇ ਤੱਕ ਕੁੱਲ 17497 ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ ਅਤੇ ਕੋਈ ਵੀ ਮੈਨੁਅਲ ਰਜਿਸਟ੍ਰੇਸ਼ਨ ਨਹੀਂ ਕੀਤੀ ਗਈ। ਜਦਕਿ ਬਠਿੰਡਾ ਵਿਚ 5354, ਫਰੀਦਕੋਟ ਵਿਚ 3674, ਫਤਹਿਗੜ੍ਹ ਸਾਹਿਬ ਵਿਚ 3100, ਫਾਜ਼ਿਲਕਾ ਵਿਚ 1474, ਫਿਰੋਜ਼ਪੁਰ ਵਿਚ 293, ਕਪੂਰਥਲਾ ਵਿਚ 4547, ਮਾਨਸਾ ਵਿਚ 166, ਪਠਾਨਕੋਟ ਵਿਚ 1757, ਪਟਿਆਲਾ ਵਿਚ 4902, ਰੂਪਨਗਰ ਵਿਚ 3066, ਐਸਬੀਐਸ ਨਗਰ ਵਿਚ 613, ਸ੍ਰੀ ਮੁਕਤਸਰ ਸਾਹਿਬ ਵਿਚ 1681, ਮੋਗਾ 3503 ਅਤੇ ਆਦਮਪੁਰ ਵਿੱਚ 1232 ਆਨ-ਲਾਈਨ ਰਜਿਸਟ੍ਰੀਆਂ ਕੀਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਮੈਨੂਅਲ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਥਾਂ ‘ਤੇ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਅਪਣਾਉਣ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਨਵੀਨ ਪ੍ਰਣਾਲੀ ਸੂਬੇ ਵਿਚ ਕਾਮਯਾਬੀ ਨਾਲ ਚੱਲ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਵੀ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ  ਜਲਦੀ ਹੀ ਇਹ ਪ੍ਰਣਾਲੀ ਸੂਬੇ ਦੇ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਕਰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਇਹ ਆਧੁਨਿਕ ਪ੍ਰਣਾਲੀ ਬਹੁਤ ਸਰਲ ਅਤੇ ਸੁਖਾਲੀ ਹੈ। ਇਸ ਵਿੱਚ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਹਨ ਜਿਵੇਂ ਕਿ ਲੋਕਾਂ ਨੂੰ 24*7 (ਚੌਵੀ ਘੰਟੇ) ਰਜਿਸਟ੍ਰੇਸ਼ਨ ਦੇ ਵੇਰਵੇ ਅਤੇ ਆਪਣੀ ਜਾਇਦਾਦ ਸਬੰਧੀ ਦਸਤਾਵੇਜ਼ ਅੱਪਲੋਡ ਕਰਨ ਦੀ ਸਹੂਲਤ, ਆਟੋਮੈਟਿਕ ਸਟੈਂਪ ਡਿਊਟੀ ਕੈਲਕੂਲੇਟ ਕਰਨ ਦੀ ਸਹੂਲਤ, ਕੁਲੈਕਟਰ ਰੇਟਾਂ ‘ਤੇ ਅਧਾਰਿਤ ਰਜਿਸਟ੍ਰੇਸ਼ਨ ਫੀਸ ਅਤੇ ਹੋਰ ਫੀਸਾਂ ਦੀ ਜਾਣਕਾਰੀ ਤੋਂ ਇਲਾਵਾ ਵਸੀਕਾ ਨਵੀਸਾਂ ਉੱਤੇ ਬੇਲੋੜੀ ਨਿਰਭਰਤਾ ਨੂੰ ਘੱਟ ਕਰਨਾ ਆਦਿ ਸ਼ਾਮਿਲ ਹੈ। ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਖਤਮ ਹੋਣ ਉਪਰੰਤ ਸਬੰਧਤ ਵਿਅਕਤੀ ਨੂੰ ਇੱਕ ਮੋਬਾਈਲ ਸੰਦੇਸ਼  ਭੇਜ ਦਿੱਤਾ ਜਾਂਦਾ ਹੈ ਤਾਂ ਜੋ ਧੋਖਾਧੜੀ ਦੀ ਕੋਈ ਗੁੰਜਾਇਸ਼ ਨਾ ਰਹੇ। ਇਸ ਪ੍ਰਣਾਲੀ ਰਾਹੀਂ ਆਨ-ਲਾਈਨ ਮੁਲਾਕਾਤ ਦਾ ਸਮਾਂ ਲੈਣ ਦੀ ਸੁਵਿਧਾ ਹੈ ਜਿਸ ਨਾਲ ਲੋਕ ਆਪਣੀ ਮਰਜ਼ੀ ਅਤੇ ਸਹੂਲਤ ਅਨੁਸਾਰ ਰਜਿਸਟ੍ਰੇਸ਼ਨ ਲਈ ਸਮਾਂ ਅਤੇ ਤਾਰੀਖ ਲੈ ਸਕਦੇ ਹਨ ਤਾਂ ਜੋ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 