• Latest
  • Trending
ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਲੜ ਰਹੇ 1304 ਉਮੀਦਵਾਰਾਂ ਵਿੱਚ ਦੋ ਟਰਾਂਸਜੈਂਡਰ, 93 ਔਰਤਾਂ ਸ਼ਾਮਲ

5 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

32 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

35 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

2 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 hours ago
Hindi News
English News
Saturday, November 14, 2026
No Result
View All Result
19 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਲੜ ਰਹੇ 1304 ਉਮੀਦਵਾਰਾਂ ਵਿੱਚ ਦੋ ਟਰਾਂਸਜੈਂਡਰ, 93 ਔਰਤਾਂ ਸ਼ਾਮਲ

February 10, 2022
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਲੜ ਰਹੇ 1304 ਉਮੀਦਵਾਰਾਂ ਵਿੱਚ ਦੋ ਟਰਾਂਸਜੈਂਡਰ, 93 ਔਰਤਾਂ ਸ਼ਾਮਲ

25 ਸਾਲ ਦੇ 9 ਉਮੀਦਵਾਰ ਅਤੇ 80 ਸਾਲ ਤੋਂ ਵੱਧ ਉਮਰ ਦੇ 6 ਉਮੀਦਵਾਰ ਲੜ ਰਹੇ ਹਨ ਚੋਣ

– 1051 ਪੋਲਿੰਗ ਸਥਾਨਾਂ ਦੇ 2013 ਸਟੇਸ਼ਨਾਂ ਦੀ ਨਾਜ਼ੁਕ ਪੋਲਿੰਗ ਸਟੇਸ਼ਨਾਂ ਵਜੋਂ ਪਛਾਣ

ਲਗਭਗ 2586 ਵੱਖ-ਵੱਖ ਨਿਗਰਾਨ ਟੀਮਾਂ 24 ਘੰਟੇ ਕਰ ਰਹੀਆਂ ਹਨ ਕੰਮ

ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਲੜ ਰਹੇ 1304 ਉਮੀਦਵਾਰਾਂ ਵਿੱਚ ਦੋ ਟਰਾਂਸਜੈਂਡਰ, 93 ਔਰਤਾਂ ਸ਼ਾਮਲ

ਚੰਡੀਗੜ੍ਹ, 10 ਫਰਵਰੀ( ਵਿਸ਼ਵ ਵਾਰਤਾ )-   ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਵਿੱਚੋਂ 9 ਉਮੀਦਵਾਰ 25 ਸਾਲ ਦੀ ਉਮਰ ਦੇ ਹਨ ਅਤੇ ਛੇ ਉਮੀਦਵਾਰ 80 ਸਾਲ ਤੋਂ ਵੱਧ ਉਮਰ ਦੇ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ (83 ਨੰਬਰ) ਤੋਂ ਸਭ ਤੋਂ ਵਡੇਰੀ ਉਮਰ (94 ਸਾਲ) ਦੇ ਉਮੀਦਵਾਰ ਚੋਣ ਲੜ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਰਾਜ ਵਿੱਚ ਕੁੱਲ 21499804 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚੋਂ 11298081 ਪੁਰਸ਼, 10200996 ਇਸਤਰੀਆਂ, 727 ਟਰਾਂਸਜੈਂਡਰ , 158341 ਦਿਵਿਆਂਗ ਵੋਟਰ, 109624 ਸਰਵਿਸ ਵੋਟਰ, 1608 ਪਰਵਾਸੀ ਵੋਟਰ ਅਤੇ 80 ਸਾਲ ਤੋਂ ਵੱਧ ਉਮਰ ਦੇ 509205 ਵੋਟਰ ਹਨ।

ਉਨ੍ਹਾਂ ਦੱਸਿਆ ਕਿ 14684 ਪੋਲਿੰਗ ਸਥਾਨਾਂ `ਤੇ 24740 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 1051 ਪੋਲਿੰਗ ਸਥਾਨਾਂ `ਤੇ ਸਥਿਤ 2013 ਪੋਲਿੰਗ ਸਟੇਸ਼ਨਾਂ ਦੀ ਪਛਾਣ ਨਾਜ਼ੁਕ ਪੋਲਿੰਗ ਸਟੇਸ਼ਨਾ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਨਾਜ਼ੁਕ ਪੋਲਿੰਗ ਸਥਾਨਾਂ `ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਘੱਟੋ-ਘੱਟ ਹਾਫ ਸੈਕਸ਼ਨ ਅਤੇ ਬਾਕੀ ਪੰਜਾਬ ਪੁਲਿਸ ਦੀ ਤਾਇਨਾਤੀ ਕੀਤੀ ਜਾਵੇਗੀ।

ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ 972 ਫਲਾਇੰਗ ਸਕੁਐਡ ਟੀਮਾਂ (ਐਫਐਸਟੀ), 857 ਸਟੈਟਿਕ ਸਰਵੇਲੈਂਸ ਟੀਮਾਂ (ਐਸਐਸਟੀ), 479 ਵੀਡੀਓ ਨਿਗਰਾਨ ਟੀਮਾਂ (ਵੀਐਸਟੀ), 159 ਵੀਡੀਓ ਵਿਊਇੰਗ ਟੀਮਾਂ (ਵੀਵੀਟੀ) ਅਤੇ ਰਾਜ ਭਰ ਵਿੱਚ 119 ਲੇਖਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ 24 ਘੰਟੇ ਕੰਮ ਕਰ ਰਹੀਆਂ ਹਨ।

ਜਿ਼ਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਵੀਰਵਾਰ ਨੂੰ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 days ago
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 