• Latest
  • Trending
ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ

ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ

7 years ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

19 minutes ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

24 minutes ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

2 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

2 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

2 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

3 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ

September 25, 2019
in ਪੰਜਾਬ
ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ

–              ਆਰਥਿਕ ਗਣਨਾ ਲੋਕਪੱਖੀ ਨੀਤੀਆਂ ਤਿਆਰ ਕਰਨ ਲਈ ਮਦਦਗਾਰ- ਪ੍ਰਮੁੱਖ ਸਕੱਤਰ ਯੋਜਨਾ

–              ਪੰਜਾਬ ਵਾਸੀ ਖਾਸ ਤੌਰ ‘ਤੇ ਗੈਰ ਸੰਗਠਿਤ ਖੇਤਰ ਦੇ ਲੋਕ ਖਾਸ ਸਹਿਯੋਗ ਦੇਣ- ਆਰਥਿਕ ਸਲਾਹਕਾਰ

–              ਪੰਜਾਬ ਵਿਚ ਆਰਥਿਕ ਗਣਨਾ ਦਾ ਕੰਮ 3 ਮਹੀਨਿਆਂ ਵਿਚ ਹੋਵੇਗਾ ਮੁਕੰਮਲ

ਚੰਡੀਗੜ 9 ਸਤੰਬਰ: ਪੰਜਾਬ ਭਰ ਵਿਚ 7ਵੀਂ ਆਰਥਿਕ ਗਣਨਾ ਦਾ ਕੰਮ ਅੱਜ ਤੋਂ ਮੁਕੰਮਲ ਰੂਪ ਵਿਚ ਸ਼ੁਰੂ ਹੋ ਚੁੱਕਾ ਹੈ ਜਿਸ ਵਿਚ ਸਾਰੇ ਆਰਥਿਕ ਅਦਾਰਿਆਂ ਦੀ ਕਾਰਜਸ਼ੀਲਤਾ ਅਤੇ ਢਾਂਚਾਗਤ ਪਹਿਲੂਆਂ ਦੀ ਵਿਸਥਾਰਪੂਰਵਕ ਸੂਚਨਾ ਇਕੱਠੀ ਕੀਤੀ ਜਾਵੇਗੀ।ਆਰਥਿਕ ਗਣਨਾ ਵੱਖ-ਵੱਖ ਸੰਗਠਨਾਂ ਅਤੇ ਅਦਾਰਿਆਂ ਦੀਆਂ ਗਤੀਵਿਧੀਆਂ, ਭੂਗੋਲਿਕ ਸਥਿਤੀਆਂ, ਆਰਥਿਕ ਕਾਰਜ, ਮਲਕੀਅਤ ਅਤੇ ਕੰਮ ਕਰ ਰਹੇ ਵਿਅਕਤੀਆਂ ਆਦਿ ਬਾਰੇ ਵਡਮੁੱਲੀ ਜਾਣਕਾਰੀ ਮੁਹੱਈਆਂ ਕਰਵਾਏਗੀ। ਇਹ ਜਾਣਕਾਰੀ ਅਤੇ ਸੂਚਨਾ ਯੋਜਨਾਵਾਂ ਬਣਾਉਣ ਅਤੇ ਵਿਕਾਸ ਕਾਰਜਾਂ ਵਿਚ ਮਹੱਤਵਪੂਰਣ ਭੂਮਿਕਾ ਅਦਾ ਕਰਦੀ ਹੈ।

                ਪੰਜਾਬ ਸਰਕਾਰ ਦੇ ਸੈਕਟਰ 33 ਸਥਿਤ ਵਿੱਤ ਅਤੇ ਯੋਜਨਾ ਭਵਨ ਵਿਚ ਕੇਂਦਰੀ ਸਟੈਟਿਸਟਿਕਸ ਐਂਡ ਪ੍ਰੋਗਰਾਮ ਇੰਪਲੀਮੈਂਟੇਸ਼ਨ ਮੰਤਰਾਲੇ ਦੇ ਸਹਿਯੋਗ ਨਾਲ ਯੋਜਨਾ ਵਿਭਾਗ ਵੱਲੋਂ ਸਾਂਝੇ ਰੂਪ ਵਿਚ 7ਵੀਂ ਆਰਥਿਕ ਗਣਨਾ ਦੇ ਸੁਪਰਵਾਈਜ਼ਰਾਂ ਨੂੰ ਸਰਟੀਫਿਕੇਟ ਦੇ ਕੇ ਆਰਥਿਕ ਗਣਨਾ ਲਈ ਫੀਲਡ ਵਿਚ ਭੇਜਿਆ ਗਿਆ। ਇਸ ਮੌਕੇ ਪੰਜਾਬ ਦੇ ਪ੍ਰਮੁੱਖ ਸਕੱਤਰ ਯੋਜਨਾ ਜਸਪਾਲ ਸਿੰਘ ਨੇ ਕਿਹਾ ਕਿ ਆਰਥਿਕ ਗਣਨਾ ਬਹੁਤ ਮਹੱਤਵਪੂਰਣ ਸਰਗਰਮੀ ਹੈ ਕਿਉਂ ਕਿ ਇਸ ਤੋਂ ਪ੍ਰਾਪਤ ਅੰਕੜੇ ਲੋਕਪੱਖੀ ਨੀਤੀਆਂ ਤਿਆਰ ਕਰਨ ਲਈ ਮਦਦਗਾਰ ਸਾਬਤ ਹੁੰਦੇ ਹਨ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ 6ਵੀਂ ਆਰਥਿਕ ਗਣਨਾ 2012 ਵਿਚ ਹੋਈ ਸੀ ਅਤੇ ਹੁਣ 7 ਸਾਲ ਬਾਅਦ ਪ੍ਰਸਥਿਤੀਆਂ ਕਾਫੀ ਬਦਲ ਚੁੱਕੀਆਂ ਹਨ ਇਸ ਲਈ ਸਹੀ ਅਤੇ ਸਟੀਕ ਡਾਟਾ ਇਕੱਠਾ ਕਰਕੇ ਭਵਿੱਖ ਦੀਆਂ ਨੀਤੀਆਂ ਤਿਆਰ ਕਰਨ ਵਿਚ ਇਹ ਗਣਨਾ ਬਹੁਤ ਜ਼ਿਆਦਾ ਸਹਾਈ ਹੋਵੇਗੀ।

                ਪੰਜਾਬ ਦੇ ਆਰਥਿਕ ਸਲਾਹਕਾਰ ਐਮ.ਐਲ. ਸ਼ਰਮਾ ਨੇ ਅਪੀਲ ਕੀਤੀ ਕਿ ਪੰਜਾਬ ਵਾਸੀ ਖਾਸ ਤੌਰ ‘ਤੇ ਗੈਰ ਸੰਗਠਿਤ ਖੇਤਰ ਨਾਲ ਜੁੜੇ ਲੋਕ ਦਰੁਸਤ ਅਤੇ ਸਟੀਕ ਡਾਟਾ ਉਪਲੱਬਧ ਕਰਾਉਣ ਤਾਂ ਜੋ ਦੇਸ਼ ਦੇ ਸੁਨਹਿਰੇ ਭਵਿੱਖ ਦੀ ਸਿਰਜਣਾ ਕੀਤੀ ਜਾ ਸਕੇ। ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਵੱਲੋਂ 18300 ਗਿਣਤੀਕਾਰਾਂ ਅਤੇ 5108 ਸੁਪਰਵਾਈਜਰਾਂ ਨੂੰ ਡਾਟਾ ਇਕੱਠਾ ਕਰਨ ਅਤੇ ਰਿਪੋਰਟ ਤਿਆਰ ਕਰਨ ਲਈ ਨਿਯੁਕਤ ਕੀਤਾ ਗਿਆ ਹੈ।

                ਇਕ ਬੁਲਾਰੇ ਨੇ ਦੱਸਿਆ ਕਿ ਨਿਯਮਾਂ ਅਨੁਸਾਰ ਹਰੇਕ ਘਰੇਲੂ ਅਤੇ ਵਪਾਰਕ ਅਦਾਰੇ ਦਾ ਡੋਰ ਟੂ ਡੋਰ ਸਰਵੇਖਣ ਕਰਕੇ ਡਾਟਾ ਇੱਕਤਰ ਕੀਤਾ ਜਾਵੇਗਾ। ਘਰੇਲੂ ਅਤੇ ਵਪਾਰਕ ਅਦਾਰਿਆਂ ਦੇ ਇੱਕਤਰ ਕੀਤੇ ਡਾਟੇ ਨੂੰ ਗੁਪਤ ਰੱਖਿਆ ਜਾਵੇਗਾ ਅਤੇ ਸਿਰਫ ਵਿਕਾਸ ਯੋਜਨਾਵਾਂ ਬਨਾਉਣ ਅਤੇ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਇਸਤੇਮਾਲ ਕੀਤਾ ਜਾਵੇਗਾ।ਆਰਥਿਕ ਗਣਨਾ ਨਾਲ ਸਬੰਧਤ ਫੀਲਡ ਵਰਕਰਾਂ ਅਤੇ ਆਮ ਨਾਗਰਿਕਾਂ ਦੇ ਪੁੱਛਗਿੱਛ ਲਈ ਇੱਕ ਟੋਲ-ਫ੍ਰੀ ਨੰਬਰ 1800-3000-3468 ਵੀ ਚਲਾਇਆ ਗਿਆ ਹੈ।

                ਕਾਬਿਲੇਗੌਰ ਹੈ ਕਿ ਪੰਜਾਬ ਦੇ 11 ਜ਼ਿਲਿਆਂ ਵਿਚ ਆਰਥਿਕ ਗਣਨਾ ਦਾ ਫੀਲਡ ਕੰਮ 26 ਅਗਸਤ ਤੋਂ ਜਾਰੀ ਹੈ ਜਦਕਿ ਬਾਕੀ ਜ਼ਿਲਿਆਂ ਵਿਚ ਇਹ ਕੰਮ 9 ਸਤੰਬਰ ਤੋਂ ਸ਼ੁਰੂ ਹੋਣ ਨਾਲ ਹੁਣ ਪੂਰਾ ਸੂਬਾ ਕਵਰ ਕਰ ਲਿਆ ਗਿਆ ਹੈ। ਪੰਜਾਬ ਵਿਚ ਆਰਥਿਕ ਗਣਨਾ ਦਾ ਕੰਮ 3 ਮਹੀਨਿਆਂ ਵਿਚ ਮੁਕੰਮਲ ਕਰ ਲਏ ਜਾਣ ਦਾ ਟੀਚਾ ਮਿੱਥਿਆ ਗਿਆ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

Most Popular

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

by Ranjit Singh
4 weeks ago
0

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਤ ਵਪਾਰ ਸਮਝੌਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 